iPhone 6 ਹੋਇਆ ਸਸਤਾ, ਸਭ ਤੋਂ ਘੱਟ ਕੀਮਤ 'ਤੇ ਖਰੀਦੋ

By: ਏਬੀਪੀ ਸਾਂਝਾ | | Last Updated: Thursday, 8 June 2017 11:55 AM
iPhone 6 ਹੋਇਆ ਸਸਤਾ, ਸਭ ਤੋਂ ਘੱਟ ਕੀਮਤ 'ਤੇ ਖਰੀਦੋ

ਨਵੀਂ ਦਿੱਲੀ: ਫਾਦਰਜ਼ ਡੇਅ ਮੌਕੇ ਫਿਲਪਕਾਰਟ iPhone 6 (16GB) ਉੱਤੇ ਇੱਕ ਖ਼ਾਸ ਆਫ਼ਰ ਲੈ ਕੇ ਆਇਆ ਹੈ। ਇਸ ਆਫ਼ਰ ਦਾ ਲਾਭ ਤੁਸੀਂ 8 ਤੋਂ 10 ਜੂਨ ਦੇ ਵਿਚਕਾਰ ਲੈ ਸਕਦੇ ਹੋ। ਆਫ਼ਰ ਵਿੱਚ ਫ਼ੋਨ ਦੀ ਕੀਮਤ 21,999 ਰੁਪਏ ਹੈ। ਬਾਜ਼ਾਰ ਵਿੱਚ ਇਸ ਦੀ ਕੀਮਤ 36,990 ਰੁਪਏ ਹੈ। ਇਸ ਤੋਂ ਇਲਾਵਾ ਐਕਸਚੇਂਜ ਆਫ਼ਰ ਤਹਿਤ ਤੁਹਾਡਾ iPhone 6 ਉੱਤੇ 15,000 ਰੁਪਏ ਤੱਕ ਦਾ ਐਡੀਸ਼ਨਲ ਡਿਸਕਾਊਂਟ ਮਿਲ ਰਿਹਾ ਹੈ।

 

ਇਸ ਫ਼ੋਨ ਦੇ ਫ਼ੀਚਰ ਦੇ ਗੱਲ ਕਰੀਏ ਤਾਂ ਐਪਲ iPhone 6 ਵਿੱਚ 4.7 ਇੰਚ ਦਾ ਐਲਸੀਡੀ ਆਈਪੀਐਸ ਰੇਟਿਨਾ ਸਕਰੀਨ ਦਿੱਤੀ ਗਈ ਹੈ। ਆਈਫ਼ੋਨ ਵਿੱਚ M8 ਮੋਸ਼ਨ ਨੂੰ-ਪ੍ਰੋਸੈੱਸਰ ਵਾਲੀ ਏ-8 ਚਿੱਪ ਲੱਗੀ ਹੈ। ਕੈਮਰਾ ਫ਼ਰੰਟ ਦੀ ਗੱਲ ਕਰੀਏ ਤਾਂ ਇਸ ਵਿੱਚ 8 ਮੈਗਾਪਿਕਸਲ ਦਾ ਰਿਅਰ ਤੇ 1.2 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਦਿੱਤਾ ਗਿਆ ਹੈ। ਆਈਫ਼ੋਨ 6 iOS 11 ਵਿੱਚ ਅੱਪਡੇਟ ਕੀਤਾ ਜਾ ਸਕਦਾ ਹੈ।

 

ਇਸ ਤੋਂ ਇਲਾਵਾ iPhone 6 (ਸਪੇਸ ਗ੍ਰੇ,32GB) ਨੂੰ ਪਿਲਪਕਾਰਟ ਉੱਤੇ 32% ਘੱਟ ਕੀਮਤ ਉੱਤੇ ਖ਼ਰੀਦਿਆ ਜਾ ਸਕਦਾ ਹੈ। ਫ਼ਿਲਹਾਲ ਇਸ ਦੀ ਕੀਮਤ 24,990 ਰੁਪਏ ਹੈ। ਇਸ ਤੋਂ ਇਲਾਵਾ ਤੁਸੀਂ ਐਕਸਚੇਂਜ ਆਫ਼ਰ ਤਹਿਤ ਫ਼ੋਨ ਉੱਤੇ 15,000 ਤੱਕ ਦਾ ਡਿਸਕਾਊਂਟ ਪਾ ਸਕਦੇ ਹੋ। ਇਸ ਦੇ ਨਾਲ ਹੀ EMI ਉੱਤੇ ਵੀ ਫ਼ੋਨ 4,165 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਖ਼ਰੀਦ ਸਕਦੇ ਹੋ।

First Published: Thursday, 8 June 2017 11:55 AM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ