ਫੋਰਡ ਦੀਆਂ ਕਾਰਾਂ 'ਚ ਨੁਕਸ, ਕੰਪਨੀ ਨੇ ਵਾਪਸ ਮੰਗਵਾਈਆਂ

By: ਏਬੀਪੀ ਸਾਂਝਾ | | Last Updated: Friday, 30 June 2017 12:13 PM
ਫੋਰਡ ਦੀਆਂ ਕਾਰਾਂ 'ਚ ਨੁਕਸ, ਕੰਪਨੀ ਨੇ ਵਾਪਸ ਮੰਗਵਾਈਆਂ

ਨਵੀਂ ਦਿੱਲੀ: ਫੋਰਡ ਇੰਡੀਆ ਨੇ ਸਟੇਓਰਿੰਗ ਪਾਵਰ ਹੌਜ ਵਿੱਚ ਖ਼ਰਾਬੀ ਦੇ ਚੱਲਦੇ ਹੋਏ 39,315 ਕਾਰਾਂ ਨੂੰ ਵਾਪਸ ਬੁਲਾ ਲਿਆ ਹੈ। ਇਹ ਖ਼ਰਾਬੀ 2004 ਤੋਂ 2012 ਦੇ ਵਿਚਕਾਰ ਚੇਨਈ ਸਥਿਤ ਪਲਾਂਟ ਵਿੱਚ ਤਿਆਰ ਹੋਈ ਫੀਸਟਾ ਕਲਾਸਿਕ ਤੇ ਪੁਰਾਣੀ ਜਨਰੇਸ਼ਨ ਦੀ ਫੀਗੋ ਹੈਚਬੈਕ ਵਿੱਚ ਆਈ ਸੀ।

 

ਕੰਪਨੀ ਦਾ ਕਹਿਣਾ ਹੈ ਕਿ ਜਿਨ੍ਹਾਂ ਗਾਹਕਾਂ ਦੀਆਂ ਕਾਰਾਂ ਇਸ ਸਮੱਸਿਆ ਤੋਂ ਪ੍ਰਭਾਵਿਤ ਹਨ, ਉਹ ਆਪਣੇ ਨਜ਼ਦੀਕੀ ਫੋਰਡ ਡੀਲਰ ਨਾਲ ਸੰਪਰਕ ਕਰਨ। ਫੀਸਟਾ ਕਲਾਸਿਕ ਤੇ ਪੁਰਾਣੀ ਫੀਗੋ ਹੈਚਬੈਕ ਕਾਰ ਦੀ ਗੱਲ ਕਰੀਏ ਤਾਂ ਕੰਪਨੀ ਨੇ ਭਾਰਤ ਵਿੱਚ ਇਸ ਦੀ ਵਿੱਕਰੀ ਕਾਫ਼ੀ ਸਮੇਂ ਪਹਿਲਾਂ ਹੀ ਬੰਦ ਕਰ ਦਿੱਤੀ ਸੀ।

 

ਮੌਜੂਦਾ ਸਮੇਂ ਵਿੱਚ ਇਹ ਦੂਜੀ ਜਨਰੇਸ਼ਨ ਦੀ ਫੀਗੋ ਹੈਚਬੈਕ ਵਿਕਰੀ ਲਈ ਉਪਲਬਧ ਹੈ। ਇਸ ਦੀ ਸ਼ੁਰੂਆਤੀ ਕੀਮਤ 4.75 ਲੱਖ ਰੁਪਏ (ਐਕਸ-ਸ਼ੋਅਰੂਮ, ਦਿੱਲੀ) ਹੈ।

First Published: Friday, 30 June 2017 12:13 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ