ਆ ਗਿਆ ਕਮਾਲ ਦਾ ਫੋਨ, ਚਾਰ ਕੈਮਰਿਆਂ ਨਾਲ ਲੈਸ, 6 ਜੀਬੀ ਰੈਮ

By: ABP SANJHA | | Last Updated: Sunday, 28 May 2017 1:48 PM
ਆ ਗਿਆ ਕਮਾਲ ਦਾ ਫੋਨ, ਚਾਰ ਕੈਮਰਿਆਂ ਨਾਲ ਲੈਸ, 6 ਜੀਬੀ ਰੈਮ

ਨਵੀਂ ਦਿੱਲੀ: ਜਿਓਨੀ ਨੇ ਆਪਣਾ ਨਵਾਂ ਫਲੈਗਸਿੱਪ ਸਮਰਾਟ ਫ਼ੋਨ S10 ਲਾਂਚ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਮਰਾਟ ਫ਼ੋਨ ਦੇ ਦੋ ਹੋਰ ਵੈਰੀਅੰਟ S10B ਤੇ S10C ਲਾਂਚ ਕੀਤੇ ਗਏ ਹਨ। Gionee S10 ਦੀ ਕੀਮਤ ਕੰਪਨੀ ਨੇ 2,599 ਯੂਆਨ (ਕਰੀਬ 25,000 ਰੁਪਏ) ਰੱਖੀ ਹੈ। ਇਸ ਦੇ ਨਾਲ ਹੀ S10B ਦੀ ਕੀਮਤ 2,199 ਯੂਆਨ (ਕਰੀਬ 20,000 ਰੁਪਏ) ਤੇ S10C ਦੀ ਕੀਮਤ 1,599 ਯੂਆਨ (ਕਰੀਬ 15,000 ਰੁਪਏ) ਰੱਖੀ ਗਈ ਹੈ। ਫ਼ਿਲਹਾਲ ਇਹ ਫ਼ੋਨ ਚੀਨ ਦੇ ਬਾਜ਼ਾਰ ਵਿੱਚ ਹੀ ਵਿਕ ਰਹੇ ਹਨ। ਭਾਰਤ ਵਿੱਚ ਇਹ ਕਦੋਂ ਲਾਂਚ ਹੋਣਗੇ, ਇਸ ਬਾਰੇ ਕੋਈ ਜਾਣਕਾਰੀ ਨਹੀਂ।

 
S10 ਵਿੱਚ ਡਬਲ ਸਿੰਮ ਦੇ ਨਾਲ-ਨਾਲ 5.5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦਾ ਰਿਜੂਲੈਸ਼ਨ 1080×1920 ਪਿਕਸਲਜ਼ ਹੈ। ਪ੍ਰੋਸੈੱਸਰ ਦੀ ਗੱਲ ਕਰੀਏ ਤਾਂ ਇਸ ਵਿੱਚ 2.5GHz ਮੀਡੀਆ ਟੈੱਕ ਹੇਲਿਓ P25 ਪ੍ਰੋਸੈੱਸਰ ਦਿੱਤਾ ਗਿਆ ਹੈ।

 

 

ਇਸ ਦੇ ਨਾਲ ਹੀ 6 ਜੀਬੀ ਦੀ ਰੈਮ ਦਿੱਤੀ ਗਈ ਹੈ। ਇੰਟਰਨਲ ਸਟੋਰੇਜ ਦੀ ਗੱਲ ਕਰੀਏ ਤਾਂ ਇਸ ਵਿੱਚ 64 ਜੀਬੀ ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ ਜਿਸ ਨੂੰ ਵਧਾ ਕੇ 128 ਜੀ ਬੀ ਕੀਤਾ ਜਾ ਸਕਦਾ ਹੈ। ਇਸ ਫ਼ੋਨ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ ਇਸ ਦਾ ਕੈਮਰਾ। ਇਸ ਫ਼ੋਨ ਵਿੱਚ ਚਾਰ ਕੈਮਰੇ ਦਿੱਤੇ ਗਏ ਹਨ। ਦੋ ਰਿਅਰ ਕੈਮਰੇ ਤੇ ਦੋ ਫ਼ਰੰਟ ਫੇਸਿੰਗ ਕੈਮਰੇ। ਰਿਅਰ ਪੈਨਲ ਉੱਤੇ 16 ਮੈਗਾਪਿਕਸਲ ਤੇ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫ਼ਰੰਟ ਕੈਮਰਾ 20 ਮੈਗਾਪਿਕਸਲ ਤੇ 8 ਮੈਗਾਪਿਕਸਲ ਦਾ ਦਿੱਤਾ ਗਿਆ ਹੈ।

 

ਸਮਰਾਟ ਫ਼ੋਨ ਦੇ ਕੈਮਰੇ 3D ਇਫਕੈਟ ਤੇ ਅਪਰਚਰ ਉੱਤੇ ਕਮਾਲ ਦਾ ਕੰਟਰੋਲ ਦਿੰਦੇ ਹਨ। ਸਮਰਾਟ ਫ਼ੋਨ ਨੂੰ ਪਾਵਰ ਦੇਣ ਲਈ 3,450mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ S10B ਦੀ ਗੱਲ ਕਰੀਏ ਤਾਂ ਇਸ ਵਿੱਚ 5.5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦੀ ਰਿਜੂਲੈਸ਼ਨ 1080×1920 ਪਿਕਸਲਜ਼ ਹੈ। ਇਸ ਵਿੱਚ ਮੀਡੀਆ ਟੇਕ MTK6755 SoC ਪ੍ਰੋਸੈੱਸਰ ਦਿੱਤਾ ਗਿਆ ਹੈ।

 
ਇਸ ਦੇ ਨਾਲ ਹੀ 4 ਜੀਬੀ ਦੀ ਰੈਮ ਵੀ ਦਿੱਤੀ ਗਈ ਹੈ। ਇਸ ਮਾਡਲ ਵਿੱਚ 13 ਤੇ 5 ਮੈਗਾਪਿਕਸਲ ਦਾ ਰਿਅਰ ਕੈਮਰਾ ਤੇ 16 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਿਓਨੀ S10C ਦੀ ਗੱਲ ਕਰੀਏ ਤਾਂ ਇਸ ਵਿੱਚ 32 ਜੀਬੀ ਦੀ ਮੈਮਰੀ ਹੈ। 4 ਜੀਬੀ ਦੀ ਰੈਮ ਇਸ ਵਿੱਚ ਦਿੱਤੀ ਗਈ ਹੈ। ਫ਼ੋਨ ਵਿੱਚ 16 ਮੈਗਾਪਿਕਸਲ ਦਾ ਰਿਅਰ ਤੇ 13 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਦਿੱਤਾ ਗਿਆ ਹੈ।

First Published: Sunday, 28 May 2017 1:48 PM

Related Stories

ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ
ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ,

ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!
ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!

ਵਾਸ਼ਿੰਗਟਨ: ਧਾਰਮਿਕ ਲੋਕ ਫੇਸਬੁੱਕ ਪੋਸਟ ਵਿੱਚ ਸਾਕਾਰਾਤਮਕ ਤੇ ਸਮਾਜਿਕ ਸ਼ਬਦਾਂ ਦਾ

ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ
ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ

ਨਵੀਂ ਦਿੱਲੀ: ਆਪਣੇ ਸਟੇਟਸ ਫੀਚਰਜ਼ ਨੂੰ ਹੋਰ ਦਿਲਚਸਪ ਬਣਾਉਂਦੇ ਹੋਏ ਫੇਸਬੁੱਕ ਦੀ

ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 
ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 

ਨਵੀਂ ਦਿੱਲੀ: ਸ਼ਿਓਮੀ ਨੇ ਨੋਟ 4 ਦੀ ਸਫ਼ਲਤਾ ਤੋਂ ਬਾਅਦ ਆਪਣਾ ਮੋਸਟ ਅਵੇਟਡ ਸਮਾਰਟਫੋਨ

ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!
ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!

ਨਵੀਂ ਦਿੱਲੀ: ਚੀਨ ਵਿੱਚ ਬਣੇ ਸਮਾਰਟਫ਼ੋਨਾਂ ਤੋਂ ਬਾਅਦ ਉੱਥੋਂ ਦੀਆਂ ਕੰਪਨੀਆਂ ਦੇ

ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ
ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ

ਚੰਡੀਗੜ੍ਹ: ਗੂਗਲ ਨੇ ਆਪਣੇ ਨਵੇਂ ਐਂਡ੍ਰਾਇਡ ਆਪਰੇਟਿੰਗ ਸਿਸਟਮ ਐਂਡ੍ਰਾਇਡ ਓ ਨੂੰ

ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ
ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ

ਚੰਡੀਗੜ੍ਹ: ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਇੱਕ ਵਾਰ ਫਿਰ

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ