ਆਜ਼ਾਦੀ ਦਿਹਾੜੇ ਮੌਕੇ ਮਿਲ ਸਕਦੈ ਜਨਤਾ ਨੂੰ ਖਾਸ ਤੋਹਫਾ

By: ABP SANJHA | | Last Updated: Tuesday, 8 August 2017 4:27 PM
ਆਜ਼ਾਦੀ ਦਿਹਾੜੇ ਮੌਕੇ ਮਿਲ ਸਕਦੈ ਜਨਤਾ ਨੂੰ ਖਾਸ ਤੋਹਫਾ

ਨਵੀਂ ਦਿੱਲੀ: ਸਰਕਾਰ ਇਸ ਵਾਰ ਆਜ਼ਾਦੀ ਦਿਹਾੜੇ ਮੌਕੇ ਇੱਕ ਖ਼ਾਸ ਤੋਹਫ਼ਾ ਦੇ ਸਕਦੀ ਹੈ। ਸਰਕਾਰ ਭੀਮ ਐਪ ਜ਼ਰੀਏ ਡਿਜ਼ੀਟਲ ਟਰਾਂਜੈਕਸ਼ਨ ‘ਤੇ ਜ਼ਿਆਦਾ ਕੈਸ਼ ਬੈਕ ਦੇ ਸਕਦੀ ਹੈ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ਼ ਇੰਡੀਆ (ਐਨਪੀਸੀਆਈ) ਵੱਲੋਂ ਸੰਚਾਲਿਤ ਭੀਮ ਐਪ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ‘ਤੇ ਕੰਮ ਕਰਦਾ ਹੈ।
‘ਟਾਈਮਜ਼ ਆਫ਼ ਇੰਡੀਆ’ ਦੀ ਖ਼ਬਰ ਮੁਤਾਬਕ ਐਨਪੀਸੀਆਈ ਦੇ ਮੈਨੇਜਿੰਗ ਡਾਇਰੈਕਟਰ ਏ.ਪੀ. ਹੁੰਦਾ ਨੇ ਦੱਸਿਆ ਕਿ ਭੀਮ ਐਪ ਦੇ ਇਸਤੇਮਾਲ ‘ਤੇ ਦਿੱਤੇ ਜਾਣ ਵਾਲੇ ਕੈਸ਼ ਬੈਕ ਦੀ ਵਧਾਈ ਗਈ ਰਕਮ 15 ਅਗਸਤ ਤੋਂ ਲਾਗੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭੀਮ ਐਪ ਦਾ ਇੱਕ ਨਵਾਂ ਵਰਜਨ ਵੀ ਜਾਰੀ ਕੀਤਾ ਜਾਵੇਗਾ।
First Published: Tuesday, 8 August 2017 4:27 PM

Related Stories

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ

ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ ਜ਼ੁਰਮਾਨਾ
ਗੱਲ ਕਰਦਿਆਂ ਫ਼ੋਨ ਕੱਟਿਆ ਤਾਂ ਮੋਬਾਈਲ ਕੰਪਨੀਆਂ ਨੂੰ ਹੋਵੇਗਾ 10 ਲੱਖ ਦਾ...

ਨਵੀਂ ਦਿੱਲੀ: ਭਾਰਤੀ ਦੂਰਸੰਚਾਰ ਰੈਗੁਲੇਟਰੀ ਅਥਾਰਿਟੀ (ਟ੍ਰਾਈ) ਆਫ਼ ਇੰਡੀਆ ਨੇ

ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ
ਏਅਰਟੈੱਲ ਦਾ ਧਮਾਕੇਦਾਰ ਆਫ਼ਰ, 84GB ਡੇਟਾ ਤੇ ਅਸੀਮਤ ਕਾਲਿੰਗ

ਨਵੀਂ ਦਿੱਲੀ: ਦੇਸ਼ ਦੀਆਂ ਵੱਡੀਆਂ ਟੈਲੀਕਾਮ ਕੰਪਨੀਆਂ ਵਿੱਚੋਂ ਇੱਕ ਏਅਰਟੈੱਲ ਨੇ

ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ
ਮੋਬਾਈਲ ਨੰਬਰ ਪੋਰਟੇਬਲਿਟੀ 'ਚ ਹੋਏਗਾ ਬਦਲਾਅ

ਨਵੀਂ ਦਿੱਲੀ: ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟ੍ਰਾਈ) ਨੇ

Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ
Carl Zeiss ਲੈਂਜ਼ ਦੇ ਡੂਅਲ ਕੈਮਰਾ ਵਾਲਾ Nokia 8 ਲਾਂਚ

ਨਵੀਂ ਦਿੱਲੀ: ਐਚ.ਐਮ.ਡੀ. ਗਲੋਬਲ ਨੇ ਬੀਤੀ ਰਾਤ ਲੰਦਨ ਦੇ ਸਮਾਗਮ ਵਿੱਚ ਚਿਰਾਂ ਤੋਂ