ਐਪਲ ਦੇ ਨਵੇਂ ਆਈਫੋਨ ਬਾਰੇ ਨਵਾਂ ਖੁਲਾਸਾ

By: ABP SANJHA | | Last Updated: Monday, 29 May 2017 12:44 PM
ਐਪਲ ਦੇ ਨਵੇਂ ਆਈਫੋਨ ਬਾਰੇ ਨਵਾਂ ਖੁਲਾਸਾ

ਸੈਨ ਫਰਾਂਸਿਸਕੋ: ਅਮਰੀਕੀ ਟੈੱਕ ਕੰਪਨੀ ਐਪਲ ਇੱਕ ਆਰਟੀਫਿਸ਼ਲ ਇੰਟੈਲੀਜੈਂਸ ਚਿੱਪ ਤਿਆਰ ਕਰ ਰਹੀ ਹੈ। ਇਸ ਨੂੰ ਐਪਲ ਨਿਊਰਲ ਇੰਜਨ ਦਾ ਨਾਮ ਦਿੱਤਾ ਗਿਆ ਹੈ। ਇਹ ਮੋਬਾਈਲ ਡਿਵਾਇਸਾਂ ਦੇ ਏ.ਆਈ. ਦਾ ਕੰਮ ਕਰੇਗਾ। ਟੈੱਕ ਵੈੱਬਸਾਈਟ ਦ ਵਰਜਨ ਡਾਟ ਕੌਮ ਦੀ ਰਿਪੋਰਟ ਵਿੱਚ ਸ਼ਨੀਵਾਰ ਨੂੰ ਦੱਸਿਆ ਗਿਆ, ਇਸ ਚਿੱਪ ਨੂੰ ਫੇਸ ਤੇ ਵਾਇਸ ਡੀਟੈਕਸ਼ਨ ਆਲਗੋਰਿਦਮ ਨੂੰ ਧਿਆਨ ਵਿੱਚ ਰੱਖ ਕੇ ਵਿਕਸਿਤ ਕੀਤਾ ਗਿਆ ਹੈ।”

 
ਇਸ ਚਿੱਪ ਦੇ ਨਾਲ ਮੋਬਾਈਲ ਦੀ ਬੈਟਰੀ ਦੀ ਲਾਈਫ ਵੀ ਵਧੇਗੀ ਤੇ ਐਪਲ ਡਿਵਾਈਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ। ਨਵੀਂ ਚਿੱਪ ਦੇ ਨਾਲ ਐਪਲ ਦਾ ਇਰਾਦਾ ਕੰਪਿਊਟੇਸ਼ਨ ਨੂੰ ਆਈਫ਼ੋਨ ਦੇ ਪ੍ਰੋਸੈੱਸਰ ਤੇ ਗ੍ਰਾਫਿਕ ਚਿੱਪ ਤੋਂ ਹਟਾਉਣਾ ਹੈ। ਕੰਪਨੀ ਵਾਇਰਲੈੱਸ ਚਾਰਜਿੰਗ ਤਕਨੀਕ ਉੱਤੇ ਵੀ ਕੰਮ ਕਰ ਰਹੀ ਹੈ। ਇਸ ਰਾਹੀਂ ਯੂਜ਼ਰ ਆਪਣੇ ਫ਼ੋਨ ਨੂੰ ਵਾਈਫਾਈ ਰਾਊਟਰ ਨਾਲ ਵੀ ਚਾਰਜ ਕਰ ਸਕਣਗੇ।

 

 
ਐਪਲ ਇੰਨਸਾਈਡਰ ਡਾਟ ਕੌਮ ਨੇ ਪਹਿਲਾਂ ਹੀ ਰਿਪੋਰਟ ਵਿੱਚ ਦੱਸਿਆ ਸੀ ਕਿ ਐਪਲ ਦਾ ਵਾਇਰਲੈੱਸ ਚਾਰਜਿੰਗ ਐਂਡ ਕਮਿਊਨੀਕੇਸ਼ਨ ਸਿਸਟਮ ਵਿਦ ਡਬਲ-ਫਿਰਕਵੈਂਸੀ ਪੈਚ ਅਨਟਿਨਾ’ ਪੇਟੈਂਟ ਆਵੇਦਨ ਇਲਕ੍ਰੋਨਿਕ ਡਿਵਾਇਸਾਂ ਨੂੰ ਡਾਟਾ ਕਮਿਊਨੀਕੇਸ਼ਨ ਦੇ ਲਈ ਆਮ ਤੌਰ ਉੱਤੇ ਇਸਤੇਮਾਲ ਕੀਤੀ ਜਾ ਰਹੀ ਫ੍ਰਿਕਵੈਂਸੀ ਨਾਲ ਐਨਰਜੀ ਟਰਾਂਸਮੀਟ ਕਰਨ ਦਾ ਤਰੀਕਾ ਹੈ।

First Published: Monday, 29 May 2017 12:44 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ