ਆਇਡੀਆ ਨੇ ਦਿੱਤਾ 396 'ਚ 70GB ਡਾਟਾ

By: ABP SANJHA | | Last Updated: Tuesday, 13 June 2017 12:43 PM
ਆਇਡੀਆ ਨੇ ਦਿੱਤਾ 396 'ਚ 70GB ਡਾਟਾ

ਨਵੀਂ ਦਿੱਲੀ: ਆਇਡੀਆ ਨੇ ਆਪਣੇ ਪ੍ਰੀਪੇਡ ਗਾਹਕਾਂ ਲਈ ਇੱਕ ਜ਼ਬਰਦਸਤ ਆਫ਼ਰ ਦਾ ਐਲਾਨ ਕੀਤਾ ਹੈ। ਇਸ ਪਲਾਨ ਦੀ ਕੀਮਤ 396 ਰੁਪਏ ਹੈ। ਇਸ ਵਿੱਚ 70 ਜੀਬੀ ਡਾਟਾ ਮਿਲੇਗਾ। ਆਇਡੀਆ ਨੇ ਇਸ ਆਫ਼ਰ ਵਿੱਚ ਗਾਹਕਾਂ ਨੂੰ ਆਇਡੀਆ ਤੋਂ ਆਇਡੀਆ ਕਾਲਿੰਗ ਮੁਫ਼ਤ ਦਿੱਤੀ ਹੈ। ਇਸ ਦੇ ਨਾਲ ਹੀ 70 ਦਿਨ ਲਈ 70 ਜੀਬੀ 3G ਡਾਟਾ ਮਿਲੇਗਾ।
ਇਸ ਲਈ ਕੰਪਨੀ 3000 ਮਿੰਟ ਦੂਜੇ ਨੈੱਟਵਰਕ ਉੱਤੇ ਕਾਲਿੰਗ ਵੀ ਦੇ ਰਹੀ ਹੈ। ਇਸ ਪੈਕ ਵਿੱਚ ਹਰ ਦਿਨ ਲਈ 1 ਜੀਬੀ ਦੀ FUP ਲਿਮਟ ਵੀ ਦਿੱਤੀ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਵੋਡਾਫੋਨ ਨੇ 786 ਰੁਪਏ ਵਿੱਚ ਨਵਾਂ ਪਲਾਨ ਜਾਰੀ ਕੀਤਾ ਸੀ। ਇਸ ਵਿੱਚ ਕੰਪਨੀ 25 ਜੀਬੀ 4G ਡਾਟਾ ਤੇ ਅਣਗਿਣਤ ਕਾਲਿੰਗ ਦੇ ਰਹੀ ਹੈ। ਇਹ ਪਲਾਨ ਕੰਪਨੀ ਨੇ ਅਸਮ ਤੇ ਨਾਰਥ ਈਸਟ ਦੇ ਖੇਤਰ ਲਈ ਲਾਂਚ ਕੀਤਾ ਸੀ।

First Published: Tuesday, 13 June 2017 12:43 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ