idea ਦੇ ਰਿਹਾ 60 GB ਡੇਟਾ ਮੁਫ਼ਤ, ਸਿਰਫ ਇਨ੍ਹਾਂ ਖ਼ਾਸ ਗਾਹਕਾਂ ਲਈ

By: ਰਵੀ ਇੰਦਰ ਸਿੰਘ | | Last Updated: Thursday, 9 November 2017 1:22 PM
idea ਦੇ ਰਿਹਾ 60 GB ਡੇਟਾ ਮੁਫ਼ਤ, ਸਿਰਫ ਇਨ੍ਹਾਂ ਖ਼ਾਸ ਗਾਹਕਾਂ ਲਈ

ਪ੍ਰਤੀਕਾਤਮਕ ਤਸਵੀਰ

ਆਇਡੀਆ ਸੈਲੂਲਰ ਆਪਣੇ ਖ਼ਾਸ ਗਾਹਕਾਂ ਨੂੰ 60 GB 4G ਡੇਟਾ ਮੁਫ਼ਤ ਦੇ ਰਿਹਾ ਹੈ। ਆਇਡੀਆ ਨੇ ਸੋਨੀ ਇੰਡੀਆ ਨਾਲ ਸਾਂਝੇਦਾਰੀ ਕੀਤੀ ਹੈ। ਜੇਕਰ ਤੁਸੀਂ ਆਇਡੀਆ ਯੂਜ਼ਰ ਐਕਸਪੀਰੀਆ R1 ਤੇ R1 ਪਲੱਸ ਸਮਾਰਟਫ਼ੋਨ ਖਰੀਦਦੇ ਹਨ ਤਾਂ ਉਨ੍ਹਾਂ ਨੂੰ ਸ਼ੁਰੂਆਤੀ ਛੇ ਰਿਚਾਰਜ ਕਰਵਾਉਣ ‘ਤੇ 60 ਜੀ.ਬੀ. 4ਜੀ ਡੇਟਾ ਮਿਲੇਗਾ।

 

ਇਹ ਡੇਟਾ ਵਾਧੂ ਹੋਵੇਗਾ, ਬਾਕੀ ਜੋ ਤੁਹਾਡਾ ਪਲਾਨ ਹੈ, ਉਸ ਮੁਤਾਬਕ ਡੇਟਾ ਵੀ ਮਿਲੇਗਾ। ਸੋਨੀ ਐਕਸਪੀਰੀਆ R1 ਤੇ R1 ਪਲੱਸ ਦੀ ਕੀਮਤ ਕ੍ਰਮਵਾਰ 12,990 ਤੇ 14,990 ਰੁਪਏ ਹੈ।

 

ਆਇਡੀਆ ਸੈਲੂਲਰ ਦੇ ਵਪਾਰਕ ਅਧਿਕਾਰੀ ਸ਼ਸ਼ੀ ਸ਼ੰਕਰ ਨੇ ਦੱਸਿਆ ਕਿ ਸੋਨੀ ਇੰਡੀਆ ਨਾਲ ਸਾਂਝੇਦਾਰੀ ਕਰਕੇ ਉਨ੍ਹਾਂ ਨੂੰ ਕਾਫੀ ਖੁਸ਼ੀ ਹੋ ਰਹੀ ਹੈ। ਇਸ ਰਾਹੀਂ ਅਸੀਂ ਆਪਣੇ ਗਾਹਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਵਾ ਸਕਾਂਗੇ।

 

ਇਸ ਖਾਸ ਆਫਰ ਵਿੱਚ ਆਇਡੀਆ ਦੇ ਪ੍ਰੀਪੇਡ ਗਾਹਕਾਂ ਨੂੰ 300 ਰੁਪਏ ਦੇ ਸ਼ੁਰੂਆਤੀ ਛੇ ਰੀਚਾਰਜ ਕਰਵਾਉਣ ‘ਤੇ 10 ਜੀ.ਬੀ. ਡੇਟਾ ਮੁਫਤ ਦਿੱਤਾ ਜਾਵੇਗਾ।

 

ਗਾਹਕ ਇਸ ਆਫਰ ਦਾ ਲਾਭ ਸੋਨੀ ਸੈਂਟਰ ਤੇ ਵੱਡੇ ਮੋਬਾਈਲ ਸਟੋਰ ‘ਤੇ ਜਾ ਕੇ ਉਠਾ ਸਕਦੇ ਹਨ। ਸੋਨੀ ਦੇ ਇਨ੍ਹਾਂ ਫ਼ੋਨਜ਼ ਦੀ ਪ੍ਰੀ-ਬੁਕਿੰਗ 5 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਇਹ ਆਫਰ 10 ਨਵੰਬਰ ਤਕ ਹੀ ਉਪਲਬਧ ਰਹੇਗਾ।

First Published: Thursday, 9 November 2017 1:22 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ