ਜੀਓ ਤੋਂ ਬਾਅਦ ਹੁਣ ਆਇਡੀਆ ਦਾ ਛੱਕਾ

By: ਏਬੀਪੀ ਸਾਂਝਾ | | Last Updated: Friday, 26 May 2017 1:02 PM
ਜੀਓ ਤੋਂ ਬਾਅਦ ਹੁਣ ਆਇਡੀਆ ਦਾ ਛੱਕਾ

ਨਵੀਂ ਦਿੱਲੀ: ਦੇਸ਼ ਦੀ ਤੀਜੇ ਨੰਬਰ ਦੀ ਟੈਲੀਕਾਮ ਕੰਪਨੀ ਆਇਡੀਆ ਸੈਲੂਲਰ ਨੇ ਮੁੰਬਈ ਸਮੇਤ ਦੇਸ਼ ਭਰ ਵਿੱਚ 4G ਸੇਵਾ ਸ਼ੁਰੂ ਕਰ ਦਿੱਤੀ ਹੈ। ਕੰਪਨੀ ਇਸ ਸੇਵਾ ਨਾਲ ਕਈ ਸ਼ਾਨਦਾਰ ਆਫ਼ਰ ਵੀ ਦੇ ਰਹੀ ਹੈ। ਇਸ ਤਹਿਤ ਮੌਜੂਦਾ ਯੂਜ਼ਰ ਨੂੰ 10 ਜੀਬੀ 4G ਡਾਟਾ ਮਿਲੇਗਾ। ਇਸ ਦੇ ਨਾਲ ਹੀ ਨਵੇਂ ਗਾਹਕਾਂ ਨੂੰ ਤਿੰਨ ਮਹੀਨੇ ਤੱਕ 10 ਜੀਬੀ ਡਾਟਾ ਦਿੱਤਾ ਜਾਵੇਗਾ।

 

ਆਇਡੀਆ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਇਹ ਸੇਵਾ 2100 ਮੈਗਾਹਟਸ ਸਪੈਕਟਰਮ ਬੈਂਡ ਵਿੱਚ ਹੈ। ਫ਼ਿਲਹਾਲ ਦੀ ਸੇਵਾ ਮੁੰਬਈ ਦੇ ਗਾਹਕਾਂ ਨੂੰ ਹੀ ਮਿਲੇਗੀ। ਇਸ ਤਹਿਤ ਕੰਪਨੀ 44 ਲੱਖ ਗਾਹਕਾਂ ਨੂੰ ਸੇਵਾ ਦੇ ਰਹੀ ਹੈ। ਕੰਪਨੀ ਦੀ ਆਮਦਨ ਦੇ ਹਿਸਾਬ ਨਾਲ ਬਾਜ਼ਾਰ ਦੀ ਹਿੱਸੇਦਾਰੀ 10.2 ਫ਼ੀਸਦੀ ਹੈ।

 

ਕਾਬਲੇਗੌਰ ਹੈ ਕਿ ਵੋਡਾਫੋਨ ਤੇ ਆਇਡੀਆ ਦਾ ਰਲੇਵਾਂ ਹੋ ਰਿਹਾ ਹੈ। ਇਸ ਨਾਲ ਆਇਡੀਆ ਸਭ ਤੋਂ ਵੱਡੀ ਕੰਪਨੀ ਬਣ ਕੇ ਉੱਭਰੇਗੀ। ਇਸ ਵੇਲੇ ਜੀਓ ਤੋਂ ਬਾਅਦ ਆਇਡੀਆ ਹੀ ਹੋਏਗੀ ਜਿਸਦਾ ਪੂਰੇ ਦੇਸ਼ ਵਿੱਚ 4 ਜੀ ਨੈੱਟਵਰਕ ਹੋਏਗਾ।

First Published: Friday, 26 May 2017 1:02 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ