ਮਹਿਜ਼ 179 ਰੁਪਏ 'ਚ ਧਮਾਕੇਦਾਰ ਡੇਟਾ ਪਲਾਨ

By: ਏਬੀਪੀ ਸਾਂਝਾ | | Last Updated: Tuesday, 7 November 2017 12:47 PM
ਮਹਿਜ਼ 179 ਰੁਪਏ 'ਚ ਧਮਾਕੇਦਾਰ ਡੇਟਾ ਪਲਾਨ

ਨਵੀਂ ਨਵੀਂ: ਟੈਲੀਕਾਮ ਕੰਪਨੀ ਆਈਡੀਆ ਨੇ ਇੱਕ ਧਮਾਕੇਦਾਰ ਆਫਰ ਪੇਸ਼ ਕੀਤਾ ਹੈ। ਕੰਪਨੀ ਮਹਿਜ਼ 179 ਰੁਪਏ ‘ਚ ਇੱਕ ਜੀਬੀ ਡਾਟਾ ਦੇ ਨਾਲ-ਨਾਲ ਅਨਲਿਮਿਟਡ ਕਾਲਜ਼ ਦੀ ਸਹੂਲਤ ਦੇ ਹੈ। ਇਹ ਪਲਾਨ ਦੇਸ਼ ਭਰ ਦੇ ਪ੍ਰੀਪੇਡ ਗਾਹਕਾਂ ਲਈ ਹੈ। ਆਈਡੀਆ ਐਪ ਮਾਈ ਆਈਡੀਆ ਜ਼ਰੀਏ ਰਿਚਾਰਜ਼ ਕਰਾਉਣ ਵਾਲੇ ਗਾਹਕਾਂ ਨੂੰ ਇੱਕ ਜੀਬੀ ਜ਼ਿਆਦਾ ਡਾਟਾ ਮਿਲੇਗਾ।

 

ਮੀਡੀਆ ਰਿਪੋਰਟਸ ਮੁਤਾਬਕ ਮੰਨੀਏ ਤਾਂ ਆਈਡੀਆ ਸੈਲੂਲਰ ਦੇ ਚੀਫ ਮਾਰਕੀਟਿੰਗ ਆਫੀਸਰ ਸ਼ਸ਼ੀ ਸੰਕਰ ਨੇ ਦੱਸਿਆ ਹੈ ਕਿ 179 ਰੁਪਏ ਵਾਲੇ ਪਾਲਨ ਵਿੱਚ ਗਾਹਕਾਂ ਨੂੰ ਵਾਧੂ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ। ਕੰਪਨੀ ਨੇ ਇਸੇ ਲੈ ਕੇ ਇੱਕ ਟੀਵੀ ਇਸ਼ਤਿਹਾਰ ਜਾਰੀ ਕੀਤਾ ਹੈ।

 

ਇਸ ਦੇ ਇਲਾਵਾ ਇਸ਼ਤਿਹਾਰ ਰੇਡਿਓ, ਪ੍ਰਿੰਟ, ਡਿਜ਼ੀਟਲ ਮਾਧਿਅਮ ‘ਚ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੰਪਨੀ ਨੇ 357 ਰੁਪਏ ਵਾਲਾ ਪਲਾਨ ਪੇਸ਼ ਕੀਤਾ ਹੈ।

First Published: Tuesday, 7 November 2017 12:47 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ