ਆਇਡੀਆ ਵੱਲੋਂ 356 'ਚ 40 ਜੀਬੀ ਡੇਟਾ ਆਫਰ

By: ABP SANJHA | | Last Updated: Friday, 19 May 2017 1:03 PM
ਆਇਡੀਆ ਵੱਲੋਂ 356 'ਚ 40 ਜੀਬੀ ਡੇਟਾ ਆਫਰ

ਨਵੀਂ ਦਿੱਲੀ: ਆਇਡੀਆ ਸੈਲੂਲਰ ਨੇ ਵੀਰਵਾਰ ਨੂੰ ਆਪਣੇ ਨਵੇਂ ਆਫ਼ਰ ਦਾ ਐਲਾਨ ਕੀਤਾ ਹੈ। ਇਸ ਆਫ਼ਰ ਵਿੱਚ ਕੰਪਨੀ ਬਿਨਾ ਕਿਸੇ ਡੇਲੀ ਲਿਮਟ ਦੇ 40 ਜੀਬੀ 4G ਡਾਟਾ ਤੇ ਅਨ ਲਿਮਟਿਡ ਕਾਲਿੰਗ ਦੀ ਸੁਵਿਧਾ ਦੇਣ ਜਾ ਰਹੀ ਹੈ। ਇਹ ਆਫ਼ਰ ਈ-ਕਾਮਰਸ ਵੈੱਬਸਾਈਟ ਫਿਲਪਕਾਰਟ ਤੋਂ ਨਵਾਂ ਸਮਰਾਟਫ਼ੋਨ ਖ਼ਰੀਦਣ ਵਾਲਿਆਂ ਨੂੰ ਮਿਲੇਗਾ। ਇਸ ਦੀ ਮਿਆਦ 30 ਜੂਨ ਤੱਕ ਹੈ।

 
ਆਇਡੀਆ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਇਹ ਆਫ਼ਰ ਖ਼ਾਸ ਤੌਰ ਉੱਤੇ ਫਿਲਪਕਾਰਟ ਉੱਤੇ ਮਿਲਣ ਵਾਲੇ ਕੁਝ ਖ਼ਾਸ ਸਮਰਾਟਫ਼ੋਨ ਲਿਨੋਵੋ , ਮੈਟਰੋਲਾ, ਮਾਈਕ੍ਰੋਮੈਕਸ, ਪੈਨਾਸੋਨਿਕ ਸਮੇਤ ਉਨ੍ਹਾਂ ਸਾਰੇ ਬ੍ਰਾਂਡਾਂ ਉੱਤੇ ਮਿਲੇਗਾ ਜਿਨ੍ਹਾਂ ਦੀ ਕੀਮਤ 4,000 ਰੁਪਏ ਤੋਂ 25,000 ਰੁਪਏ ਦੇ ਵਿਚਕਾਰ ਹੋਵੇਗੀ।

 

 

ਇਹ ਆਫ਼ਰ ਨਵੇਂ ਤੇ ਪੁਰਾਣੇ ਦੋਵਾਂ ਹੀ ਆਇਡੀਆ ਯੂਜ਼ਰ ਲਈ ਉਪਲਬਧ ਹੋਵੇਗਾ। ਫਿਲਪਕਾਰਟ ਨਾਲ ਮਿਲਕੇ ਆਇਡੀਆ ਨੇ ਕੁਲ ਦੋ ਪਲਾਨ ਪੇਸ਼ ਕੀਤੇ ਹਨ। ਇਸ ਵਿੱਚ 356 ਰੁਪਏ ਦੇ ਰੀਚਾਰਜ ਵਿੱਚ ਯੂਜ਼ਰ ਨੂੰ 30 ਜੀਬੀ ਡਾਟਾ ਤੇ ਅਨ ਲਿਮਟਿਡ ਕਾਲਿੰਗ ਮਿਲੇਗੀ। ਇਸ ਦੇ ਨਾਲ ਹੀ 191 ਰੁਪਏ ਦੇ ਪਲਾਨ ਵਿੱਚ 10 ਜੀਬੀ 4G ਡਾਟਾ ਮਿਲੇਗਾ।

First Published: Friday, 19 May 2017 1:03 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ