ਫੇਸਬੁੱਕ 'ਤੇ ਭਾਰਤੀਆਂ ਦਾ ਕਾਰਨਾਮਾ!

By: ਏਬੀਪੀ ਸਾਂਝਾ | | Last Updated: Sunday, 16 July 2017 1:14 PM
ਫੇਸਬੁੱਕ 'ਤੇ ਭਾਰਤੀਆਂ ਦਾ ਕਾਰਨਾਮਾ!

ਨਵੀਂ ਦਿੱਲੀ: ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ‘ਚ ਫੇਸਬੁੱਕ ਵਰਤਣ ਵਾਲਿਆਂ ਦੀ ਗਿਣਤੀ 24 ਕਰੋੜ ਤੋਂ ਵੱਧ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਭਾਰਤੀਆਂ ਦੀ ਗਿਣਤੀ ਦੂਜੇ ਦੇਸ਼ਾਂ ਨਾਲ ਜ਼ਿਆਦਾ ਹੋ ਗਈ ਹੈ। ਫੇਸਬੁੱਕ ਅਨੁਸਾਰ ਜੁਲਾਈ 2017 ਤੱਕ ਫੇਸਬੁੱਕ ‘ਤੇ ਆਉਣ ਵਾਲੇ ਸੰਭਾਵੀ ਲੋਕਾਂ ‘ਚ 24.1 ਕਰੋੜ ਭਾਰਤ ਦੇ ਹਨ ਜਦੋਂਕਿ ਅਮਰੀਕਾ ਦੇ 24.0 ਕਰੋੜ ਲੋਕ ਇਸ ਪਲੇਟਫਾਰਮ ਨੂੰ ਵਰਤਦੇ ਹਨ।

 

ਕੁਝ ਦਿਨ ਪਹਿਲਾਂ ਹੀ ਫੇਸਬੁੱਕ ਨੇ ਐਲਾਨ ਕੀਤਾ ਸੀ ਕਿ ਪੂਰੀ ਦੁਨੀਆ ‘ਚ ਇੱਕ ਅਰਬ ਲੋਕ ਫੇਸਬੁੱਕ ਦੀ ਵਰਤੋਂ ਕਰਦੇ ਹਨ। ਨੈਕਸਟ ਵੈੱਬ ਅਨੁਸਾਰ ਸਾਲ 2017 ਦੀ ਸ਼ੁਰੂਆਤ ਤੋਂ ਹੀ ਭਾਰਤ ਤੇ ਅਮਰੀਕਾ ‘ਚ ਫੇਸਬੁੱਕ ਦੀ ਤੇਜ਼ੀ ਨਾਲ ਵਰਤੋਂ ਸ਼ੁਰੂ ਹੋਈ ਹੈ। ਕੁਝ ਅੰਕੜਿਆਂ ਮੁਤਾਬਕ ਅਮਰੀਕਾ ਦੇ ਮੁਕਾਬਲੇ ਭਾਰਤ ‘ਚ ਫੇਸਬੁੱਕ ਦੁੱਗਣੀ ਵਧੀ ਹੈ। ਪਿਛਲੇ ਛੇ ਮਹੀਨਿਆਂ ਦੀ ਗੱਲ ਕਰੀਏ ਤਾਂ ਭਾਰਤ ‘ਚ ਫੇਸਬੁੱਕ ਵਰਤਣ ਵਾਲਿਆਂ ਦੀ ਗਿਣਤੀ ‘ਚ 27 ਫੀਸਦੀ ਵਾਧਾ ਹੋਇਆ ਜਦਕਿ ਅਮਰੀਕਾ ‘ਚ ਇਹ 12 ਫੀਸਦੀ ਵਧਿਆ ਹੈ।

 

ਅੰਕੜੇ ਵਧਣ ਦੇ ਬਾਵਜੂਦ ਭਾਰਤ ਦੇ ਕਈ ਇਲਾਕਿਆਂ ‘ਚ ਫੇਸਬੁੱਕ ਅਜੇ ਨਹੀਂ ਪੁੱਜੀ। ਭਾਰਤ ਦੇ ਸਿਰਫ਼ 19 ਫੀਸਦੀ ਲੋਕ ਫੇਸਬੁੱਕ ‘ਤੇ ਹਨ। ਅਮਰੀਕਾ ਦੀ 13 ਫੀਸਦੀ ਜਨਤਾ ਫੇਸਬੁੱਕ ‘ਤੇ ਹੈ। ਦੱਸਣਯੋਗ ਹੈ ਕਿ ਪੂਰੀ ਦੁਨੀਆ ਦੇ ਕੁੱਲ 42 ਫੀਸਦੀ ਲੋਕ ਫੇਸਬੁੱਕ ਵਰਤਦੇ ਹਨ।

First Published: Sunday, 16 July 2017 1:14 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ