ਇੰਟਰਨੈੱਟ ਸਪੀਡ 'ਚ ਪਾਕਿਸਤਾਨ ਨੇ ਭਾਰਤ ਨੂੰ ਪਿਛਾੜਿਆ

By: ਏਬੀਪੀ ਸਾਂਝਾ | | Last Updated: Thursday, 8 June 2017 3:28 PM
ਇੰਟਰਨੈੱਟ ਸਪੀਡ 'ਚ ਪਾਕਿਸਤਾਨ ਨੇ ਭਾਰਤ ਨੂੰ ਪਿਛਾੜਿਆ

ਨਵੀਂ ਦਿੱਲੀ: ਦੁਨੀਆ ਵਿੱਚ 4G ਡਾਊਨਲੋਡ ਸਪੀਡ 17.4 Mbps ਹੈ। ਇਸ ਮਾਮਲੇ ਵਿੱਚ ਪਾਕਿਸਤਾਨ ਤੇ ਸ਼੍ਰੀ-ਲੰਕਾ ਨੇ ਭਾਰਤ ਨੂੰ ਪਛਾੜ ਦਿੱਤਾ ਹੈ। ਭਾਰਤ ਤੋਂ ਪਿੱਛੇ ਸਿਰਫ਼ ਕੋਸਟ ਰਿਕਾ ਦੇਸ਼ ਹੈ। ਭਾਰਤ ਵਿੱਚ ਪਿਛਲੇ ਛੇ ਮਹੀਨੇ ਵਿੱਚ ਡਾਊਨਲੋਡ ਸਪੀਡ ਵਿੱਚ ਇੱਕ ਮੈਗਾ ਬਾਈਟ ਪ੍ਰਤੀ ਸੈਕਿੰਡ ਦੀ ਗਿਰਾਵਟ ਦਰਜ ਕੀਤੀ ਗਈ ਹੈ।

 

75 ਦੇਸ਼ਾਂ ਦੀ ਲਿਸਟ ਵਿੱਚ ਭਾਰਤ ਸਥਾਨ 74ਵੇਂ ਨੰਬਰ ਉੱਤੇ ਹੈ। ਬੁੱਧਵਾਰ ਨੂੰ ਲੰਡਨ ਦੀ ਵਾਇਰਲੈੱਸ ਕਵਰੇਜ ਮੈਪਿੰਗ ਕੰਪਨੀ ਓਪਨ ਸਿਗਨਲ ਦੀ ਰਿਪੋਰਟ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ। ਓਪਨ ਸਿਗਨਲ ਦੀ ‘ਸਟੇਟ ਆਫ਼ LTE’ ਦੀ ਰਿਪੋਰਟ ਅਨੁਸਾਰ ਭਾਰਤ ਦੀ 2016 ਦੀ ਤੀਸਰੀ ਤਿਮਾਹੀ ਵਿੱਚ 4G ਮੌਜੂਦਗੀ 71.6 ਫ਼ੀਸਦੀ ਹੈ ਜੋ ਹੁਣ 2017 ਦੀ ਪਹਿਲੀ ਤਿਮਾਹੀ ਵਿੱਚ ਉਛਾਲ ਨਾਲ 81.6 ਫ਼ੀਸਦੀ ਉੱਤੇ ਆ ਗਈ ਹੈ।

 

ਭਾਰਤ ਵਿੱਚ 4G ਡਾਊਨਲੋਡ ਦੀ ਔਸਤਨ ਸਪੀਡ 5.1 ਮੈਗਾ ਬਾਈਟ ਪ੍ਰਤੀ ਸੈਕੰਡ (ਐਮਬੀਪੀਐਸ) ਹੈ। 4G ਡਾਊਨਲੋਡ ਸਪੀਡ ਵਿਸ਼ਵ ਵਿੱਚ ਔਸਤਨ 3G ਡਾਊਨਲੋਡ ਸਪੀਡ ਤੋਂ ਮਾਮੂਲੀ ਜ਼ਿਆਦਾ ਹੈ ਜੋ 4.4 ਐਮਬੀਪੀਐਸ ਹੈ।

First Published: Thursday, 8 June 2017 3:28 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ