ਅਮਰੀਕੀ ਕੰਪਨੀ ਦਾ ਦਮਦਾਰ ਫੋਨ, 4ਜੀ ਰੈਮ ਤੇ 4 ਕੈਮਰੇ, ਕੀਮਤ ਸਿਰਫ 9999 ਰੁਪਏ

By: ਏਬੀਪੀ ਸਾਂਝਾ | | Last Updated: Wednesday, 8 November 2017 3:28 PM
ਅਮਰੀਕੀ ਕੰਪਨੀ ਦਾ ਦਮਦਾਰ ਫੋਨ, 4ਜੀ ਰੈਮ ਤੇ 4 ਕੈਮਰੇ, ਕੀਮਤ ਸਿਰਫ 9999 ਰੁਪਏ

ਨਵੀਂ ਦਿੱਲੀ: ਅਮਰੀਕਨ ਟੈਕਨੋਲਾਜੀ ਕੰਪਨੀ ਇਨਫੋਕਸ ਨੇ ਇੰਡੀਅਨ ਮਾਰਕੀਟ ‘ਚ 13 ਸਤੰਬਰ ਨੂੰ InFocus Snap 4 ਸਮਾਰਟਫੋਨ ਲਾਂਚ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਲਾਂਚ ਵੇਲੇ InFocus Snap 4 ਸਮਾਰਟਫੋਨ ਦੀ ਕੀਮਤ 11,999 ਰੁਪਏ ਸੀ ਪਰ ਹੁਣ ਇਸ ਦੀ ਕੀਮਤ ‘ਚ 2000 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਡੁਅਲ ਫ੍ਰੰਟ ਤੇ ਡੂਅਲ ਰਿਅਰ ਕੈਮਰਾ ਤੇ 4ਜੀਬੀ ਰੈਮ ਤੋਂ ਲੈਸ ਇਸ ਸਮਾਰਟਫੋਨ ਨੂੰ ਹੁਣ ਸਿਰਫ 9999 ਰੁਪਏ ‘ਚ ਖਰੀਦਿਆ ਜਾ ਸਕਦਾ ਹੈ। ਇਸ ਰੇਟ ‘ਤੇ ਇਸ ਨੂੰ ਅਮੇਜ਼ਨ ਇੰਡੀਆ ਤੋਂ ਖਰੀਦਿਆ ਜਾ ਸਕਦਾ ਹੈ।

 

ਇਹ ਆਫਰ ਸਿਰਫ ਥੋੜ੍ਹੇ ਦਿਨਾਂ ਲਈ ਹੈ। ਗਾਹਕ ਸਿਰਫ 17 ਨਵੰਬਰ ਤੱਕ ਇਸ ਨੂੰ ਅਮੇਜ਼ਨ ਤੋਂ ਖਰੀਦ ਸਕਦੇ ਹਨ। ਪੁਰਾਣੇ ਫੋਨ ‘ਤੇ ਐਕਸਚੇਂਜ ‘ਤੇ 8500 ਰੁਪਏ ਤੱਕ ਦਾ ਡਿਸਕਾਉਂਟ ਦਿੱਤਾ ਜਾ ਰਿਹਾ ਹੈ। ਇਹ ਸਮਾਰਟਫੋਨ 475 ਰੁਪਏ ਈਐਮਆਈ ‘ਤੇ ਵੀ ਮਿਲ ਸਕਦਾ ਹੈ। ਇਸ ਨੂੰ ਖਰੀਦਣ ‘ਤੇ 30 ਜੀਬੀ ਰਿਲਾਇੰਸ ਜਿਓ ਡਾਟਾ ਵੀ ਮਿਲੇਗਾ।

 

ਸਮਾਰਟਫੋਨ ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਫੋਨ ‘ਚ ਦੋ ਰਿਅਰ ਤੇ ਦੋ ਫ੍ਰੰਟ ਕੈਮਰੇ, 4 ਜੀਬੀ ਰੈਮ ਤੇ ਇੱਕ ਆਲ ਮੈਟਲ ਡਿਜ਼ਾਇਨ ਦਿੱਤਾ ਗਿਆ ਹੈ। ਫੋਨ ‘ਚ 13 ਮੈਗਾਪਿਕਸਲ ਪ੍ਰਾਇਮਰੀ ਤੇ 8 ਮੈਗਾਪਿਕਸਲ 120 ਡਿਗਰੀ ਵਾਇਡ ਐਂਗਲ ਸੈਕੰਡਰੀ ਸੈਂਸਰ ਦਾ ਡੁਅਲ ਰਿਅਰ ਕੈਮਰਾ ਹੈ। ਸਕ੍ਰੀਨ 5.2 ਇੰਚ ਦੀ ਹੈ। ਇਸ ਫੋਨ ‘ਚ ਆਕਟੋ ਕੋਰ ਪ੍ਰੋਸੈਸਰ ਹੈ।

First Published: Wednesday, 8 November 2017 3:27 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ