iPhone ਵਾਲੇ ਵ੍ਹੱਟਸਐਪ ਨੂੰ ਇਸ ਤਰੀਕੇ ਬੰਦ ਕਰਨ ਨਾਲ ਕਰ ਸਕਦੇ ਹਨ ਨੁਕਸਾਨ

By: ਰਵੀ ਇੰਦਰ ਸਿੰਘ | | Last Updated: Saturday, 11 November 2017 5:13 PM
iPhone ਵਾਲੇ ਵ੍ਹੱਟਸਐਪ ਨੂੰ ਇਸ ਤਰੀਕੇ ਬੰਦ ਕਰਨ ਨਾਲ ਕਰ ਸਕਦੇ ਹਨ ਨੁਕਸਾਨ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਆਪਣੇ ਆਈਫੋਨ ਵਿੱਚ ਐੱਪਲ ਦਾ ਸਭ ਤੋਂ ਨਵਾਂ ਆਪ੍ਰੇਟਿੰਗ ਸਿਸਟਮ iOS11 ਇੰਸਟਾਲ ਕਰ ਲਿਆ ਹੈ ਅਤੇ ਵ੍ਹੱਟਸਐਪ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਬੇਹੱਦ ਕੰਮ ਦੀ ਹੈ। ਦਰਅਸਲ, ਕੰਪਨੀ ਵਲੋਂ ਵ੍ਹੱਟਸਐਪ ‘ਤੇ ਚੈਟ ਕਰਨ ਵਾਲੇ ਯੂਜ਼ਰਸ ਨੂੰ ਸਲਾਹ ਦਿੱਤੀ ਹੈ ਕਿ ਉਹ ਇਸ ਚੈਟਿੰਗ ਐਪ ਨੂੰ ਸਵਾਇਪ ਕਰਕੇ ਬੰਦ ਨਾ ਕਰਨ।

 

ਤੁਹਾਨੂੰ ਦੱਸ ਦੇਈਏ ਕਿ ਆਈਫੋਨ X ਨੂੰ ਛੱਡ ਕੇ ਬਾਕੀ ਸਾਰੇ ਆਈਫੋਨ ਚ ਹੋਮ ਬਟਨ ਨੂੰ ਡਬਲ ਕਲਿੱਕ ਕਰਕੇ ਐਪ ਨੂੰ ਬੰਦ ਕਰਨ ਦੇ ਲਈ ਉੱਪਰ ਵਾਲੇ ਪਾਸੇ ਸਵਾਇਪ ਕਰਨਾ ਪੈਂਦਾ ਹੈ। ਪਰ ਵਟਸਐਪ ਯੂਜ਼ਰਸ ਨੂੰ ਅਜਿਹਾ ਕਰਨ ਤੋਂ ਬਚਣ ਦੇ ਲਈ ਕਿਹਾ ਜਾ ਰਿਹਾ ਹੈ। ਕੰਪਨੀ ਵਲੋਂ ਆ ਰਹੀ ਨੋਟੀਫਿਕੇਸ਼ਨ ਵਿੱਚ ਕਿਹਾ ਜਾ ਰਿਹਾ ਹੈ ਕਿ ਵਟਸਐਪ ਬੰਦ ਕਰਨ ਨਾਲ ਤੁਹਾਨੂੰ ਨੋਟੀਫਿਕੇਸ਼ਨ ਪ੍ਰਾਪਤ ਨਹੀਂ ਹੋਣਗੇ।

WhatsApp_iPhone_turn_off_notification_error

ਖ਼ਾਸ ਗੱਲ ਇਹ ਹੈ ਕਿ ਸਵਾਇਪ ਕਰਨ ਤੋਂ ਇਲਾਵਾ ਐਪ ਨੂੰ ਬੰਦ ਕਰਨ ਦਾ ਕੋਈ ਦੂਜਾ ਤਰੀਕਾ ਵੀ ਨਹੀਂ ਹੈ। ਟਵਿੱਟਰ ਤੇ ਇੱਕ ਯੂਜ਼ਰ ਨੇ ਐਪਲ ਸਪੋਰਟ ਅਤੇ ਵ੍ਹੱਟਸਐਪ ਨਾਲ ਇਸ ਪਰੇਸ਼ਾਨੀ ਦਾ ਜ਼ਿਕਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜਦ ਆਈ.ਓ.ਐਸ. 11 ਅਪਡੇਟ ਤੋਂ ਬਾਅਦ ਇਹ ਪਰੇਸ਼ਾਨੀ ਆ ਰਹੀ ਹੈ। ਇਸ ਪਰੇਸ਼ਾਨੀ ਨੂੰ ਕੰਪਨੀ ਅਗਲੇ ਅਪਡੇਟ ਵਿੱਚ ਦੂਰ ਕਰ ਸਕਦੀ ਹੈ।

 

ਤੁਹਾਨੂੰ ਦੱਸ ਦੇਈਏ ਕਿ ਆਈ.ਓ.ਐਸ. 11 ਵਿੱਚ ਡਿਵਾਈਸ ਅਪਡੇਟ ਕਰਨ ਤੋਂ ਬਾਅਦ ਯੂਜ਼ਰਸ ਨੂੰ ਕਈ ਪਰੇਸ਼ਾਨੀਆਂ ਹੋ ਰਹੀਆਂ ਹਨ। ਇਆ ਤੋਂ ਪਹਿਲਾਂ ਬੈਟਰੀ ਡ੍ਰੇਨ ਦੀ ਸਮੱਸਿਆ ਯੂਜ਼ਰਸ ਨੂੰ ਆ ਰਹੀ ਸੀ।

First Published: Saturday, 11 November 2017 5:13 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ