iOS 11 ਦੇ ਡੰਗੇ ਯੂਜ਼ਰਜ਼ ਦੀ ਫਰਿਆਦ ਪਹੁੰਚੀ ਐਪਲ ਦੇ ਦਰਬਾਰ, ਇੰਝ ਹੋਵੇਗਾ ਹੱਲ

By: ਰਵੀ ਇੰਦਰ ਸਿੰਘ | | Last Updated: Saturday, 11 November 2017 5:20 PM
iOS 11 ਦੇ ਡੰਗੇ ਯੂਜ਼ਰਜ਼ ਦੀ ਫਰਿਆਦ ਪਹੁੰਚੀ ਐਪਲ ਦੇ ਦਰਬਾਰ, ਇੰਝ ਹੋਵੇਗਾ ਹੱਲ

ਪ੍ਰਤੀਕਾਤਮਕ ਤਸਵੀਰ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਆਪਣੇ ਆਈਫੋਨ ਵਿੱਚ ਐੱਪਲ ਦਾ ਸਭ ਤੋਂ ਨਵਾਂ ਆਪ੍ਰੇਟਿੰਗ ਸਿਸਟਮ iOS11 ਇੰਸਟਾਲ ਕਰ ਲਿਆ ਹੈ ਅਤੇ ਲਗਾਤਾਰ ਕਿਸੇ ਨਾ ਕਿਸੇ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਬੇਹੱਦ ਕੰਮ ਦੀ ਹੈ। ਤੁਹਾਨੂੰ ਦੱਸ ਦੇਈਏ ਕਿ ਆਈ.ਓ.ਐਸ. 11 ਵਿੱਚ ਡਿਵਾਈਸ ਅਪਡੇਟ ਕਰਨ ਤੋਂ ਬਾਅਦ ਯੂਜ਼ਰਸ ਨੂੰ ਕਈ ਪਰੇਸ਼ਾਨੀਆਂ ਹੋ ਰਹੀਆਂ ਹਨ।  ਇਸ ਤੋਂ ਇਲਾਵਾ ਵ੍ਹੱਟਸਐਪ ਨਾਲ ਤੇ ਬੈਟਰੀ ਡ੍ਰੇਨ ਤੇ ਚਾਰਜਿੰਗ ਦੀ ਸਮੱਸਿਆ ਤੋਂ ਬਹੁਤ ਸਾਰੇ ਯੂਜ਼ਰਸ ਹਾਲੇ ਵੀ ਪੀੜਤ ਹਨ।

 

ਦਰਅਸਲ, ਕੰਪਨੀ ਵਲੋਂ ਵ੍ਹੱਟਸਐਪ ‘ਤੇ ਚੈਟ ਕਰਨ ਵਾਲੇ ਯੂਜ਼ਰਸ ਨੂੰ ਸਲਾਹ ਦਿੱਤੀ ਹੈ ਕਿ ਉਹ ਇਸ ਚੈਟਿੰਗ ਐਪ ਨੂੰ ਸਵਾਇਪ ਕਰਕੇ ਬੰਦ ਨਾ ਕਰਨ। ਤੁਹਾਨੂੰ ਦੱਸ ਦੇਈਏ ਕਿ ਆਈਫੋਨ X ਨੂੰ ਛੱਡ ਕੇ ਬਾਕੀ ਸਾਰੇ ਆਈਫੋਨ ਚ ਹੋਮ ਬਟਨ ਨੂੰ ਡਬਲ ਕਲਿੱਕ ਕਰਕੇ ਐਪ ਨੂੰ ਬੰਦ ਕਰਨ ਦੇ ਲਈ ਉੱਪਰ ਵਾਲੇ ਪਾਸੇ ਸਵਾਇਪ ਕਰਨਾ ਪੈਂਦਾ ਹੈ। ਪਰ ਵਟਸਐਪ ਯੂਜ਼ਰਸ ਨੂੰ ਅਜਿਹਾ ਕਰਨ ਤੋਂ ਬਚਣ ਦੇ ਲਈ ਕਿਹਾ ਜਾ ਰਿਹਾ ਹੈ। ਕੰਪਨੀ ਵਲੋਂ ਆ ਰਹੀ ਨੋਟੀਫਿਕੇਸ਼ਨ ਵਿੱਚ ਕਿਹਾ ਜਾ ਰਿਹਾ ਹੈ ਕਿ ਵਟਸਐਪ ਬੰਦ ਕਰਨ ਨਾਲ ਤੁਹਾਨੂੰ ਨੋਟੀਫਿਕੇਸ਼ਨ ਪ੍ਰਾਪਤ ਨਹੀਂ ਹੋਣਗੇ।

 

ਖ਼ਾਸ ਗੱਲ ਇਹ ਹੈ ਕਿ ਸਵਾਇਪ ਕਰਨ ਤੋਂ ਇਲਾਵਾ ਐਪ ਨੂੰ ਬੰਦ ਕਰਨ ਦਾ ਕੋਈ ਦੂਜਾ ਤਰੀਕਾ ਵੀ ਨਹੀਂ ਹੈ। ਟਵਿੱਟਰ ਤੇ ਇੱਕ ਯੂਜ਼ਰ ਨੇ ਐਪਲ ਸਪੋਰਟ ਅਤੇ ਵ੍ਹੱਟਸਐਪ ਨਾਲ ਇਸ ਪਰੇਸ਼ਾਨੀ ਦਾ ਜ਼ਿਕਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜਦ ਆਈ.ਓ.ਐਸ. 11 ਅਪਡੇਟ ਤੋਂ ਬਾਅਦ ਇਹ ਪਰੇਸ਼ਾਨੀ ਆ ਰਹੀ ਹੈ। ਇਸ ਪਰੇਸ਼ਾਨੀ ਨੂੰ ਕੰਪਨੀ ਅਗਲੇ ਅਪਡੇਟ ਵਿੱਚ ਦੂਰ ਕਰ ਸਕਦੀ ਹੈ।

First Published: Saturday, 11 November 2017 5:20 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ