iPhone 8 ਨੂੰ ਲੈ ਕੇ ਵੱਡਾ ਦਾਅਵਾ

By: ਏਬੀਪੀ ਸਾਂਝਾ | | Last Updated: Tuesday, 4 July 2017 3:26 PM
iPhone 8 ਨੂੰ ਲੈ ਕੇ ਵੱਡਾ ਦਾਅਵਾ

ਨਵੀਂ ਦਿੱਲੀ: ਆਈਫ਼ੋਨ 8 ਨੂੰ ਲੈ ਕੇ ਨਵਾਂ ਖ਼ੁਲਾਸਾ ਹੋਇਆ ਹੈ। KGI ਸੁਰੱਖਿਆ ਦੇ ਮਾਹਿਰ ਮਿੰਗ-ਜੀ ਨੇ ਆਈਫ਼ੋਨ 8 ਨੂੰ ਲੈ ਕੇ ਨਵੀਂ ਰਿਪੋਰਟ ਪੇਸ਼ ਕੀਤੀ ਹੈ। ਮਿੰਗ ਅਨੁਸਾਰ ਆਈਫ਼ੋਨ 8 ਟਨ-ਟੋਨ OLED ਨਾਲ ਆਵੇਗਾ। ਇਸ ਦਾ ਸਕਰੀਨ-ਟੂ-ਬਾਡੀ ਰੇਸ਼ੀਆ ਬਾਜ਼ਾਰ ਵਿੱਚ ਉਪਲਬਧ ਕਿਸੇ ਵੀ ਦੂਜੇ ਸਮਰਾਟ ਫ਼ੋਨ ਤੋਂ ਕਿਤੇ ਜ਼ਿਆਦਾ ਹੋਵੇਗਾ।

 

ਮਿੰਗ ਦਾ ਦਾਅਵਾ ਹੈ ਕਿ ਆਈਫ਼ੋਨ 8 ਵਿੱਚ ਕੰਪਨੀ ਇਨ- ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਨਹੀਂ ਦੇਵੇਗੀ। KGI ਦਾ ਦਾਅਵਾ ਹੈ ਕਿ ਆਈਫ਼ੋਨ 8 ਵਿੱਚ ਬੇਜਲ-ਲੇਸ ਡਿਜ਼ਾਈਨ ਹੋਵੇਗਾ। ਇਸ ਦੇ ਉੱਪਰ ਵਾਲੇ ਹਿੱਸੇ ਵਿੱਚ ‘ਨੋਚ’ ਹੋਵੇਗਾ। ਇਸ ਨੋਚ ਉੱਤੇ ਹੀ ਫ਼ਰੰਟ ਕੈਮਰਾ ਹੋਵੇਗਾ। ਫ਼ੋਨ ਦੀ ਸਕਰੀਨ 5.8 ਇੰਚ ਦੀ ਹੋਵੇਗੀ। ਇਸ ਦਾ ਬਾਡੀ ਸਾਈਜ਼ ਉਨ੍ਹਾਂ ਹੀ ਹੋਵੇਗਾ ਜਿੰਨਾ ਆਈਫ਼ੋਨ 7 ਦਾ ਹੈ।

 

ਆਈਫ਼ੋਨ 8 ਵਿੱਚ ਐਪਲ ਇੰਨ-ਸਕਰੀਨ ਫਿੰਗਰ ਪ੍ਰਿੰਟ ਸੈਂਸਰ ਤਕਨੀਕ ਦੇਵੇਗੀ ਜਾ ਨਹੀਂ ਇਸ ਉੱਤੇ ਅਜੇ ਵੀ ਸਸੈਂਪਸ ਹੈ। ਇਸ ਤੋਂ ਇਲਾਵਾ ਇਸ ਫ਼ੋਨ ਵਿੱਚ 3D ਫੇਸ ਸਕੈਨਿੰਗ ਫ਼ੀਚਰ ਵੀ ਹੋ ਸਕਦਾ ਹੈ। ਹਾਲਾਂਕਿ ਆਈਫ਼ੋਨ ਅੱਠ ਦੇ ਲਾਂਚ ਹੋਣ ਵਿੱਚ ਅਜੇ ਕੁਝ ਸਮਾਂ ਹੈ ਪਰ ਫਿਰ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਫ਼ੋਨ ਵਿੱਚ ਕਾਫ਼ੀ ਕੁਝ ਬਦਲਿਆ ਜਾ ਸਕਦਾ ਹੈ।

First Published: Tuesday, 4 July 2017 3:26 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ