iPhone SE ਦੀ ਕੀਮਤ 'ਚ 8,000 ਰੁਪਏ ਦੀ ਛੂਟ

By: ਏਬੀਪੀ ਸਾਂਝਾ | | Last Updated: Thursday, 28 December 2017 12:56 PM
iPhone SE ਦੀ ਕੀਮਤ 'ਚ 8,000 ਰੁਪਏ ਦੀ ਛੂਟ

ਨਵੀਂ ਦਿੱਲੀ: ਆਈਫੋਨ ਲਵਰਜ਼ ਲਈ ਬੇਹੱਦ ਜ਼ਬਰਦਸਤ ਖ਼ਬਰ ਹੈ। ਕੰਪਨੀ ਦੇ ਚਾਰ ਇੰਚ ਸਕਰੀਨ ਵਾਲੇ ਆਈਫੋਨ SE ਦੀ ਕੀਮਤ ਵਿੱਚ 8,000 ਰੁਪਏ ਦੀ ਛੂਟ ਮਿਲ ਰਹੀ ਹੈ। ਐਮੇਜ਼ਨ ‘ਤੇ ਆਈਫੋਨ SE ਨੂੰ ਮਹਿਜ਼ 17,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜੋ ਪਹਿਲਾਂ 26,000 ਰੁਪਏ ਵਿੱਚ ਮਿਲਦਾ ਸੀ। ਇਸ ਦੇ ਨਾਲ ਹੀ ਆਈਫੋਨ SE ਨੂੰ ਨੋ-ਕਾਸਟ ਈਐਮਆਈ ‘ਤੇ ਵੀ ਖਰੀਦਿਆ ਜਾ ਸਕਦਾ ਹੈ ਜੋ 856 ਰੁਪਏ ਤੋਂ ਸ਼ੁਰੂ ਹੋ ਰਹੀ ਹੈ।

 

 

ਆਈਫੋਨ SE ਕੰਪਨੀ ਦਾ ਬਿਹਤਰੀਨ 4 ਇੰਚ ਫੋਨ ਹੈ। ਇਸ ਵਿੱਚ ਤਕਰੀਬਨ ਸਾਰੇ ਹਾਰਡਵੇਅਰ ਓਹੀ ਹਨ ਜੋ ਕੰਪਨੀ ਆਈਫੋਨ 6S ਵਿੱਚ ਇਸਤੇਮਾਲ ਕਰਦੀ ਹੈ। ਆਈਫੋਨ SE ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿੱਚ 4 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ ਰੋਟੀਨਾ ਡਿਸਪਲੇ ਦੇ ਨਾਲ ਆਉਂਦਾ ਹੈ। ਇਸ ਵਿੱਚ ਐਪਲ A9 ਚਿੱਪਸੈੱਟ ਇਸਤੇਮਾਲ ਕੀਤਾ ਗਿਆ ਹੈ। ਇਸ ਦੇ ਨਾਲ ਹੀ 2 ਜੀਬੀ ਰੈਮ ਦਿੱਤੀ ਗਈ ਹੈ।

 

ਫੋਟੋਗ੍ਰਾਫੀ ਲਈ ਇਸ ਵਿੱਚ 12 ਮੈਗਾਪਿਸਕਲ ਦਾ iSight ਰਿਅਰ ਕੈਮਰਾ ਤੇ 1.2 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਆਈਫੋਨ SE ਨੂੰ ਭਾਰਤ ਵਿੱਚ ਅਸੈਂਬਲ ਕੀਤਾ ਜਾਂਦਾ ਹੈ। ਐਪਲ ਦੇ ਬੈਂਗਲੁਰੂ ਸਥਿਤ ਪਲਾਂਟ ਵਿੱਚ ਹੀ ਇਸ ਆਈਫੋਨ ਦੀ ਅਸੈਂਬਲਿੰਗ ਹੁੰਦੀ ਹੈ। ਪਿਛਲੇ ਦਿਨੀਂ ਐਪਲ ਨੇ ਆਪਣੇ ਸਾਰੇ ਆਈਫੋਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸਰਕਾਰ ਦੇ ਕਸਟਮ ਚਾਰਜ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਤੋਂ ਬਾਅਦ ਐਪਲ ਨੇ ਇਹ ਕਦਮ ਉਠਾਇਆ ਸੀ।

First Published: Thursday, 28 December 2017 12:56 PM

Related Stories

ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!
ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਆਈਫੋਨ ਦੇ ਸਲੋਅ ਹੋਣ ਦੀ ਪ੍ਰੇਸ਼ਾਨੀ ਝੱਲ

ਟਵਿੱਟਰ ਵੱਲੋਂ ਵੱਡਾ ਕਦਮ,  ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ
ਟਵਿੱਟਰ ਵੱਲੋਂ ਵੱਡਾ ਕਦਮ, ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ

ਸਾਨ ਫਰਾਂਸਿਸਕੋ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਸਾਲ 2016 ਵਿੱਚ ਹੋਈ ਅਮਰੀਕੀ

ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ
ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ

ਨਵੀਂ ਦਿੱਲੀ: Vivo X20 Plus UD ਇਸ ਸਾਲ ਦਾ ਮੋਸਟ ਅਵੇਟਿਡ ਸਮਾਰਟਫ਼ੋਨ ਹੈ। ਇਹ ਦੁਨੀਆ ਦਾ

ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ
ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ

ਨਵੀਂ ਦਿੱਲੀ: ਵਨ ਪਲੱਸ ਦੇ ਗਾਹਕਾਂ ਦੇ ਕ੍ਰੈਡਿਟ ਕਾਰਡ ਨਾਲ ਫਰੌਡ ਟ੍ਰਾਂਜੈਕਸ਼ਨ ਦੀ

BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ
BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਆਪਣੇ ਬਰਾਡਬੈਂਡ

ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!
ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਦਿੱਗਜ ਫੇਸਬੁੱਕ ਨੇ ਝੂਠੀਆਂ ਖ਼ਬਰਾਂ ‘ਤੇ ਰੋਕ ਲਈ

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ