ਜੀਓ ਧਮਾਕਾ: 500 ਰੁਪਏ ਵਿੱਚ 100 ਜੀਬੀ ਡੇਟਾ

By: ABP SANJHA | | Last Updated: Tuesday, 30 May 2017 2:11 PM
ਜੀਓ ਧਮਾਕਾ: 500 ਰੁਪਏ ਵਿੱਚ 100 ਜੀਬੀ ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਦੀ ਜੀਓ ਫਾਈਬਰ ਬਰੌਡਬੈਂਡ ਸੇਵਾ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਹੈ। ਕੰਪਨੀ ਇਸ ਨੂੰ ਦੀਵਾਲੀ ਦੇ ਆਸ-ਪਾਸ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਮੀਡੀਆ ਰਿਪੋਰਟ ਅਨੁਸਾਰ ਟੈਲੀਕਾਮ ਬਾਜ਼ਾਰ ਵਾਂਗ ਬਰੌਡਬੈਂਡ ਬਾਜ਼ਾਰ ਵਿੱਚ ਵੀ ਜੀਓ ਵੱਡੀ ਜੰਗ ਛੇੜਨ ਵਾਲਾ ਹੈ। ਕੰਪਨੀ 500 ਰੁਪਏ ਵਿੱਚ 100 ਜੀਬੀ ਡਾਟਾ ਪਲਾਨ ਆਫ਼ਰ ਕਰੇਗੀ। ਇਸ ਤੋਂ ਪਹਿਲਾਂ ਖ਼ਬਰ ਇਹ ਵੀ ਸੀ ਜੂਨ ਮਹੀਨੇ ਵਿੱਚ ਜੀਓ ਫਾਈਬਰ ਸੇਵਾ ਸ਼ੁਰੂ ਹੋਵੇਗੀ।

 
ਮਈ ਵਿੱਚ ਰਿਲਾਇੰਸ ਜੀਓ ਨੇ ਟਵਿੱਟਰ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਕੰਪਨੀ ਕੁਝ ਸ਼ਹਿਰਾਂ ਵਿੱਚ ਜੀਓ ਫਾਈਬਰ ਹੋਮ ਬਰਾਡਬੈਂਡ ਦਾ ਨਮੂਨਾ ਆਫ਼ਰ ਸ਼ੁਰੂ ਕਰੇਗੀ। ਇੱਕ ਟਵੀਟ ਦੇ ਜਵਾਬ ਵਿੱਚ @JioCare ਨੇ ਦੱਸਿਆ ਕਿ JioFiber ਦੀ ਪ੍ਰੀਵਯੂ ਆਫ਼ਰ ਮੁੰਬਈ, ਦਿੱਲੀ-ਐਨਸੀਆਰ, ਅਹਿਮਦਾਬਾਦ, ਜਾਮਨਗਰ, ਸੂਰਤ ਤੇ ਬਡੋਦਰਾ ਵਿੱਚ ਸ਼ੁਰੂ ਕੀਤੇ ਜਾ ਚੁੱਕੇ ਹਨ।

 
ਇਸ ਤੋਂ ਪਹਿਲਾਂ ਦੀ ਰਿਪੋਰਟ ਦੇ ਅਨੁਸਾਰ ਜੀਓ ਫਾਈਬਰ ਦੇ ਪ੍ਰੀਵਯੂ ਵਿੱਚ 100Mbps ਦੀ ਸਪੀਡ ਮਿਲਣ ਦੀ ਖ਼ਬਰ ਸੀ। ਅਜਿਹੇ ਵਿੱਚ ਇਹ ਸਾਫ਼ ਹੈ ਕਿ ਜੀਓ ਦੇ ਹੋਮ ਬਰਾਡਬੈਂਡ ਇੰਡਸਟਰੀ ਵਿੱਚ ਆਉਣ ਨਾਲ ਯੂਜਰਜ਼ ਦੀ ਵੀ ਚਾਂਦੀ ਹੋਣ ਵਾਲੀ ਹੈ। ਜੀਓ ਨਾਲ ਮੁਕਾਬਲਾ ਕਰਨ ਲਈ ਏਅਰਟੈੱਲ ਨੇ ਵੀ ਇਸ ਖੇਤਰ ਵਿੱਚ ਆਪਣੇ ਕਮਰ ਕੱਸ ਲਈ ਹੈ।

 

 

ਹਾਲ ਹੀ ਵਿੱਚ ਕੰਪਨੀ ਨੇ ਆਪਣੇ ਬਰਾਡਬੈਂਡ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਇਸ ਦੇ ਨਾਲ ਹੀ ਏਅਰਟੈੱਲ ਆਪਣੇ ਬਰੋਡਬੈਂਡ ਗਾਹਕਾਂ ਨੂੰ 1000 ਜੀਬੀ ਡਾਟਾ ਮੁਫ਼ਤ ਦੇ ਰਿਹਾ ਹੈ।

First Published: Tuesday, 30 May 2017 2:10 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ