ਜੀਓ ਦਾ 2018 'ਚ ਨਵਾਂ ਧਮਾਕਾ, ਕੰਮ ਜ਼ੋਰਾਂ-ਸ਼ੋਰਾਂ 'ਤੇ

By: ਰਵੀ ਇੰਦਰ ਸਿੰਘ | | Last Updated: Friday, 10 November 2017 1:46 PM
ਜੀਓ ਦਾ 2018 'ਚ ਨਵਾਂ ਧਮਾਕਾ, ਕੰਮ ਜ਼ੋਰਾਂ-ਸ਼ੋਰਾਂ 'ਤੇ

ਪ੍ਰਤੀਕਾਤਮਕ ਤਸਵੀਰ

ਲੰਦਨ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ ਆਪਣੇ ਖ਼ੁਦ ਦੇ ਵਰਚੂਅਲ ਰਿਐਲਿਟੀ (ਵੀ.ਆਰ.) ਐਪ ਨੂੰ 2018 ਵਿੱਚ ਲਾਂਚ ਕਰੇਗੀ। ਕੰਪਨੀ ਨੇ ਇੰਗਲੈਂਡ ਦੇ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਮਾਹਰਾਂ ਨਾਲ ਸਾਂਝੇਦਾਰੀ ਕਰੇਗੀ। ਯੂਨੀਵਰਸਿਟੀ ਨੇ ਇਹ ਜਾਣਕਾਰੀ ਦਿੱਤੀ ਹੈ। ਜੀਓ ਸਟੂਡੀਓਜ਼ ਦੇ ਮੁਖੀ ਅਦਿੱਤਿਆ ਭੱਟ ਤੇ ਕ੍ਰਿਏਟਵ ਨਿਰਦੇਸ਼ਕ ਅੰਕਿਤ ਸ਼ਰਮਾ ਨੇ ਬੁੱਧਵਾਰ ਨੂੰ ਯੂਨੀਵਰਸਿਟੀ ਦਾ ਦੌਰਾ ਵੀ ਕੀਤਾ ਹੈ। ਇੱਥੇ ਵੀ.ਆਰ. ਦੀ ਪ੍ਰੋਫੈਸ਼ਨਲ ਟ੍ਰੇਨਿੰਗ ਦਿੱਤੀ ਜਾਂਦੀ ਹੈ।

ਫ਼ਿਲਮ ਸੀ.ਜੀ.ਆਈ. ਦੇ ਸੰਸਥਾਪਕ ਤੇ ਪ੍ਰਬੰਧ ਨਿਰਦੇਸ਼ਕ ਆਨੰਦ ਭਾਨੂਸ਼ਾਲੀ ਵੀ ਬ੍ਰਿਟੇਨ ਦੇ ਕੌਮਾਂਤਰੀ ਵਪਾਰ ਵਿਭਾਗ ਵੱਲੋਂ ਕਰਵਾਈ ਗਈ ਇਸ ਯਾਤਰਾ ਵਿੱਚ ਸ਼ਾਮਲ ਹੋਏ। ਉਨ੍ਹਾਂ ਯੂਨੀਵਰਸਿਟੀ ਦੇ ਸੀਨੀਅਰ ਅਧਿਆਪਕਾਂ ਨਾਲ ਵੀ ਵਿਚਾਰ ਚਰਚਾ ਕੀਤੀ।

ਫ਼ਿਲਮ ਸੀ.ਜੀ.ਆਈ. ਇੱਕ ਐਨੀਮੇਸ਼ਨ ਸਟੂਡੀਓ ਹੈ, ਜਿਸ ਦਾ ਦਫ਼ਤਰ ਮੁੰਬਈ ਤੇ ਪੁਣੇ ਵਿੱਚ ਹੈ। ਇਸ ਕੰਪਨੀ ਵਿੱਚ 90 ਕਲਾਕਾਰ ਕੰਮ ਕਰਦੇ ਹਨ। ਇਹ ਫ਼ਿਲਮਾਂ ਤੇ ਟੈਲੀਵਿਜ਼ਨ ਸੀਰੀਅਲਾਂ ਨੂੰ ਕੰਪਿਊਟਰ ਦੀਆਂ ਤਸਵੀਰਾਂ ਤੇ ਵਿਜ਼ੂਅਲ ਇਫੈਕਟਸ ਆਦਿ ਸੇਵਾਵਾਂ ਪ੍ਰਦਾਨ ਕਰਦੇ ਹਨ।

ਇਹ ਕੰਪਨੀ ਏਸ਼ੀਆ ਦੀ ਸਭ ਤੋਂ ਵੱਡੀਆਂ ਸਟੂਡੀਓ ਸੇਵਾਵਾਂ ਮੁਹੱਈਆ ਕਰਵਾਉਂਦੀ ਹੈ। ਨਾਲ ਹੀ ਇਹ ਕੰਪਨੀ ਯੂਰੋਪ ਤੇ ਏਸ਼ੀਆ ਦੇ ਕੁਝ ਵੱਡੇ ਸਟੂਡੀਓਜ਼ ਨੂੰ ਸੇਵਾਵਾਂ ਦਿੰਦੀ ਹੈ। ਕੰਪਨੀ ਦੀ ਖਾਸੀਅਤ ਵੀ.ਆਰ. ਤੇ ਏ.ਆਰ. ਖੇਤਰ ਵਿੱਚ ਹੈ।

First Published: Friday, 10 November 2017 1:46 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ