ਰਿਲਾਇੰਸ ਜੀਓ ਨੇ ਦਿੱਤਾ 100 GB ਡੇਟਾ ਦਾ ਮੁਫਤ ਗੱਫਾ

By: abp sanjha | | Last Updated: Tuesday, 14 November 2017 3:11 PM
ਰਿਲਾਇੰਸ ਜੀਓ ਨੇ ਦਿੱਤਾ 100 GB ਡੇਟਾ ਦਾ ਮੁਫਤ ਗੱਫਾ

ਚੰਡੀਗੜ੍ਹ: ਚੀਨ ਦੀ ਹੈਂਡਸੈੱਟ ਕੰਪਨੀ ਓਪੋ ਯੂਜ਼ਰ ਨੂੰ ਰਿਲਾਇੰਸ ਜੀਓ ਦਾ ਬੰਪਰ ਤੋਹਫ਼ਾ ਦਿੱਤਾ ਜਾ ਰਿਹਾ ਹੈ। ਓਪੋ ਨੇ ਰਿਲਾਇੰਸ ਜੀਓ ਨਾਲ ਸਾਂਝੀਦਾਰੀ ਕੀਤੀ ਹੈ, ਜਿਸ ਤਹਿਤ ਉਹ ਆਪਣੇ ਸਮਾਰਟਫੋਨਜ਼ ‘ਤੇ 100 GB 4G ਐਕਸਟਰਾ ਡੇਟਾ ਦੀ ਸਹੂਲਤ ਦੇ ਰਹੀ ਹੈ। ਖ਼ਾਸ ਗੱਲ  ਇਹ ਹੈ ਕਿ ਆਫ਼ਰ ਓਪੋ ਦੇ ਸਾਰੀਆਂ 4G ਡਿਵਾਈਸਿਜ਼ ਨਾਲ ਉਪਲਬਧ ਹੈ।
ਇਸ ਆਫ਼ਰ ਤਹਿਤ ਯੂਜ਼ਰ ਨੂੰ ਸਿਰਫ਼ 309 ਰੁਪਏ ਦਾ ਰੀਚਾਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਉਹ ਇਸ ਐਕਸਟਰਾ ਡੇਟਾ ਦਾ ਫ਼ਾਇਦਾ ਲੈ ਸਕਦੇ ਹਨ। ਉੱਥੇ ਹੀ ਜੇਕਰ ਓਪੋ ਦੀ ਨਵੀਂ ਡਿਵਾਈਸ ਖ਼ਰੀਦ ਰਹੇ ਹੋ ਤਾਂ ਉਸ ਤੋਂ ਬਾਅਦ ਇਹ ਰੀਚਾਰਜ ਕਰਾਉਣਾ ਲਾਜ਼ਮੀ ਹੈ। ਇਸ ਦੇ ਬਾਅਦ 48 ਘੰਟਿਆਂ ਅੰਦਰ ਯੂਜ਼ਰ ਦੇ ਅਕਾਉਂਟ ‘ਚ ਇਸ ਡੇਟਾ ਨੂੰ ਕ੍ਰੈਡਿਟ ਕਰ ਦਿੱਤਾ ਜਾਵੇਗਾ।
ਜਾਣਕਾਰੀ ਮੁਤਾਬਕ ਰਿਲਾਇੰਸ ਜੀਓ ਯੂਜ਼ਰ ਨੂੰ ਓਪੋ  F5, F3, F3 ਪਲਸ ਤੇ F1 ਪਲਸ ਦੀ ਖ਼ਰੀਦੀ ਤੋਂ ਬਾਅਦ ਹਰ ਰੀਚਾਰਜ ‘ਤੇ 10Gb 4G ਐਕਸਟਰਾ ਡਾਟਾ ਮਿਲੇਗਾ। ਇਹ ਰੀਚਾਰਜ ਦੀ ਗਿਣਤੀ ਕੇਵਲ 10 ਤੱਕ ਹੀ ਸੀਮਤ ਹੈ ਜਿਸ ਮੁਤਾਬਕ ਯੂਜ਼ਰ ਨੂੰ ਕੁੱਲ ਮਿਲਾ ਕੇ 100GB ਡਾਟਾ ਮਿਲੇਗਾ।
ਇਸੇ ਤਰ੍ਹਾਂ ਨਾਲ ਇਹ ਡਾਟਾ, ਯੂਜ਼ਰ ਨੂੰ ਓਪੋ F1s, A33F, A37F, A37Fw, A5, A71 ਸਮਾਰਟਫੋਨਜ਼ ਖ਼ਰੀਦਣ ‘ਤੇ ਮਿਲੇਗਾ ਪਰ ਇਸ ਦੇ ਨਾਲ ਰੀਚਾਰਜ ਦੀ ਗਿਣਤੀ ਸਿਰਫ਼ 6 ਹੈ। ਯਾਨੀ ਇਸ ਤਹਿਤ ਯੂਜ਼ਰ ਨੂੰ ਕੇਵਲ 60 GB ਡਾਟਾ ਦੀ ਸਹੂਲਤ ਹੀ ਮਿਲੇਗੀ।
First Published: Tuesday, 14 November 2017 3:11 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ