ਰਿਲਾਇੰਸ ਜੀਓ ਨੇ ਫਿਰ ਕਰਾਈ ਜੀਓ-ਜੀਓ!

By: ABP Sanjha | | Last Updated: Friday, 29 December 2017 7:52 PM
ਰਿਲਾਇੰਸ ਜੀਓ ਨੇ ਫਿਰ ਕਰਾਈ ਜੀਓ-ਜੀਓ!

ਨਵੀਂ ਦਿੱਲੀ: ਰਿਲਾਇੰਸ ਜੀਓ ਇੱਕ ਵਾਰ ਫਿਰ ਨੰਬਰ ਵਨ ਟੈਲੀਕਾਮ ਸਰਵਿਸ ਪ੍ਰੋਵਾਈਡਰ ਬਣ ਗਿਆ ਹੈ। ਇਸ ਨੇ 4 ਜੀ ਡਾਊਨਲੋਡ ਸਪੀਡ 21.8 ਐਮਬੀਐਸ ਦੀ ਦਿੱਤੀ ਹੈ। ਟੈਲੀਕਾਮ ਰੈਗੂਲੇਟਰੀ ਟਰਾਈ ਦੇ ਅੰਕੜਿਆਂ ਅਨੁਸਾਰ ਜੀਓ ਨੇ ਅਕਤੂਬਰ ਵਿੱਚ 4 ਜੀ ਡਾਊਨਲੋਡ ਸਪੀਡ ‘ਤੇ ਫਿਰ ਬਾਜ਼ੀ ਮਾਰ ਲਈ ਹੈ।

ਇਹ ਲਗਾਤਾਰ 10ਵਾਂ ਮਹੀਨਾ ਹੈ ਜਦੋਂ ਜੀਓ ਡਾਊਨਲੋਡ ਸਪੀਡ ਦੇ ਮੱਦੇਨਜ਼ਰ ਬਾਕੀ ਕੰਪਨੀਆਂ ਨੂੰ ਪਿੱਛੇ ਛੱਡ ਜਾਂਦਾ ਹੈ। ਡਾਉਨਲੋਡ ਦੀ ਸਪੀਡ ਦੇ ਮਾਮਲੇ ਵਿੱਚ, ਵੋਡਾਫੋਨ 9.9 mbps ਨਾਲ ਦੂਜੇ ਨੰਬਰ ‘ਤੇ, 9.3 ਐਮ.ਬੀ.ਪੀ.ਪੀ. ਦੀ ਸਪੀਡ ਨਾਲ ਭਾਰਤੀ ਏਅਰਟੈੱਲ ਨੰਬਰ ਤਿੰਨ ‘ਤੇ ਹੈ। ਇਸ ਸੂਚੀ ਵਿੱਚ ਆਈਡੀਆ 8.1 mbps ਦੀ ਸਪੀਡ ਦੇ ਨਾਲ ਚੌਥੇ ਸਥਾਨ ‘ਤੇ ਹੈ। ਇੱਥੇ ਖਾਸ ਗੱਲ ਇਹ ਹੈ ਕਿ ਰਿਲਾਇੰਸ ਜੀਓ ਤੇ ਵੋਡਾਫੋਨ ਇੰਡੀਆ ਦੀ ਔਸਤ ਡਾਊਨਲੋਡ ਸਪੀਡ ਵਿਚਕਾਰ ਦੁੱਗਣਾ ਫਰਕ ਹੈ।

ਐਵਰੇਜ਼ ਅਪਲੋਡ ਸਪੀਡ ਦੀ ਗੱਲ਼ ਕਰੀਏ ਤਾਂ ਆਈਡੀਆ ਇਸ ਸੂਚੀ ‘ਚ ਨੰਬਰ ਵਨ ਹੈ। ਸਪੀਡ 6.5 mbps ਨਾਲ ਆਈਡੀਆ ਨੰਬਰ ਇੱਕ ‘ਤੇ ਹੈ। ਵੋਡਾਫੋਨ 5.9 mbps ਦੀ ਅਪਲੋਡ ਸਪੀਡ ਨਾਲ ਦੂਜੇ ਸਥਾਨ ‘ਤੇ ਹੈ। ਰਿਲਾਇੰਸ ਜਿਓ 4.3 mbps ਨਾਲ ਤੀਜੇ ਤੇ ਏਅਰਟੈਲ 4.0 mbps ਦੀ ਸਪੀਡ ਦੇ ਨਾਲ ਸਭ ਤੋਂ ਪਿੱਛੇ ਹੈ।

First Published: Friday, 29 December 2017 7:52 PM

Related Stories

ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!
ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਆਈਫੋਨ ਦੇ ਸਲੋਅ ਹੋਣ ਦੀ ਪ੍ਰੇਸ਼ਾਨੀ ਝੱਲ

ਟਵਿੱਟਰ ਵੱਲੋਂ ਵੱਡਾ ਕਦਮ,  ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ
ਟਵਿੱਟਰ ਵੱਲੋਂ ਵੱਡਾ ਕਦਮ, ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ

ਸਾਨ ਫਰਾਂਸਿਸਕੋ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਸਾਲ 2016 ਵਿੱਚ ਹੋਈ ਅਮਰੀਕੀ

ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ
ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ

ਨਵੀਂ ਦਿੱਲੀ: Vivo X20 Plus UD ਇਸ ਸਾਲ ਦਾ ਮੋਸਟ ਅਵੇਟਿਡ ਸਮਾਰਟਫ਼ੋਨ ਹੈ। ਇਹ ਦੁਨੀਆ ਦਾ

ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ
ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ

ਨਵੀਂ ਦਿੱਲੀ: ਵਨ ਪਲੱਸ ਦੇ ਗਾਹਕਾਂ ਦੇ ਕ੍ਰੈਡਿਟ ਕਾਰਡ ਨਾਲ ਫਰੌਡ ਟ੍ਰਾਂਜੈਕਸ਼ਨ ਦੀ

BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ
BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਆਪਣੇ ਬਰਾਡਬੈਂਡ

ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!
ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਦਿੱਗਜ ਫੇਸਬੁੱਕ ਨੇ ਝੂਠੀਆਂ ਖ਼ਬਰਾਂ ‘ਤੇ ਰੋਕ ਲਈ

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ