25 ਕਰੋੜ ਕੰਪਿਊਟਰਾਂ 'ਚ ਵੜਿਆ ਵਾਇਰਸ, ਬ੍ਰਾਊਜ਼ਰ ਹੈਕ ਕਰਦਾ

By: ਏਬੀਪੀ ਸਾਂਝਾ | | Last Updated: Sunday, 4 June 2017 11:57 AM
25 ਕਰੋੜ ਕੰਪਿਊਟਰਾਂ 'ਚ ਵੜਿਆ ਵਾਇਰਸ, ਬ੍ਰਾਊਜ਼ਰ ਹੈਕ ਕਰਦਾ

ਨਿਊਯਾਰਕ: ਦੁਨੀਆ ਭਰ ਦੇ ਵੈਂਚਰ ਜਿੱਥੇ ਵੱਡੇ ਪੈਮਾਨੇ ‘ਤੇ ਹੋਏ ਮਾਲਵੇਅਰ ਵਾਨਕਰਾਈ ਤੋਂ ਉਭਰਨ ‘ਚ ਲੱਗੇ ਹੋਏ ਹਨ, ਉੱਥੇ ਹੀ ਸੁਰੱਖਿਆ ਫਰਮ ਚੈੱਕ ਪੁਆਇੰਟ ਨੇ ਨਵੇਂ ਮਾਲਵੇਅਰ ‘ਫਾਇਰਬਾਲ’ ਦੇ ਵੱਡੇ ਪੱਧਰ ‘ਤੇ ਫੈਲ਼ਣ ਦੀ ਚੇਤਾਵਨੀ ਦਿੱਤੀ ਹੈ। ਇਹ ਹੁਣ ਤੱਕ 25 ਕਰੋੜ ਕੰਪਿਊਟਰਾਂ ਨੂੰ ਪ੍ਰਭਾਵਿਤ ਕਰ ਚੁੱਕਾ ਹੈ। ਇਨ੍ਹਾਂ ‘ਚੋਂ ਸਭ ਤੋਂ ਜ਼ਿਆਦਾ ਭਾਰਤ ਦੇ ਹਨ।

 

ਇੱਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ‘ਫਾਇਰਬਾਲ’ ਨੂੰ ਬ੍ਰਾਊਜ਼ਰ ਹੈਕ ਕਰਨ ਲਈ ਹੀ ਡਿਜ਼ਾਈਨ ਕੀਤਾ ਗਿਆ ਹੈ। ਇਹ ਡਿਫਾਲਟ ਸਰਚ ਇੰਜਨ ਗੂਗਲ ਨੂੰ ਬਦਲ ਦਿੰਦਾ ਹੈ ਤੇ ਬੀਜਿੰਗ ਸਥਿਤ ਡਿਜੀਟਲ ਮਾਰਕੀਟ ਫਸ ਰੈਫੋਟੇਕ ਵੱਲੋਂ ਪ੍ਰਭਾਵਿਤ ਯੂਜ਼ਰ ਦੇ ਵੈੱਬ ਟ੍ਰੈਫਿਕ ਦੀ ਨਿਗਰਾਨੀ ਕਰਦਾ ਹੈ।

 

ਰਿਪੋਰਟ ‘ਚ ਕਿਹਾ ਗਿਆ ਕਿ ਇਹ ਮਾਲਵੇਅਰ ਨਾਲ ਮਸ਼ੀਨ ‘ਤੇ ਕਿਸੇ ਪ੍ਰਕਾਰ ਦੇ ਕੋਡ ਨਾਲ ਦੂਰ ਬੈਠੇ ਹੀ ਰਨ ਕਰ ਤੇ ਗਲਤ ਫਾਇਲਾਂ ਨੂੰ ਡਾਊਨਲੋਡ ਕਰਨ ਦੀ ਸਮਰੱਥਾ ਹੈ। ਚੈੱਕ ਪਆਇੰਟ ਦੀ ਰਿਚਰਚ ਟੀਮ ਦੇ ਮੁਖੀ ਮਾਇਆ ਹੈਰੋਵਿਟਜ਼ ਦਾ ਕਹਿਣਾ ਹੈ ਕਿ ਇਸ ਨਾਲ 25 ਕੋਰੜ ਕੰਪਿਊਟਰ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਹ ਮਾਲਵੇਅਰ ਕੰਪਿਊਟਰ ਦੇ ਅਕਸੈਸ ਲਈ ਵੈਕਡੋਰ ਸਾਫਟਵੇਅਰ ਇੰਸਟਾਲ ਕਰ ਦਿੰਦਾ ਹੈ। ਇਸ ਦੀ ਮਦਦ ਨਾਲ ਚੀਨੀ ਹੈਕਟ ਅਸਾਨੀ ਨਾਲ ਕੰਪਿਊਟਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ।

First Published: Sunday, 4 June 2017 11:49 AM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ