ਲਓ ਬਈ ਮਿੱਤਰੋ ਤਿਆਰ ਰਹੋ ਛਾਂਟੀਆਂ ਲਈ !

By: ਏਬੀਪੀ ਸਾਂਝਾ | | Last Updated: Sunday, 9 July 2017 4:22 PM
ਲਓ ਬਈ ਮਿੱਤਰੋ ਤਿਆਰ ਰਹੋ ਛਾਂਟੀਆਂ ਲਈ !

ਨਿਊਯਾਰਕ: ਤਕਨੀਕੀ ਖੇਤਰ ਦੀ ਪ੍ਰਮੁੱਖ ਕੰਪਨੀ ਮਾਈਕਰੋ ਸਾਫਟ ਆਪਣੇ ਵਿਕਰੀ ਤੇ ਕਾਰੋਬਾਰੀ ਵਿਭਾਗ ‘ਚ ਵੱਡਾ ਫੇਰਬਦਲ ਕਰ ਰਹੀ ਹੈ। ਇਸ ਕਾਰਨ ਕੰਪਨੀ ਦੇ ਮੁਲਾਜ਼ਮਾਂ ਦੀ ਗਿਣਤੀ ‘ਚ ਚਾਰ ਹਜ਼ਾਰ ਤੱਕ ਦੀ ਕਟੌਤੀ ਹੋ ਸਕਦੀ ਹੈ। ਇਹ ਕਟੌਤੀ ਵਧੇਰੇ ਕਰਕੇ ਅਮਰੀਕਾ ਤੋਂ ਬਾਹਰ ਹੋਵੇਗੀ।

 

ਮਾਈਕਰੋ ਸਾਫਟ ਦੇ ਬੁਲਾਰੇ ਨੇ ਦੱਸਿਆ ਹੈ ਕਿ ਕੰਪਨੀ ਆਪਣੇ ਗਾਹਕਾਂ ਤੇ ਭਾਈਵਾਲਾਂ ਨੂੰ ਬਿਹਤਰ ਸੇਵਾ ਦੇਣ ਲਈ ਇਨ੍ਹਾਂ ਬਦਲਾਵਾਂ ‘ਤੇ ਅਮਲ ਕਰ ਰਹੀ ਹੈ। ਬੁਲਾਰੇ ਨੇ ਕਿਹਾ ਕਿ ਇਹ ਕਦਮ ਚੁੱਕਿਆ ਜਾ ਰਿਹਾ ਹੈ। ਕੁਝ ਮੁਲਾਜ਼ਮਾਂ ਨੂੰ ਇਸ ਬਾਰੇ ਨੋਟੀਫਿਕੇਸ਼ਨ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਨੌਕਰੀਆਂ ਵਿਚਾਰ ਅਧੀਨ ਹਨ ਜਾਂ ਫਿਰ ਉਨ੍ਹਾਂ ਦੇ ਅਹੁਦੇ ਖ਼ਤਮ ਕਰ ਦਿੱਤੇ ਗਏ ਹਨ। ਸਾਰੀਆਂ ਕੰਪਨੀਆਂ ਵਾਂਗ ਅਸੀਂ ਵੀ ਆਪਣੇ ਕਾਰੋਬਾਰ ਦਾ ਲਗਾਤਾਰ ਮੁਲਾਂਕਣ ਕਰਦੇ ਹਾਂ।

 

ਨਿਊਯਾਰਕ ਟਾਈਮ ਦੀ ਰਿਪੋਰਟ ਮੁਤਾਬਕ ਕੰਪਨੀ ‘ਚ ਹੋਣ ਵਾਲੇ ਫੇਰਬਦਲ ਨਾਲ ਤਿੰਨ ਹਜ਼ਾਰ ਤੋਂ ਚਾਰ ਹਜ਼ਾਰ ਵਿਚਕਾਰ ਰੁਜ਼ਗਾਰਾਂ ‘ਚ ਕਟੌਤੀ ਹੋਵੇਗੀ। ਇਨ੍ਹਾਂ ‘ਚ ਵਧੇਰੇ ਕਟੌਤੀਆਂ ਅਮਰੀਕਾ ਤੋਂ ਬਾਹਰ ਹੋਣਗੀਆਂ ਅਜਿਹਾ ਮੰਨਿਆ ਗਿਆ ਹੈ।

First Published: Sunday, 9 July 2017 4:22 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ