ਕਿਤੇ ਤੁਹਾਡਾ ਵਟਸਐਪ ਨਕਲੀ ਤਾਂ ਨਹੀਂ, ਵਾਇਰਸ ਦਾ ਖ਼ਤਰਾ, ਇੰਝ ਕਰੋ ਚੈੱਕ

By: ABP SANJHA | | Last Updated: Wednesday, 8 November 2017 6:15 PM
ਕਿਤੇ ਤੁਹਾਡਾ ਵਟਸਐਪ ਨਕਲੀ ਤਾਂ ਨਹੀਂ, ਵਾਇਰਸ ਦਾ ਖ਼ਤਰਾ, ਇੰਝ ਕਰੋ ਚੈੱਕ

ਚੰਡੀਗੜ੍ਹ: ਜੇਕਰ ਤੁਸੀਂ ਵਟਸਐਪ ਨੂੰ ਹਾਲ ਹੀ ਵਿੱਚ ਅਪਡੇਟ ਕੀਤਾ ਹੈ ਜਾਂ ਪਹਿਲੀ ਵਾਰ ਡਾਉਨਲੋਡ ਕੀਤਾ ਹੈ ਤਾਂ ਇਹ ਜਾਂਚ ਲਵੋ ਕਿ ਇਹ ਵਟਸਐਪ ਹੀ ਹੈ ਜਾਂ ਤੁਸੀਂ ਫੇਕ ਐਪ ਦਾ ਸ਼ਿਕਾਰ ਤਾਂ ਨਹੀਂ ਹੋ ਗਏ। ਅਜਿਹਾ ਅਸੀਂ ਇਸ ਲਈ ਕਹਿ ਰਹੇ ਹਾਂ ਕਿਉਂਕਿ ਵਟਸਐਪ ਦੇ ਇੱਕ ਨਕਲੀ ਵਰਜ਼ਨ ਨੂੰ 10 ਲੱਖ ਤੋਂ ਜ਼ਿਆਦਾ ਵਾਰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕੀਤਾ ਗਿਆ। ਫਿਲਹਾਲ ਗੂਗਲ ਨੇ ਇਹ ਫੇਕ ਵਟਸਐਪ ਨੂੰ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ।

ਇਸ ਐਪ ਦਾ ਨਾਂ ਵੀ ਬਿਲਕੁਲ ਵਟਸਐਪ ਵਰਗਾ ਹੀ ਰੱਖਿਆ ਗਿਆ। ਸਿਰਫ ਨਾਂ ‘ਚ ਇੱਕ ਸਪੈਸ਼ਲ ਕਰੈਕਟਰ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਫਰਕ ਨੂੰ ਫੜਣਾ ਵੀ ਸੌਖਾ ਨਹੀਂ ਸੀ। ਇਸੇ ਕਾਰਨ ਲੱਖਾਂ ਲੋਕਾਂ ਨੇ ਇਸ ਨੂੰ ਡਾਊਨਲੋਡ ਕਰ ਲਿਆ। ਇਸ ਵਟਸਐਪ ਦੀ ਡਿਟੇਲ ਵਿੱਚ PEGI 3 ਲਿਖਿਆ ਹੋਇਆ ਹੈ ਜਿਸ ਤੋਂ ਪਤਾ ਚੱਲਦਾ ਹੈ ਕਿ ਇਹ ਫੇਕ ਹੈ।

ਤੁਸੀਂ ਪਲੇਅ ਸਟੋਰ ਵਿੱਚ ਵਟਸਐਪ ਦੀ ਡਿਟੇਲ ਵਿੱਚ ਤੁਹਾਨੂੰ PEGI 3 ਰੇਡਿੰਗ ਨਜ਼ਰ ਆਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਤੁਰੰਤ ਡਿਲੀਟ ਕਰ ਦੇਵੋ। ਇਸ ਤੋਂ ਬਾਅਦ ਪਲੇਅ ਸਟੋਰ ਤੋਂ ਆਫਸ਼ੀਅਲ ਵਰਜਨ ਡਾਊਨਲੋਟ ਕਰੋ। ਐਂਟੀਵਾਇਰਸ ਦਾ ਸਹਾਰਾ ਲੈ ਕੇ ਤੁਸੀਂ ਆਪਣੀ ਡਿਵਾਈਜ਼ ਨੂੰ ਕਲੀਨ ਕਰੋ। ਫੇਕ ਵਟਸਐਪ ਵਾਇਰਸ ਨਾਲ ਤੁਹਾਡਾ ਨੁਕਸਾਨ ਕਰ ਸਕਦਾ ਹੈ।

First Published: Wednesday, 8 November 2017 6:15 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ