ਜੂਨ 2018 ਤੱਕ ਏਅਰਟੈਲ ਦੀ ਇਹ ਸਰਵਿਸ ਮਿਲੇਗੀ ਮੁਫ਼ਤ

By: ਏਬੀਪੀ ਸਾਂਝਾ | | Last Updated: Friday, 29 December 2017 1:56 PM
ਜੂਨ 2018 ਤੱਕ ਏਅਰਟੈਲ ਦੀ ਇਹ ਸਰਵਿਸ ਮਿਲੇਗੀ ਮੁਫ਼ਤ

ਨਵੀਂ ਦਿੱਲੀ: ਮੁਲਕ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਨੇ ਟੀਵੀ ਐਪ ਦਾ ਨਵਾਂ ਵਰਜਨ ਲਾਂਚ ਕੀਤਾ ਹੈ। ਏਅਰਟੈਲ ਟੀਵੀ ਐਪ ਵਿੱਚ 300 ਤੋਂ ਜ਼ਿਆਦਾ ਲਾਈਵ ਟੀਵੀ ਚੈਨਲ, 29 ਐਚਡੀ ਚੈਨਲ ਤੇ 6000 ਤੋਂ ਜ਼ਿਆਦਾ ਫ਼ਿਲਮਾਂ ਤੇ ਟੀਵੀ ਸ਼ੋਅ ਹਨ।

 

ਖ਼ਾਸ ਗੱਲ ਇਹ ਹੈ ਕਿ ਏਅਰਟੈਲ ਆਪਣੇ ਸਾਰੇ ਪੋਸਟਪੇਡ ਗਾਹਕਾਂ ਨੂੰ ਜੂਨ 2018 ਤੱਕ ਐਪ ਦਾ ਮੁਫ਼ਤ ਸਬਸਕ੍ਰਿਪਸ਼ਨ ਦੇ ਰਿਹਾ ਹੈ। ਯੂਜ਼ਰ ਨੂੰ ਇਹ ਸੁਵਿਧਾ ਮੁਫ਼ਤ ਲੈਣ ਲਈ ਸਿਰਫ਼ ਗੂਗਲ ਪਲੇ ਸਟੋਰ ਜਾਂ ਐਪ ਸਟੋਰ ਤੋਂ ਏਅਰਟੈੱਲ ਟੀਵੀ ਐਪ ਡਾਊਨਲੋਡ ਕਰਨਾ ਹੋਵੇਗਾ। ਇਸ ਤੋਂ ਬਾਅਦ ਫ਼ਰੀ ਵਿੱਚ ਇਸ ਕਨਟੈਂਟ ਨੂੰ ਵੇਖਿਆ ਜਾ ਸਕਦਾ ਹੈ।

 

ਇਸ ਤੋਂ ਇਲਾਵਾ ਸਰਵਿਸ ਪ੍ਰੋਵਾਈਡਰ ਤੁਹਾਨੂੰ ਰੀਜ਼ਨਲ ਭਾਸ਼ਾਵਾਂ ਵਿੱਚ ਵੀ ਕਨਟੈਂਟ ਦੇਣਗੇ। ਪਿੱਛੇ ਜਿਹੇ ਰਿਲਾਇੰਸ ਜੀਓ ਨੇ ਜੀਓ ਟੀਵੀ ਦਾ ਵੈੱਬ ਵਰਜਨ ਲਾਂਚ ਕੀਤਾ ਸੀ। ਇਸ ਨਾਲ ਜੀਓ ਟੀਵੀ ਲੈਪਟਾਪ, ਡੈਸਕਟਾਪ ‘ਤੇ ਵੀ ਵੇਖਿਆ ਜਾ ਸਕਦਾ ਹੈ। ਇਸ ਲਈ ਐਪ ਡਾਊਨਲੋਡ ਕਰਨ ਦੀ ਲੋੜ ਨਹੀਂ ਪਵੇਗੀ।

First Published: Friday, 29 December 2017 1:56 PM

Related Stories

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ

ਆਡੀ ਦਾ ਨਵਾਂ ਕਿਊ 5 ਮਾਡਲ, ਕੀਮਤ 53.35 ਲੱਖ ਰੁਪਏ ਤੋਂ ਸ਼ੁਰੂ
ਆਡੀ ਦਾ ਨਵਾਂ ਕਿਊ 5 ਮਾਡਲ, ਕੀਮਤ 53.35 ਲੱਖ ਰੁਪਏ ਤੋਂ ਸ਼ੁਰੂ

ਨਵੀਂ ਦਿੱਲੀ : ਜਰਮਨੀ ਦੀ ਲਗਜ਼ਰੀ ਕਾਰ ਕੰਪਨੀ ਨੇ ਪੂਰੀ ਤਰ੍ਹਾਂ ਨਾਲ ਨਵੀਂ ਨੈਕਸਟ

ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ
ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ

ਨਵੀਂ ਦਿੱਲੀ: ਨਵੀਂ ਸ਼ੁਰੂਆਤ ਕਰਦਿਆਂ ਵੀਵਾ ਨੇ ਦੇਸ਼ ਵਿੱਚ ਆਪਣਾ ਪਹਿਲਾ ਫੋਨ

ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ
ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 153 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ।

ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!
ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!

ਲੈਸਟਰ (ਇੰਗਲੈਂਡ)-ਇੰਗਲੈਂਡ ਦੇ ਵਿਗਿਆਨੀਆਂ ਨੇ ਸੰਚਾਰ ਪ੍ਰਣਾਲੀ ‘ਚ ਅਜਿਹੀ

Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ
Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ

ਘਰੇਲੂ ਮੋਬਾਈਲ ਹੈਂਡਸੈਟ ਕੰਪਨੀ ਮਾਈਕਰੋਮੈਕਸ, ਇਸ ਮਹੀਨੇ ਦੇ ਆਖੀਰ ਤੱਕ ਭਾਰਤੀ