16 ਜੂਨ ਨੂੰ ਲਾਂਚ ਹੋਵੇਗੀ ਇਹ ਖ਼ਾਸ ਕਾਰ

By: ABP SANJHA | | Last Updated: Sunday, 11 June 2017 2:45 PM
16 ਜੂਨ ਨੂੰ ਲਾਂਚ ਹੋਵੇਗੀ ਇਹ ਖ਼ਾਸ ਕਾਰ

ਨਵੀਂ ਦਿੱਲੀ : ਦੁਨੀਆ ਦੀ ਪ੍ਰਮੁੱਖ ਕਾਰ ਨਿਰਮਾਤਾ ਕੰਪਨੀ ਫਾਕਸਵੈਗਨ ਗਲੋਬਲ ਮਾਰਕੀਟ ਵਿੱਚ ਆਪਣੀ ਲੋਕਪ੍ਰਿਆ ਕਾਰ ਪੋਲੋ ਦਾ ਨੈਕਸਟ ਜਨਰੇਸ਼ਨ ਮਾਡਲ ਕਰਨ ਜਾ ਰਹੀ ਹੈ। ਕੰਪਨੀ 16 ਜੂਨ ਨੂੰ ਬਰਲਿਨ ਵਿੱਚ ਇਸ ਨੂੰ ਲਾਂਚ ਕਰਨ ਜਾ ਰਹੀ ਹੈ। ਨਵੀਂ ਪੋਲੋ ਐਮਕਿਯੂਬੀ ਪਲੇਟਫ਼ਾਰਮ ਉੱਤੇ ਤਿਆਰ ਕੀਤੀ ਗਈ ਹੈ। ਕੰਪਨੀ ਨੇ ਭਾਰਤ ਵਿੱਚ ਇਸ ਕਾਰ ਨੂੰ ਲਾਂਚ ਕਰਨ ਬਾਰੇ ਖ਼ੁਲਾਸਾ ਨਹੀਂ ਕੀਤਾ।

 

 

 

ਪਰ ਮੰਨਿਆ ਜਾ ਰਿਹਾ ਹੈ ਕਿ ਅਗਲੇ ਸਾਲ ਭਾਰਤ ਵਿੱਚ ਇਹ ਕਾਰ ਲਾਂਚ ਹੋਵੇਗੀ। ਜੇਕਰ ਕਾਰ ਦੀ ਡਿਜ਼ਾਈਨ ਦੀ ਗੱਲ ਕਰੀਏ ਤਾਂ

 

 

ਇਸ ਵਿੱਚ ਕੁੱਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਕਾਰ ਦੇ ਇੰਜਨ ਦੀ ਗੱਲ ਕਰੀਏ ਤਾਂ ਇਸ ਦਾ ਕੁੱਝ ਖ਼ਾਸ ਵਰਣਨ ਫ਼ਿਲਹਾਲ ਨਹੀਂ ਕੀਤਾ ਗਿਆ। ਇਹ ਕਾਰ ਪੈਟਰੋਲ ਅਤੇ ਡੀਜ਼ਲ ਦੋਵਾਂ ਮਾਡਲਾਂ ਵਿੱਚ ਮਿਲੇਗੀ।

First Published: Sunday, 11 June 2017 2:45 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ