ਹੁਣ ਕਿਸੇ ਕੰਮ ਦੇ ਨਹੀਂ ਰਹਿਣਗੇ ਡੈਬਿਟ ਤੇ ਕ੍ਰੈਡਿਟ ਕਾਰਡ, ਏਟੀਐਮ ਵੀ ਨਹੀਂ ਚੱਲ਼ਣਗੇ

By: ਏਬੀਪੀ ਸਾਂਝਾ | | Last Updated: Sunday, 12 November 2017 1:12 PM
ਹੁਣ ਕਿਸੇ ਕੰਮ ਦੇ ਨਹੀਂ ਰਹਿਣਗੇ ਡੈਬਿਟ ਤੇ ਕ੍ਰੈਡਿਟ ਕਾਰਡ, ਏਟੀਐਮ ਵੀ ਨਹੀਂ ਚੱਲ਼ਣਗੇ

ਨਵੀਂ ਦਿੱਲੀ: ਤੁਹਾਡੇ ਪਰਸ ‘ਚ ਰੱਖੇ ਡੈਬਿਟ ਤੇ ਕ੍ਰੈਡਿਟ ਕਾਰਡ ਅਗਲੇ ਤਿੰਨ-ਚਾਰ ਸਾਲ ‘ਚ ਕਿਸੇ ਕੰਮ ਦੇ ਨਹੀਂ ਰਹਿਣਗੇ। ਇੰਨਾ ਹੀ ਨਹੀਂ ਤੁਸੀਂ ਕੈਸ਼ ਕੱਢਣ ਲਈ ਜਿਸ ਏਟੀਐਮ ਮਸ਼ੀਨ ਦਾ ਇਸਤੇਮਾਲ ਕਰਦੇ ਹੋ, ਉਹ ਵੀ ਅਗਲੇ 3-4 ਸਾਲਾਂ ‘ਚ ਬੇਕਾਰ ਹੋ ਜਾਵੇਗੀ। ਖੁਦ ਸਰਕਾਰ ਦਾ ਅਜਿਹਾ ਮੰਨਣਾ ਹੈ।

 

ਨੀਤੀ ਕਮਿਸ਼ਨ ਦੇ ਸੀਈਓ ਅਮਿਤਾਭ ਕਾਂਤ ਨੇ ਸ਼ਨੀਵਾਰ ਨੂੰ ਕਿਹਾ ਕਿ ਡੈਬਿਟ ਤੇ ਕ੍ਰੈਡਿਟ ਕਾਰਡ ਦੇ ਨਾਲ-ਨਾਲ ਏਟੀਐਮ ਵੀ ਅਗਲੇ ਤਿੰਨ-ਚਾਰ ਸਾਲ ‘ਚ ਬੇਕਾਰ ਹੋ ਜਾਣਗੇ। ਵਿੱਤੀ ਲੈਣ-ਦੇਣ ਲਈ ਸਿਰਫ ਮੋਬਾਈਲ ਦਾ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ‘ਚ 72 ਫੀਸਦੀ ਆਬਾਦੀ 32 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਹੈ। ਅਜਿਹੇ ‘ਚ ਉਸ ਲਈ ਅਮਰੀਕਾ ਤੇ ਯੂਰਪ ਦੇ ਮੁਲਕਾਂ ਦੇ ਮੁਕਾਬਲੇ ਜ਼ਿਆਦਾ ਯੂਥ ਹੈ।

 

ਕਾਂਤ ਨੇ ਨੋਇਡਾ ‘ਚ ਅਮੇਟੀ ਯੂਨੀਵਰਸਿਟੀ ਦੇ ਕੈਂਪਸ ‘ਚ ਇੱਕ ਪ੍ਰੋਗਰਾਮ ‘ਚ ਇਹ ਗੱਲਾਂ ਆਖੀਆਂ। ਉਨ੍ਹਾਂ ਕਿਹਾ ਕਿ ਭਾਰਤ ‘ਚ ਕ੍ਰੈਡਿਟ ਕਾਰਡ, ਡੈਬਿਟ ਕਾਰਡ ਤੇ ਏਟੀਐਮ ਦੀ ਤਕਨੀਕ ਅਗਲੇ ਤਿੰਨ-ਚਾਰ ਸਾਲ ‘ਚ ਬੇਕਾਰ ਹੋ ਜਾਵੇਗੀ। ਅਸੀਂ ਸਾਰੇ ਲੈਣ-ਦੇਣ ਲਈ ਆਪਣੇ ਮੋਬਾਈਲ ਦਾ ਇਸਤੇਮਾਲ ਕਰਾਂਗੇ।

 

ਕਾਂਤ ਨੂੰ ਅਮੇਟੀ ਯੂਨੀਵਰਸਿਟੀ ‘ਚ ਡਾਕਟਰੇਟ ਦੀ ਉਪਾਧੀ ਦੇਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ‘ਚ ਇਕੱਲਾ ਅਜਿਹਾ ਮੁਲਕ ਹੈ ਜਿੱਥੇ ਅਰਬਾਂ ਦੀ ਗਿਣਤੀ ਦਾ ਬਾਇਓਮੈਟ੍ਰਿਕ ਡਾਟਾ ਮੌਜੂਦ ਹੈ। ਇਸ ਦੇ ਨਾਲ ਹੀ ਮੋਬਾਈਲ ਫੋਨ ਤੇ ਬੈਂਕ ਖਾਤੇ ਵੀ ਹਨ। ਇਸ ਲਈ ਭਵਿੱਖ ‘ਚ ਇਕ ਇਕੱਲਾ ਐਸਾ ਦੇਸ਼ ਬਣ ਜਾਵੇਗਾ ਜਿਸ ਕੋਲ ਅਰਬਾਂ ਬਾਇਓਮੈਟ੍ਰਿਕ ਡਾਟਾ ਹੋਵੇਗਾ।

First Published: Sunday, 12 November 2017 1:12 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ