ਬਾਜ਼ਾਰ 'ਚ ਪਹੁੰਚਿਆ ਨੋਕੀਆ 3310, ਗਾਹਕਾਂ ਦੀ ਸ਼ਿਕਾਇਤ ਹੱਲ!

By: ਏਬੀਪੀ ਸਾਂਝਾ | | Last Updated: Thursday, 1 June 2017 3:23 PM
ਬਾਜ਼ਾਰ 'ਚ ਪਹੁੰਚਿਆ ਨੋਕੀਆ 3310, ਗਾਹਕਾਂ ਦੀ ਸ਼ਿਕਾਇਤ ਹੱਲ!

ਨਵੀਂ ਦਿੱਲੀ: ਨੋਕੀਆ ਦਾ 3310 ਮਾਡਲ ਲਾਂਚ ਤੋਂ ਬਾਅਦ ਵੀ ਚਰਚਾ ਵਿੱਚ ਹੈ। ਇਹ ਫ਼ੋਨ 18 ਮਈ ਤੋਂ ਮੋਬਾਈਲ ਸਟੋਰ ਉੱਤੇ ਵਿਕਰੀ ਲਈ ਉਪਲਬਧ ਸੀ ਪਰ ਗਾਹਕਾਂ ਦੀ ਸ਼ਿਕਾਇਤ ਸੀ ਕਿ ਫ਼ੋਨ ਸਟੋਰ ਉੱਤੇ ਨਹੀਂ ਮਿਲ ਰਿਹਾ। ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਐਚਐਮਡੀ ਗਲੋਬਲ ਨੇ ਆਖਿਆ ਹੈ ਕਿ ਮੋਬਾਈਲ ਫ਼ੋਨ ਫਿਰ ਤੋਂ ਸਟੋਕ ਵਿੱਚ ਹੈ ਤੇ ਇਸ ਨੂੰ ਖ਼ਰੀਦ ਸਕਦੇ ਹਨ। ਇਸ ਫ਼ੋਨ ਦਾ ਇੰਤਜ਼ਾਰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ।

ਇੱਕ ਵੈੱਬਸਾਈਟ ਨਾਲ ਗੱਲਬਾਤ ਕਰਦਿਆਂ ਕੰਪਨੀ ਦੇ ਬੁਲਾਰੇ ਨੇ ਆਖਿਆ, “ਫ਼ੋਨ ਦੇ ਲਾਂਚ ਤੋਂ ਬਾਅਦ ਹੀ ਇਸ ਦੀ ਕਾਫ਼ੀ ਡਿਮਾਂਡ ਹੈ। ਇਸ ਲਈ ਗਾਹਕਾਂ ਦਾ ਸ਼ੁਕਰੀਆ।

ਕੀ ਹੈ ਨੋਕੀਆ 3310 (2017) ਵਿੱਚ ਖ਼ਾਸ?

ਨਵੇਂ ਨੋਕੀਆ 3310 ‘ਚ ਐਲ.ਈ.ਡੀ. ਫਲੈਸ਼ ਨਾਲ 2 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ। ਇਸ ਵਿੱਚ 2.4 ਇੰਚ ਦੀ ਕਿਊ.ਵੀ.ਜੀ.ਏ. ਡਿਸਪਲੇ ਹੈ। ਹੈਂਡਸੈੱਟ 2ਜੀ ਕੁਨੈਕਟੀਵਿਟੀ ਨਾਲ ਆਉਂਦਾ ਹੈ। ਨੋਕੀਆ 30+ ਓ.ਐਸ. ‘ਤੇ ਚੱਲੇਗਾ। ਇੰਟਰਨਲ ਸਟੋਰੇਜ 16 ਐਮ.ਬੀ. ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 32ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਇਸ ਦੀ ਬੈਟਰੀ 1200 ਐਮ.ਏ.ਐਚ. ਦੀ ਹੈ।

ਡਿਊਲ ਸਿੰਮ ਵਾਲੇ ਇਸ ਫ਼ੋਨ ‘ਚ ਐਲ.ਈ.ਡੀ. ਟਾਰਚ ਲਾਈਟ ਵੀ ਹੈ। ਕੁਨੈਕਟੀਵਿਟੀ ਫ਼ੀਚਰ ‘ਚ ਮਾਈਕਰੋ-ਯੂ.ਐਸ.ਬੀ., 3.5 ਏ.ਵੀ. ਕੂਨੈਕਟਰ ਤੇ ਬਲੂਟੂਥ 3.0 ਸ਼ਾਮਲ ਹਨ। ਇਸ ਹੈਂਡਸੈੱਟ ਦਾ ਡਾਈਮੈਂਸ਼ਨ 115.6×51.0×12.8 ਮਿਲੀਮੀਟਰ ਹੈ ਤੇ ਭਾਰ 7.96 ਗਰਾਮ ਹੈ। ਫ਼ੋਨ ਵਿੱਚ ਗੇਮ ਖੇਡਣ ਵਾਲਿਆਂ ਲਈ ਵੀ ਖ਼ਾਸ ਆਫ਼ਰ ਹੈ ਕਿਉਂਕਿ ਇਸ ਵਿੱਚ ਚਰਚਿਤ SNAKE GAME ਸ਼ਾਮਲ ਹੈ।

First Published: Thursday, 1 June 2017 3:23 PM

Related Stories

ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ
ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ,

ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!
ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!

ਵਾਸ਼ਿੰਗਟਨ: ਧਾਰਮਿਕ ਲੋਕ ਫੇਸਬੁੱਕ ਪੋਸਟ ਵਿੱਚ ਸਾਕਾਰਾਤਮਕ ਤੇ ਸਮਾਜਿਕ ਸ਼ਬਦਾਂ ਦਾ

ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ
ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ

ਨਵੀਂ ਦਿੱਲੀ: ਆਪਣੇ ਸਟੇਟਸ ਫੀਚਰਜ਼ ਨੂੰ ਹੋਰ ਦਿਲਚਸਪ ਬਣਾਉਂਦੇ ਹੋਏ ਫੇਸਬੁੱਕ ਦੀ

ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 
ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 

ਨਵੀਂ ਦਿੱਲੀ: ਸ਼ਿਓਮੀ ਨੇ ਨੋਟ 4 ਦੀ ਸਫ਼ਲਤਾ ਤੋਂ ਬਾਅਦ ਆਪਣਾ ਮੋਸਟ ਅਵੇਟਡ ਸਮਾਰਟਫੋਨ

ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!
ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!

ਨਵੀਂ ਦਿੱਲੀ: ਚੀਨ ਵਿੱਚ ਬਣੇ ਸਮਾਰਟਫ਼ੋਨਾਂ ਤੋਂ ਬਾਅਦ ਉੱਥੋਂ ਦੀਆਂ ਕੰਪਨੀਆਂ ਦੇ

ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ
ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ

ਚੰਡੀਗੜ੍ਹ: ਗੂਗਲ ਨੇ ਆਪਣੇ ਨਵੇਂ ਐਂਡ੍ਰਾਇਡ ਆਪਰੇਟਿੰਗ ਸਿਸਟਮ ਐਂਡ੍ਰਾਇਡ ਓ ਨੂੰ

ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ
ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ

ਚੰਡੀਗੜ੍ਹ: ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਇੱਕ ਵਾਰ ਫਿਰ

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ