ਨੋਕੀਆ ਦਾ 3 ਜੀਬੀ ਰੈਮ Nokia 5 ਲਾਂਚ, ਜਾਣੋ ਕੀਮਤ ਤੇ ਫੀਚਰ

By: ਏਬੀਪੀ ਸਾਂਝਾ | | Last Updated: Tuesday, 7 November 2017 5:15 PM
ਨੋਕੀਆ ਦਾ 3 ਜੀਬੀ ਰੈਮ Nokia 5 ਲਾਂਚ, ਜਾਣੋ ਕੀਮਤ ਤੇ ਫੀਚਰ

ਨਵੀਂ ਦਿੱਲੀ: ਨੋਕੀਆ ਬ੍ਰਾਂਡ ਦੇ ਸਮਾਰਟਫੋਨ ਵੇਚਣ ਵਾਲੀ ਕੰਪਨੀ ਐਚਐਮਡੀ ਗਲੋਬਲ ਨੇ ਬਜਟ ਸਮਾਰਟਫੋਨ ਨੋਕੀਆ 5 ਦਾ ਨਵਾਂ 3 ਜੀਬੀ ਰੈਮ ਵੈਰੀਐਂਟ ਲਾਂਚ ਕੀਤਾ ਹੈ। ਇਸ ਦੀ ਕੀਮਤ 13,499 ਰੁਪਏ ਰੱਖੀ ਗਈ ਹੈ। ਇਸ ਤੋਂ ਪਹਿਲਾਂ ਕੰਪਨੀ ਨੇ ਇਸ ਦੇ 2 ਜੀਬੀ ਰੈਮ ਵੈਰੀਐਂਟ ਹੀ ਲਾਂਚ ਕੀਤਾ ਸੀ ਜੋ 12,499 ਰੁਪਏ ਨਾਲ ਮੌਜੂਦ ਸੀ।

 

ਈ-ਰਿਟੇਲਰ ਫਲਿਪਕਾਰਟ ‘ਤੇ ਨੋਕੀਆ 5 ਦੇ 3 ਜੀਬੀ ਵਾਲੇ ਮਾਡਲ ਨੂੰ ਕਮਿੰਗ ਸੂਨ ਕੈਟਾਗਿਰੀ ‘ਚ ਵਿਖਾਇਆ ਗਿਆ ਹੈ। ਸੱਤ ਨਵੰਬਰ ਤੋਂ ਇਹ ਸਮਾਰਟਫੋਨ ਫਲਿਪਕਾਰਟ ‘ਤੇ ਮੌਜੂਦ ਹੋਵੇਗਾ। ਇਸ ਨਵੇਂ ਵੈਰੀਐਂਟ ‘ਚ ਕੰਪਨੀ ਨੇ ਰੈਮ ਵਧਾ ਦਿੱਤੀ ਹੈ ਪਰ ਇਸ ਦੀਆਂ ਬਾਕੀ ਖਾਸੀਅਤਾਂ ਪਹਿਲੇ ਵਾਲੇ ਫੋਨ ਵਾਂਗ ਹੀ ਹਨ।

 

ਨੋਕੀਆ 5 ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ‘ਚ 7.1 ਨੌਗਟ ਓਐਸ ਦਿੱਤਾ ਗਿਆ ਹੈ। ਇਸ ‘ਚ 5.2 ਇੰਚ ਦੀ 720×1280 ਰੈਜ਼ੂਲਿਊਸ਼ਨ ਵਾਲੀ ਡਿਸਪਲੇ ਹੈ। ਨਾਲ ਹੀ 2.5 ਗੋਰੀਲਾ ਗਲਾਸ ਹੈ। ਫੋਨ ਦੀ ਸਟੋਰੇਜ 16 ਜੀਬੀ ਹੈ ਤੇ ਇਸ ਨੂੰ 128 ਜੀਬੀ ਤੱਕ ਮਾਈਕ੍ਰੋਐਸਡੀ ਨਾਲ ਵਧਾਇਆ ਜਾ ਸਕਦਾ ਹੈ।

 

ਫੋਟੋਗ੍ਰਾਫੀ ਦੇ ਮਾਮਲੇ ‘ਚ ਨੋਕੀਆ 5 ‘ਚ ਫਰੰਟ ਕੈਮਰਾ 5 ਮੈਗਾਪਿਕਸਲ ਤੇ ਰਿਅਰ ਕੈਮਰਾ 13 ਮੈਗਾਪਿਕਸਲ ਦਾ ਦਿੱਤਾ ਗਿਆ ਹੈ। ਇਹ ਡਿਵਾਇਸ ਟੈਂਪਰਡ ਬਲੂ ਸਿਲਵਰ, ਮੈਟ ਬਲੈਕ ਤੇ ਕੌਪਰ ਕਲਰ ‘ਚ ਮੌਜੂਦ ਹੈ। ਨੋਕੀਆ 5 ‘ਚ 3000 ਐਮਏਐਚ ਦੀ ਬੈਟਰੀ ਹੈ।

First Published: Tuesday, 7 November 2017 5:15 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ