ਵਾਹ ਜੀ ਵਾਹ! ਹੁਣ ਪੇਟੀਐਮ 'ਤੇ ਭਰੋ ਗੱਡੀ ਦਾ ਚਲਾਨ

By: ਏਬੀਪੀ ਸਾਂਝਾ | | Last Updated: Friday, 9 June 2017 3:55 PM
ਵਾਹ ਜੀ ਵਾਹ! ਹੁਣ ਪੇਟੀਐਮ 'ਤੇ ਭਰੋ ਗੱਡੀ ਦਾ ਚਲਾਨ

ਨਵੀਂ ਦਿੱਲੀ: ਟਰੈਫ਼ਿਕ ਪੁਲਿਸ ਵੱਲੋਂ ਕੀਤੇ ਗਏ ਚਲਾਨ ਨੂੰ ਹੁਣ ਪੇਟੀਐਮ ਰਾਹੀਂ ਭਰਿਆ ਜਾ ਸਕਦਾ ਹੈ। ਪੇਟੀਐਮ ਜ਼ਰੀਏ ਟਰੈਫ਼ਿਕ ਚਲਾਨ ਦੇ ਭੁਗਤਾਨ ਦੀ ਸੁਵਿਧਾ ਫ਼ਿਲਹਾਲ ਮੁੰਬਈ, ਪੁਣੇ ਤੇ ਵਿਜੇਵਾੜਾ ਵਿੱਚ ਸ਼ੁਰੂ ਕੀਤੀ ਗਈ ਹੈ। ਛੇਤੀ ਹੀ ਇਹ ਪੂਰੇ ਦੇਸ਼ ਵਿੱਚ ਸ਼ੁਰੂ ਹੋ ਜਾਵੇਗੀ।

 

ਇਸ ਲਈ ਪੇਟੀਐਮ ਉੱਤੇ ਚਲਾਨ ਦਾ ਵੱਖਰਾ ਆਈਕਾਨ ਦਿੱਤਾ ਗਿਆ ਹੈ। ਇਸ ਉੱਤੇ ਕਲਿੱਕ ਕਰਨ ਤੋਂ ਬਾਅਦ ਸ਼ਹਿਰ ਚੁਣਨਾ ਹੋਵੇਗਾ। ਫਿਰ ਗੱਡੀ ਦਾ ਨੰਬਰ ਪਾ ਕੇ ਤੁਸੀਂ ਚਲਾਨ ਦਾ ਭੁਗਤਾਨ ਕਰ ਸਕਦੇ ਹੋ।

 

ਇਸ ਉੱਤੇ ਕਰੈਡਿਟ ਕਾਰਡ/ਡਿਬੇਟ ਕਾਰਡ, ਨੈੱਟ ਬੈਂਕਿੰਗ ਤੇ ਪੇਟੀਐਮ ਵਾਲਟ ਦਾ ਵਿਕਲਪ ਵੀ ਦਿੱਤਾ ਗਿਆ ਹੈ। ਚਲਾਨ ਦਾ ਭੁਗਤਾਨ ਹੋਣ ਉੱਤੇ ਡਿਜ਼ੀਟਲ ਰਸੀਦ ਜਨਰੇਟ ਹੋਵੇਗੀ। ਸਬੰਧਤ ਥਾਣੇ ਤੋਂ ਤੁਹਾਡੀ ਗੱਡੀ ਦੇ ਕਾਗ਼ਜ਼ ਤੇ ਲਾਇਸੰਸ ਡਾਕ ਰਾਹੀਂ ਭੇਜ ਦਿੱਤੇ ਜਾਣਗੇ।

 

ਇਸ ਸਟੋਰੀ ਨੂੰ ABP ਨਿਊਜ਼ ਨੇ ਸੰਪਾਦਤ ਨਹੀਂ ਕੀਤਾ। ਇਹ cardekho.com ਦੇ ਹਵਾਲੇ ਨਾਲ ਪ੍ਰਕਾਸ਼ਿਤ ਕੀਤੀ ਗਈ ਹੈ।

First Published: Friday, 9 June 2017 3:55 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ