8 ਜੀਬੀ ਰੈਮ ਵਾਲੇ ਧੱਕੜ ਫੋਨ ਦੀ 21 ਨਵੰਬਰ ਤੋਂ ਸੇਲ

By: ਏਬੀਪੀ ਸਾਂਝਾ | | Last Updated: Thursday, 9 November 2017 5:18 PM
8 ਜੀਬੀ ਰੈਮ ਵਾਲੇ ਧੱਕੜ ਫੋਨ ਦੀ 21 ਨਵੰਬਰ ਤੋਂ ਸੇਲ

ਨਵੀਂ ਦਿੱਲੀ: ਚੀਨੀ ਸਮਾਰਟਫੋਨ ਬਣਾਉਣ ਵਾਲੀ ਵਨ ਪਲੱਸ ਨੇ ਮੰਗਲਵਾਰ ਨੂੰ 5ਟੀ ਦੇ ਗਲੋਬਲ ਲਾਂਚ ਦਾ ਐਲਾਨ ਕਰ ਦਿੱਤਾ ਹੈ। 16 ਨਵੰਬਰ ਨੂੰ ਇਹ ਸਮਾਰਟਫੋਨ ਲਾਂਚ ਹੋਵੇਗਾ ਤੇ ਭਾਰਤ ‘ਚ ਸ਼ੁਰੂਆਤੀ ਸੇਲ ਤਹਿਤ ਇਹ ਡਿਵਾਇਸ 21 ਨਵੰਬਰ ਤੋਂ ਵਿਕਰੀ ਲਈ ਮੌਜੂਦ ਹੋਵੇਗਾ। ਨਿਊਯਾਰਕ ‘ਚ ਗਲੋਬਲ ਲਾਂਚ ਤੋਂ ਬਾਅਦ ਇਹ ਡਿਵਾਇਸ ਅਮੇਜ਼ਨ ਤੇ ਵਨਪਲੱਸ ਸਟੋਰ ਦੀ ਵੈਬਸਾਈਟ ‘ਤੇ ਮਿਲੇਗਾ।

 

ਕੰਪਨੀ ਦੇ ਸੀਈਓ ਪੇਟ ਲਾਓ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਟਾਈਮ ‘ਚ ਵਨਪਲੱਸ 5ਟੀ ਦੀ ਕੀਮਤ 4000 ਯੁਆਨ ਕਰੀਬ 39,000 ਰੁਪਏ ਹੋਵੇਗੀ। ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਹ ਲੀਕ ਰਿਪੋਰਟ ਮੁਤਾਬਕ ਵਨਪਲੱਸ 5ਟੀ ‘ਚ ਬੇਜ਼ਲ ਲੈਸ ਡਿਸਪਲੇ ਹੈ। ਗਿਜਚਾਇਨਾ ਦੀ ਇੱਕ ਰਿਪੋਰਟ ਦੀ ਮੰਨੀਏ ਤਾਂ ਵਨਪਲੱਸ-5 ‘ਚ ਕਾਵਲਕੌਮ ਸਨੈਪਡ੍ਰੈਗਨ 835 ਚਿਪਸੈਟ ਦੇ ਨਾਲ 8 ਜੀਬੀ ਰੈਮ ਤੇ 20 ਮੈਗਾਪਿਕਸਲ ਦਾ ਫ੍ਰੰਟ ਤੇ ਰਿਅਰ ਕੈਮਰਾ ਦਿੱਤਾ ਗਿਆ ਹੈ। ਇਸ ‘ਚ ਇਨਡ੍ਰਾਇਡ 8.0 ਹੈ।

First Published: Thursday, 9 November 2017 5:05 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ