ਪੈਨਾਸੋਨਿਕ ਦਾ ਦਮਦਾਰ ਫੋਨ, ਬੈਟਰੀ ਦਾ ਝੰਜਟ ਮੁੱਕਿਆ

By: ਏਬੀਪੀ ਸਾਂਝਾ | | Last Updated: Tuesday, 7 November 2017 3:18 PM
ਪੈਨਾਸੋਨਿਕ ਦਾ ਦਮਦਾਰ ਫੋਨ, ਬੈਟਰੀ ਦਾ ਝੰਜਟ ਮੁੱਕਿਆ

ਨਵੀਂ ਦਿੱਲੀ: ਪੈਨਾਸੋਨਿਕ ਨੇ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ ਇਲੂਗਾ ਏ-4 ਲਾਂਚ ਕੀਤਾ ਹੈ। ਇਸ ਦੀ ਕੀਮਤ 12,490 ਰੁਪਏ ਰੱਖੀ ਗਈ ਹੈ। ਇਸ ਨਵੇਂ ਸਮਾਰਟਫੋਨ ਦੀ ਸਭ ਤੋਂ ਵੱਡੀ ਖੂਬੀ ਇਸ ਦੀ ਬੈਟਰੀ ਹੈ। ਇਸ ‘ਚ 5000 ਐਮਏਐਚ ਦੀ ਬੈਟਰੀ ਲਾਈ ਗਈ ਹੈ। ਇਹ ਹੀ ਫੋਨ ਦੀ ਖਾਸੀਅਤ ਹੈ। ਇਹ ਬੈਟਰੀ ਲੰਮਾ ਸਮਾਂ ਚੱਲ ਸਕਦੀ ਹੈ। ਪੈਨਾਸੋਨਿਕ ਦੇ ਰਿਟੇਲ ਸਟੋਰ ‘ਚੋਂ ਖਰੀਦਿਆ ਜਾ ਸਕਦਾ ਹੈ।

ਬੈਟਰੀ ਤੋਂ ਇਲਾਵਾ ਇਸ ‘ਚ 5.2 ਇੰਚ ਦੀ ਸਕਰੀਨ ਦਿੱਤੀ ਗਈ ਹੈ। ਇਸ ਦੀ ਰਿਜ਼ੋਲਿਊਸ਼ਨ 720×1280 ਪਿਕਸਲ ਰੱਖੀ ਗਈ ਹੈ। ਇਸ ‘ਚ 1.25GHz ਮੀਡੀਆਟੇਕ ਕਵਾਰਡਕੋਰ ਪ੍ਰੋਸੈਸਰ ਤੇ 3 ਜੀਬੀ ਰੈਮ ਦਿੱਤੀ ਗਈ ਹੈ। ਇੰਟਰਨਲ ਸਟੋਰੇਜ ਲਈ 32 ਜੀਬੀ ਮੈਮਰੀ ਦਿੱਤੀ ਗਈ ਹੈ ਜਿਸ ਨੂੰ ਵਧਾ ਕੇ 128 ਜੀਬੀ ਤੱਕ ਕੀਤਾ ਜਾ ਸਕਦਾ ਹੈ।

ਇਲੂਗਾ ‘ਚ ਐਲਈਡੀ ਫਲੈਸ਼ ਦੇ ਨਾਲ 13 ਮੈਗਾਪਿਕਸਲ ਰਿਅਰ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਕਨੈਕਟਿਵਿਟੀ ਦੀ ਗੱਲ ਕਰੀਏ ਤਾਂ ਇਸ ‘ਚ ਵਾਈ-ਫਾਈ ਬਲੂਟੁਥ, ਜੀਪੀਐਸ ਵਰਗੀਆਂ ਆਪਸ਼ਨ ਵੀ ਹਨ। ਇਸ ਤੋਂ ਇਲਾਵਾ ਇਸ ਫੋਨ ‘ਚ ਇੰਡ੍ਰਾਇਡ 7.0 ਤੇ ਕੰਪਨੀ ਦਾ ਆਰਬਾ ਵਰਚੁਅਲ ਅਸਿਸਟੈਂਟ ਵੀ ਦਿੱਤਾ ਗਿਆ ਹੈ।

First Published: Tuesday, 7 November 2017 1:34 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ