ਸਾਈਬਰ ਹਮਲਿਆਂ ਨੇ ਸਭ ਤੋਂ ਵੱਧ ਭਾਰਤ ਨੂੰ ਝੰਬਿਆ

By: ਏਬੀਪੀ ਸਾਂਝਾ | | Last Updated: Friday, 30 June 2017 1:39 PM
ਸਾਈਬਰ ਹਮਲਿਆਂ ਨੇ ਸਭ ਤੋਂ ਵੱਧ ਭਾਰਤ ਨੂੰ ਝੰਬਿਆ

ਨਵੀਂ ਦਿੱਲੀ: ਸਾਈਬਰ ਹਮਲਿਆਂ ਨੇ ਪੂਰੀ ਦੁਨੀਆ ਦੀ ਨੀਂਦ ਉਡਾਈ ਹੋਈ ਹੈ। ਇਸ ਤੋਂ ਭਾਰਤ ਵੀ ਬਚ ਨਹੀਂ ਸਕਿਆ ਜੋ ਹੌਲੀ-ਹੌਲੀ ਡਿਜੀਟਲ ਦੁਨੀਆ ਵਿੱਚ ਆਪਣੇ ਪੈਰ ਜਮ੍ਹਾ ਰਿਹਾ ਹੈ। ਦੁਨੀਆ ਦੀ ਪ੍ਰਸਿੱਧ ਸਾਈਬਰ ਸੁਰੱਖਿਆ ਕੰਪਨੀ ਸੀਮਾ ਟੈਕ ਨੇ ਆਖਿਆ ਕਿ 27 ਜੂਨ ਨੂੰ ਨਵੇਂ ਰੈਸਮਵੇਅਰ ਹਮਲੇ ਪੇਟਿਆ ਤੋਂ ਏਸ਼ੀਆ ਤੇ ਜਾਪਾਨ (ਏਪੀਜੇ) ਖੇਤਰ ਵਿੱਚ ਭਾਰਤ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

 

ਗੱਲ ਜੇਕਰ ਦੁਨੀਆ ਪੱਧਰ ਉੱਤੇ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਦੀ ਗੱਲ ਕਰੀਏ ਤਾਂ ਇੱਥੇ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿੱਚ ਭਾਰਤ ਦਾ ਸੱਤਵਾਂ ਸਥਾਨ ਹੈ। ਸਰਕਾਰ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਸਾਈਬਰ ਹਮਲੇ ਨਾਲ ਦੇਸ਼ ਦਾ ਸਭ ਤੋਂ ਵੱਡਾ ਕਨਟੇਨਰ ਬੰਦਰਗਾਹ ਮੁੰਬਈ ਦਾ ਜਵਾਹਰ ਲਾਲ ਨਹਿਰੂ ਪੋਰਟ ਟਰੱਸਟ ਤੇ ਗਲੋਬਲ ਕੰਪਨੀਆਂ ਦੀਆਂ ਕਈ ਸਥਾਨਕ ਇਕਾਈਆਂ ਪ੍ਰਭਾਵਿਤ ਹੋਈਆਂ ਹਨ।

 

ਸੂਚਨਾ ਤੇ ਟੈਕਨੌਲਜੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਨੇ ਆਖਿਆ ਹੈ ਕਿ ਯੁਕਰੇਨ ਤੇ ਰੂਸ ਤੋਂ ਸ਼ੁਰੂ ਹੋਏ ਸਾਈਬਰ ਹਮਲਿਆਂ ਨਾਲ ਭਾਰਤ ਵਪਾਰਕ ਪੱਧਰ ਉੱਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਵਿੱਚ ਕਾਮਯਾਬ ਰਿਹਾ ਹੈ।

First Published: Friday, 30 June 2017 1:39 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ