ਹੁਣ ਹੋਵੇਗਾ ਤੁਹਾਡਾ ਮੋਬਾਈਲ ਫ਼ੋਨ ਚੋਰੀ....

By: ਏਬੀਪੀ ਸਾਂਝਾ | | Last Updated: Tuesday, 11 July 2017 9:58 AM
ਹੁਣ ਹੋਵੇਗਾ ਤੁਹਾਡਾ ਮੋਬਾਈਲ ਫ਼ੋਨ ਚੋਰੀ....

ਨਵੀਂ ਦਿੱਲੀ:  ਲੋਕਾਂ ਨੂੰ ਜਲਦੀ ਹੀ ਮੋਬਾਈਲ ਫ਼ੋਨ ਚੋਰੀ ਤੋਂ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਇਸ ਨੂੰ ਗਾਇਬ ਕਰਨ ਵਾਲਿਆਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਹੋਵੇਗਾ। ਸਰਕਾਰ ਨੇ ਇਕ ਨਵੀਂ ਵਿਵਸਥਾ ਲਿਆਉਣ ਦੀ ਤਿਆਰੀ ‘ਚ ਹੈ ਜੋ ਚੋਰੀ ਕੀਤੇ ਗਏ ਜਾਂ ਗਾਇਬ ਹੋਏ ਫ਼ੋਨ ‘ਤੇ ਸਾਰੀਆਂ ਸੇਵਾਵਾਂ ਨੂੰ ਰੋਕ ਦੇਵੇਗੀ।

 

 

ਇਹ ਵਿਵਸਥਾ ਸਿਮ ਕੱਢਣ ਜਾਂ ਆਈ.ਈ.ਐੱਮ.ਆਈ. ਨੰਬਰ ਬਦਲਣ ਦੀ ‘ਤੇ ਵੀ ਸਾਰੇ ਨੈੱਟਵਰਕਾਂ ‘ਤੇ ਵੀ ਕੰਮ ਕਰੇਗੀ। ਜਨਤਕ ਖੇਤਰ ਦੀ ਭਾਰਤ ਸੰਚਾਰ ਨਿਗਮ ਲਿਮਿਟਡ (ਬੀ. ਐੱਸ. ਐੱਨ. ਐੱਲ.) ਨੂੰ ਇਹ ਨਵੀਂ ਪ੍ਰਣਾਲੀ ਸੈਂਟਰਲ ਇਕੁਇਪਮੈਂਟ ਇਡੈਂਟਿਟੀ ਰਜਿਸਟਰ ਲਈ ਸਾਫ਼ਟਵੇਅਰ ਅਤੇ ਲਾਗੂ ਕਰਨ ਦੇ ਤੌਰ-ਤਰੀਕੇ ਦੇ ਵਿਕਾਸ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਅਤੇ ਕੰਪਨੀ ਆਪਣੇ ਪੁਣੇ ਕੇਂਦਰ ਤੋਂ ਮਹਾਰਾਸ਼ਟਰ ‘ਚ 6 ਮਹੀਨੇ ਤੱਕ ਇਸ ਦਾ ਪਾਈਲਟ ਆਧਾਰ ‘ਤੇ ਪ੍ਰੀਖਣ ਕਰੇਗੀ।

First Published: Tuesday, 11 July 2017 9:58 AM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ