ਸਿਹਤ ਲਈ ਬੜੀ ਫਾਇਦੇਮੰਦ ਇਹ ਖੇਡ!

By: abp sanjha | | Last Updated: Sunday, 9 July 2017 5:24 PM
ਸਿਹਤ ਲਈ ਬੜੀ ਫਾਇਦੇਮੰਦ ਇਹ ਖੇਡ!

ਨਵੀਂ ਦਿੱਲੀ: ਪੋਕੇਮਾਨ ਗੋ ਖੇਡ ਖੇਡਣਾ ਸਿਹਤ ਲਈ ਫਾਇਦੇਮੰਦ ਵੀ ਹੋ ਸਕਦਾ ਹੈ। ਵਿਗਿਆਨਕਾਂ ਦਾ ਕਹਿਣਾ ਹੈ ਕਿ ਇਸ ਖੇਡ ਨੂੰ ਖੇਡਣ ਨਾਲ ਵਿਅਕਤੀ ਦੀ ਇੱਕ ਜਗ੍ਹਾ ਬੈਠੇ ਰਹਿਣ ਦੀ ਆਦਤ ਛੁੱਟਦੀ ਹੈ। ਪੋਕੇਮਾਨ ਗੋ ਸਮਾਰਟ ਫੋਨ ਦੇ ਕੈਮਰਾ ਤੇ ਜੀਪੀਐਸ ਦੀ ਵਰਤੋਂ ਕਰਦੇ ਹੋਏ ਖੇਡਿਆ ਜਾਂਦਾ ਹੈ।

 

ਯੂਜ਼ਰ ਨੂੰ ਕੈਮਰੇ ‘ਚ ਵੇਖਣ ‘ਤੇ ਆਪਣੇ ਆਸਪਾਸ ਕੁਝ ਆਭਾਸੀ ਜੀਵ ਵਿਖਾਈ ਦਿੰਦੇ ਹਨ। ਖੇਡ ਖੇਡਦੇ ਹੋਏ ਯੂਜ਼ਰ ਨੂੰ ਇਨ੍ਹਾਂ ਦਾ ਪਿੱਛਾ ਕਰਨਾ ਹੁੰਦਾ ਹੈ ਤੇ ਇਨ੍ਹਾਂ ‘ਤੇ ਨਿਸ਼ਾਨਾ ਸਾਧਨਾ ਹੁੰਦਾ ਹੈ। ਅਮਰੀਕਾ ਦੀ ਕੈਂਟ ਸਟੇਟ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇਸ ਖੇਡ ਦੇ ਫਾਇਦਿਆਂ ‘ਤੇ ਖੋਜ ਕੀਤੀ। ਖੋਜ ‘ਚ 350 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ।

 

ਉਨ੍ਹਾਂ ਨੇ ਪਾਇਆ ਕਿ ਅਜਿਹੇ ਵਿਦਿਆਰਥੀ ਜੋ ਪਹਿਲੇ ਘੁੰਮਣ ਫਿਰਨ ਦੀ ਥਾਂ ਬੈਠੇ ਰਹਿਣਾ ਜ਼ਿਆਦਾ ਪਸੰਦ ਕਰਦੇ ਸਨ ਖੇਡ ਡਾਊਨਲੋਡ ਕਰਨ ਦੇ ਬਾਅਦ ਉਨ੍ਹਾਂ ਦੇ ਵਿਹਾਰ ‘ਚ ਬਦਲਾਅ ਹੋਇਆ। ਖੇਡ ਦੇ ਕਾਰਨ ਉਹ ਰੋਜ਼ਾਨਾ ਤਕਰੀਬਨ ਦੁਗੁਣਾ ਦੂਰੀ ਪੈਦਲ ਚੱਲਣ ਲੱਗੇ। ਖੋਜਕਰਤਾਵਾਂ ਨੇ ਕਿਹਾ ਕਿ ਅੱਜ ਦੀ ਤਰੀਕ ‘ਚ ਸਮਾਰਟ ਫੋਨ ਦੇ ਜ਼ਿਆਦਾਤਰ ਐਪ ਲੋਕਾਂ ਨੂੰ ਇੱਕ ਥਾਂ ਬੈਠੇ ਰਹਿਣ ਲਈ ਪ੍ਰੇਰਿਤ ਕਰਦੇ ਹਨ। ਅਜਿਹੇ ਸਮੇਂ ਪੋਕੇਮਾਨ ਗੋ ਵਰਗੀ ਖੇਡ ਚੰਗੀ ਪਹਿਲ ਹੈ।

First Published: Sunday, 9 July 2017 5:24 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ