ਜੀਓ ਦਾ ਇੱਕ ਹੋਰ ਧਮਾਕਾ: ਸਿਰਫ 1700 'ਚ 4G VoLTE ਫ਼ੋਨ

By: ਏਬੀਪੀ ਸਾਂਝਾ | | Last Updated: Friday, 9 June 2017 1:11 PM
ਜੀਓ ਦਾ ਇੱਕ ਹੋਰ ਧਮਾਕਾ: ਸਿਰਫ 1700 'ਚ 4G VoLTE ਫ਼ੋਨ

ਨਵੀਂ ਦਿੱਲੀ: ਰਿਲਾਇੰਸ ਜੀਓ ਆਪਣੇ ਨਵੇਂ 4G VoLTE ਫ਼ੀਚਰ ਫ਼ੋਨ ਉੱਤੇ ਕੰਮ ਕਰ ਰਿਹਾ ਹੈ। ਹੁਣੇ ਆਈ ਰਿਪੋਰਟ ਦੀ ਮੰਨੀਏ ਤਾਂ ਇਸ ਦਾ ਪ੍ਰੋਡਕਸ਼ਨ ਸ਼ੁਰੂ ਹੋ ਚੁੱਕਾ ਹੈ। ਛੇਤੀ ਹੀ ਇਹ ਲਾਂਚ ਹੋ ਸਕਦਾ ਹੈ। ਇਹ ਸਮਰਾਟ ਫ਼ੋਨ ਦੋ ਪ੍ਰੋਸੈੱਸਰ ਵਰੀਅੰਟ ਨਾਲ ਆਵੇਗਾ।

 

91mobiles ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜੀਓ 4G-VoLTE ਫ਼ੋਨ ਦੋ ਪ੍ਰੋਸੈੱਸਰ ਵੈਰੀਅੰਟ ਕੱਵਾਲਕੌਮ ਤੇ ਸਪ੍ਰੇਡਟ੍ਰੇਮ ਚਿਪਸੈਟ ਨਾਲ ਆਵੇਗਾ। ਇਸ ਦੀ ਕੀਮਤ 27 ਡਾਲਰ (1,740 ਰੁਪਏ) ਤੇ 28 ਡਾਲਰ (1,800 ਰੁਪਏ) ਹੋਵੇਗੀ। ਇਸ ਦੇ ਫ਼ੀਚਰ ਦੀ ਗੱਲ ਕਰੀਏ ਤਾਂ ਇਸ ਵਿੱਚ 2.4 ਇੰਚ ਦੀ ਸਕਰੀਨ ਹੋਵੇਗੀ। ਇਸ ਦੇ ਪ੍ਰੋਸੈੱਸਰ ਲਈ ਕੰਪਨੀ ਨੇ ਕੱਵਾਲ ਕੌਮ ਤੇ ਸਪ੍ਰੇਡਟ੍ਰਮ ਸਾਂਝੇਦਾਰੀ ਕੀਤੀ ਹੈ।

 

ਇਸ ਤੋਂ ਇਲਾਵਾ ਜੀਓ ਫ਼ੀਚਰ ਫ਼ੋਨ ਦੇ ਦੋ ਮਾਡਲ ਆਉਣਗੇ। ਦੋਵਾਂ ਦੀ ਮਾਡਲ ਵਿੱਚ 512 ਐਮਬੀ ਰੈਮ ਤੇ 4 ਜੀਬੀ ਦੀ ਇੰਟਰਨਲ ਮੈਮਰੀ ਹੋਵੇਗੀ। ਇਸ ਨੂੰ ਮਾਈਕਰੋ ਐਸਡੀ ਸਪੋਰਟ ਜ਼ਰੀਏ ਵਧਾਇਆ ਜਾ ਸਕਦਾ ਹੈ। ਇਸ ਫ਼ੀਚਰ ਫ਼ੋਨ ਵਿੱਚ 2 ਮੈਗਾਪਿਕਸਲ ਦਾ ਰਿਅਰ ਕੈਮਰਾ ਹੋਵੇਗਾ। ਇਸ ਵਿੱਚ VGA ਫ਼ਰੰਟ ਫੇਸਿੰਗ ਕੈਮਰਾ ਹੋਵੇਗਾ।

 

ਇਸ ਤੋਂ ਇਲਾਵਾ ਫ਼ੋਨ ਵਿੱਚ ਜੀਏ ਦੇ ਐਪ ਪ੍ਰੀਲੈਡੇਟ ਹੋਵੇਗਾ। ਇਸ ਦੀ ਸਭ ਤੋਂ ਅਹਿਮ ਖ਼ਾਸੀਅਤ ਵਿੱਚ ਇੱਕ ਇਹ ਫ਼ੋਨ NFC ਕਨੈਕਟਵਿਟੀ ਅਤੇ ਵਾਈ-ਫਾਈ ਸਪੋਰਟ ਕਰੇਗਾ। ਇਸ ਤੋਂ ਇਲਾਵਾ ਇਹ ਫ਼ੀਚਰ ਫ਼ੋਨ ਜੀਪੀਐਸ ਸਪਰੋਟਿਵ ਵੀ ਹੋ ਸਕਦਾ ਹੈ।

First Published: Friday, 9 June 2017 1:10 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ