ਰਿਲਾਇੰਸ ਜੀਓ ਦਾ ਦੂਜੀਆਂ ਕੰਪਨੀਆਂ ਨੂੰ ਫਿਰ ਝਟਕਾ

By: ਏਬੀਪੀ ਸਾਂਝਾ | | Last Updated: Wednesday, 5 July 2017 1:39 PM
ਰਿਲਾਇੰਸ ਜੀਓ ਦਾ ਦੂਜੀਆਂ ਕੰਪਨੀਆਂ ਨੂੰ ਫਿਰ ਝਟਕਾ

ਨਵੀਂ ਦਿੱਲੀ: ਰਿਲਾਇੰਸ ਜੀਓ ਜੂਨ ‘ਚ 18.8 ਮੈਗਾਬਿਟ ਪ੍ਰਤੀ ਸੈਕਿੰਡ ਦੀ ਔਸਤ ਡਾਊਨਲੋਡ ਸਪੀਡ ਨਾਲ ਇੱਕ ਵਾਰ ਫੇਰ ਸਭ ਤੋਂ ਤੇਜ਼ 4 ਜੀ ਮੋਬਾਈਲ ਨੈੱਟਵਰਕ ਸਰਵਿਸ ਪ੍ਰੋਵਾਈਡਰ ਦੇ ਦੂਪ ‘ਚ ਉੱਭਰਿਆ ਹੈ। ਇਹ ਜਾਣਕਾਰੀ ਟਰਾਈ ਨੇ ਦਿੱਤੀ ਹੈ। ਜੀਓ ਨੈਟਵਰਕ ਦੀ ਜੂਨ ‘ਚ ਔਸਤ ਡਾਊਨਲੋਡ ਸਪੀਡ 18.8 ਮੈਗਾਬਿਟ ਰਹੀ ਹੈ। ਇਹ ਮਈ ਦੇ 11.12 ਐਮਬੀਪੀਐਸ ਦੀ ਰਫ਼ਤਾਰ ਦੇ ਮੁਕਾਬਲੇ ਬੇਹੱਦ ਘੱਟ ਹੈ।

 

ਰਿਲਾਇੰਸ ਜੀਓ ਭਾਰਤੀ ਮੋਬਾਈਲ ਬਰਾਡਬੈਂਡ ਸੇਵਾ ਬਾਜ਼ਾਰ ‘ਚ ਪਿਛਲੇ 7 ਮਹੀਨਿਆਂ ‘ਚ 4ਜੀ ਮੋਬਾਈਲ ਸਰਵਿਸ ਪ੍ਰੋਵਾਈਡਰ ਦੇ ਸਪੀਡ ਦੇ ਲਿਹਾਜ ਨਾਲ ਕਾਫੀ ਅੱਗੇ ਹੈ। ਟਰਾਈ ਦੇ ਅੰਕੜਿਆਂ ਦੇ ਹਿਸਾਬ ਨਾਲ ਵੋਡਾਫੋਨ 12.29 ਐਮਬੀਪੀਐਸ ਦੀ ਔਸਤ ਡਾਊਟਲੋਡ ਗਤੀ ਨਾਲ ਦੂਜੇ ਨੰਬਰ ‘ਤੇ ਹੈ। ਆਈਡੀਆ ਸੈਲੂਲਰ 11.61 ਐਮਬੀਪੀਐਸ ਦੀ ਔਸਤ ਡਾਊਨਲੋਡ ਗਤੀ ਨਾਲ ਤੀਜੇ ਨੰਬਰ ‘ਤੇ ਏਅਰਟੈਲ 8.32 ਐਮਬੀਪੀਐਸ ਦੀ ਸਪੀਡ ਨਾਲ ਚੌਥੇ ਨੰਬਰ ‘ਤੇ ਹੈ।

 

ਟਰਾਈ ਨੇ ਆਪਣੀ ਮਾਈ ਸਪੀਡ ਐਪਲੀਕੇਸ਼ਨ ਦੀ ਮਦਦ ਨਾਲ ਬਿਲਕੁਲ ਰੀਅਲ ਟਾਈਮ ‘ਤੇ ਡੇਟਾ ਕੁਲੈਕਸ਼ਨ ਕੀਤਾ ਹੈ। ਅਜੇ ਹੋਰ ਕੰਪਨੀਆਂ ਦਾ ਡਾਟਾ ਪ੍ਰਕਾਸ਼ਤ ਨਹੀਂ ਕੀਤਾ ਗਿਆ। 3 ਜੀ ‘ਚ ਵੋਡਾਫੋਨ 5.65 ਐਮਬੀਐਸ ਦੀ ਸਪੀਡ ਨਾਲ ਪਹਿਲੇ ਨੰਬਰ ‘ਤੇ ਹੈ।

First Published: Wednesday, 5 July 2017 1:39 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ