ਰਿਲਾਇੰਸ ਜੀਓ ਦੇ ਸਿਰਫ ਇਸ ਮਹੀਨੇ ਨਜ਼ਾਰੇ

By: ਏਬੀਪੀ ਸਾਂਝਾ | | Last Updated: Tuesday, 4 July 2017 1:48 PM
ਰਿਲਾਇੰਸ ਜੀਓ ਦੇ ਸਿਰਫ ਇਸ ਮਹੀਨੇ ਨਜ਼ਾਰੇ

ਨਵੀਂ ਦਿੱਲੀ: ਰਿਲਾਇੰਸ ਜੀਓ ਦਾ ‘ਸਮਰ ਸਰਪ੍ਰਾਈਜ਼’ ਆਫ਼ਰ ਇਸ ਮਹੀਨੇ ਖ਼ਤਮ ਹੋ ਜਾਵੇਗਾ। ਜੁਲਾਈ ਤੋਂ ਬਾਅਦ ਜੋ ਲੋਕ ਜੀਓ ਦਾ ਨੰਬਰ ਇਸਤੇਮਾਲ ਕਰ ਰਹੇ ਹਨ, ਉਨ੍ਹਾਂ ਨੂੰ ਰੀਚਾਰਜ ਕਰਵਾਉਣਾ ਹੋਵੇਗਾ।

 

ਇਸ ਲਈ ਜੀਓ ਦੇ ਗਾਹਕ ਨੂੰ ਮਾਈ ਜੀਓ ਐਪ ਨੂੰ ਖੋਲ੍ਹਣਾ ਹੋਵੇਗਾ। ਇਸ ਤੋਂ ਬਾਅਦ ਜੀਓ ਦਾ ਨੰਬਰ ਭਰਨਾ ਹੋਵੇਗਾ। ਇਸ ਤੋਂ ਬਾਅਦ ਕਦੋਂ ਰੀਚਾਰਜ ਕਰਵਾਉਣ ਹੈ, ਇਸ ਦੀ ਪੂਰੀ ਜਾਣਕਾਰੀ ਸਾਹਮਣੇ ਆ ਜਾਵੇਗੀ। ਇਸ ਵਿੱਚ ਰੀਚਾਰਜ ਕਰਵਾਉਣ ਦਾ ਪੂਰਾ ਵੇਰਵਾ ਆ ਜਾਵੇਗਾ।

 

ਇਸ ਤਹਿਤ ਜੇਕਰ ਤੁਸੀਂ 309 ਰੁਪਏ ਦਾ ਰੀਚਾਰਜ ਕਰਵਾਉਂਦੇ ਹੋ ਤਾਂ ਤੁਹਾਨੂੰ ਹਰ ਦਿਨ ਇੱਕ ਜੀਬੀ ਡਾਟਾ ਮਿਲੇਗਾ ਤੇ ਅਨ ਲਿਮਟਿਡ ਵਾਈਸ ਕਾਲ ਮਿਲੇਗੀ। ਇਸ ਦੀ ਮਿਆਦ 28 ਦਿਨ ਦੀ ਹੋਵੇਗੀ। ਇਸ ਦੇ ਨਾਲ ਹੀ ਧਨਾ ਧੰਨ ਆਫ਼ਰ ਵਿੱਚ 309 ਰੁਪਏ ਦੇ ਰੀਚਾਰਜ ਵਿੱਚ 84 ਦਿਨ ਲਈ 84 ਜੀਬੀ ਡਾਟਾ ਦਿੱਤਾ ਜਾ ਰਿਹਾ ਹੈ।

First Published: Tuesday, 4 July 2017 1:48 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ