ਜੀਓ ਦਾ ਡੇਟਾ ਲੀਕ ਕਰਨ ਵਾਲਾ ਗ੍ਰਿਫਤਾਰ

By: ਏਬੀਪੀ ਸਾਂਝਾ | | Last Updated: Wednesday, 12 July 2017 2:16 PM
ਜੀਓ ਦਾ ਡੇਟਾ ਲੀਕ ਕਰਨ ਵਾਲਾ ਗ੍ਰਿਫਤਾਰ

ਮੁੰਬਈ: ਰਿਲਾਇੰਸ ਜੀਓ ਦਾ ਡੇਟਾ ਲੀਕ ਕਰਨ ਦੇ ਮਾਮਲੇ ‘ਚ ਮਹਾਰਾਸ਼ਟਰ ਸਾਈਬਰ ਪੁਲਿਸ ਨੇ ਇੱਕ ਗ੍ਰਿਫਤਾਰੀ ਕੀਤੀ ਹੈ। ਕੰਪਿਊਟਰ ਸਾਇੰਸ ਦੀ ਪੜ੍ਹਾਈ ਵਿਚਾਲੇ ਛੱਡਣ ਵਾਲੇ ਇਸ ਨੌਜਵਾਨ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਰਿਲਾਇੰਸ ਜੀਓ ਦੇ ਉਪਭੋਗਤਾਵਾਂ ਦਾ ਡੇਟਾ ਲੀਕ ਕਰਨ ਦੇ ਮਾਮਲੇ ‘ਚ ਹਿਰਾਸਤ ‘ਚ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਾਈਬਰ ਸੈੱਲ ਦੇ ਮੁਖੀ ਬ੍ਰਿਜੇਸ਼ ਦੀ ਅਗਵਾਈ ‘ਚ ਟੀਮ ਨੇ ਡੇਟਾ ਚੋਰੀ ਹੋਣ ਦੀ ਗੱਲ ਕੱਢੀ ਤੇ ਬਾਅਦ ‘ਚ ਰਾਜਸਥਾਨ ਦੀ ਚਰੂ ਪੁਲਿਸ ਦੀ ਮਦਦ ਮੰਗੀ ਗਈ। ਜਾਂਚ ਸ਼ੁਰੂ ਹੋਣ ਦੇ 24 ਘੰਟਿਆਂ ‘ਚ ਇਸ ਨੂੰ ਹਿਰਾਸਤ ‘ਚ ਲਿਆ ਗਿਆ। ਸ਼ੱਕੀ ਦੇ ਕੰਪਿਊਟਰ ਵੀ ਪੁਲੀਸ ਦੇ ਕਬਜ਼ੇ ‘ਚ ਹੈ।

 

ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਜਲਦ ਗ੍ਰਿਫਤਾਰੀ ਪਾ ਕੇ ਅਦਾਲਤ ਤੋਂ ਉਸ ਦਾ ਰਿਮਾਂਡ ਮੰਗਿਆ ਜਾਵੇਗਾ। ਫਿਲਹਾਲ ਪੁਲਿਸ ਹੋਰ ਡੇਟਾ ਚੋਰੀ ਦੇ ਕੇਸਾਂ ‘ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਡਾਟਾ ਚੋਰੀ ਕਰਕੇ ਕਿਸੇ ਹੋਰ ਵੈਬਸਾਈਟ ‘ਤੇ ਉਸ ਨੂੰ ਲੀਕ ਕਰ ਰਿਹਾ ਸੀ।

First Published: Wednesday, 12 July 2017 2:16 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ