ਟਵਿੱਟਰ 'ਤੇ ਲਿਖਣ ਤੋਂ ਪਹਿਲਾਂ ਇਹ ਖ਼ਬਰ ਪੜ੍ਹ ਲਵੋ...

By: ਏਬੀਪੀ ਸਾਂਝਾ | | Last Updated: Sunday, 12 November 2017 11:26 AM
ਟਵਿੱਟਰ 'ਤੇ ਲਿਖਣ ਤੋਂ ਪਹਿਲਾਂ ਇਹ ਖ਼ਬਰ ਪੜ੍ਹ ਲਵੋ...

ਸਾਨ ਫਰਾਂਸਿਸਕੋ :ਮਾਈਯੋ ਬਲਾਗਿੰਗ ਸਾਈਟ ਟਵਿੱਟਰ ਨੇ ਪਿੱਛੇ ਜਿਹੇ ਹਿੰਦੀ, ਮਰਾਠੀ ਸਮੇਤ ਕਈ ਭਾਸ਼ਾਵਾਂ ਦੇ ਟਵੀਟ ਦੀ ਅੱਖਰ (ਕੈਰੇਕਟਰ) ਹੱਦ ਨੂੰ ਦੁਗਣਾ ਵਧਾ ਕੇ 280 ਕਰ ਦਿੱਤਾ ਸੀ।

ਇਸ ਬਦਲਾਅ ਦੇ ਕੁਝ ਦਿਨਾਂ ਦੇ ਅੰਦਰ ਹੀ ਟਵਿੱਟਰ ਨੇ ਯੂਜ਼ਰ ਦੇ ਡਿਸਪਲੇ ਨੇਮ ਦੀ ਅੱਖਰ ਗਿਣਤੀ 20 ਤੋਂ ਵਧਾ ਕੇ 50 ਕਰ ਦਿੱਤੀ ਹੈ। ਇਸ ਦਾ ਮਤਲਬ ਹੋਇਆ ਕਿ ਟਵਿੱਟਰ ਯੂਜ਼ਰ ਆਪਣੇ ਡਿਸਪਲੇ ਨੇਮ ‘ਚ ਇਮੋਜੀ ਦਾ ਇਸਤੇਮਾਲ ਵੀ ਕਰ ਸਕਣਗੇ। ਤੁਹਾਨੂੰ ਦੱਸ ਦਈਏ ਕਿ ਟਵਿੱਟਰ ਦੇ ਯੂਜ਼ਰ ਨੇਮ ਅਤੇ ਡਿਸਪਲੇ ਨੇਮ ‘ਚ ਫਰਕ ਹੈ।

ਇਸ ਸੋਸ਼ਲ ਨੈੱਟਵਰਕਿੰਗ ਸਾਈਟ ਨੇ ਪਹਿਲਾਂ ਤੋਂ ਆਪਣੇ ਯੂਜ਼ਰਸ ਨੂੰ ਸਹੂਲਤ ਦੇ ਰੱਖੀ ਹੈ ਕਿ ਉਹ ਆਪਣਾ ਯੂਜ਼ਰ ਨੇਮ ਕੁਝ ਵੀ ਰੱਖ ਸਕਦੇ ਹਨ। ਇਹ ਜ਼ਰੂਰੀ ਨਹੀਂ ਹੈ ਕਿ ਉਹ ਉਨ੍ਹਾਂ ਦਾ ਅਸਲੀ ਨਾਂ ਹੋਵੇ, ਜਿਵੇਂ ਫੇਸਬੁੱਕ ਵਿਚ ਹੁੰਦਾ ਹੈ। ਉੱਥੇ ਯੂਜ਼ਰ ਦਾ ਡਿਸਪਲੇ ਨੇਮ ਅਕਸਰ ਉਨ੍ਹਾਂ ਦਾ ਜਾਂ ਉਨ੍ਹਾਂ ਦੀ ਕੰਪਨੀ ਦਾ ਅਸਲੀ ਨਾਂ ਹੁੰਦਾ ਹੈ ਜਿਹੜਾ ਪ੍ਰੋਫਾਈਲ ‘ਤੇ ਦਿਖਦਾ ਹੈ।

ਇਸ ਨਾਲ ਉਨ੍ਹਾਂ ਦੇ ਦੋਸਤ ਟਵਿੱਟਰ ‘ਤੇ ਉਨ੍ਹਾਂ ਨੂੰ ਆਸਾਨੀ ਨਾਲ ਲੱਭ ਸਕਦੇ ਹਨ। ਇਸ ਨਵੇਂ ਅਪਡੇਟ ਦੇ ਬਾਅਦ ਯੂਜ਼ਰ ਆਪਣੇ ਪ੍ਰੋਫਾਈਲ ‘ਤੇ ਜਾ ਕੇ ਆਪਣਾ ਡਿਸਪਲੇ ਨੇਮ ਬਦਲ ਸਕਦੇ ਹਨ। ਹਾਲਾਂਕਿ ਯੂਜ਼ਰ ਨੇਮ ‘ਚ ਹਾਲੇ ਕੋਈ ਬਦਲਾਅ ਨਹੀਂ ਕੀਤਾ ਗਿਆ। ਉਸ ਦੀ ਅੱਖਰ ਹੱਦ 15 ਹੀ ਹੈ।

First Published: Sunday, 12 November 2017 11:26 AM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ