ਹੁਣ ਨਫ਼ਰਤ ਫੈਲਾਉਣ ਵਾਲਿਆਂ ਲਈ ਟਵਿੱਟਰ 'ਤੇ ਸ਼ਾਮਤ

By: abp sanjha | | Last Updated: Wednesday, 12 July 2017 10:47 AM
ਹੁਣ ਨਫ਼ਰਤ ਫੈਲਾਉਣ ਵਾਲਿਆਂ ਲਈ ਟਵਿੱਟਰ 'ਤੇ ਸ਼ਾਮਤ

ਸਾਨ ਫਰਾਂਸਿਸਕੋ : ਨਫ਼ਰਤ ਫੈਲਾਉਣ ਵਾਲੀ ਪੋਸਟ ਅਤੇ ਟ੍ਰੋਲ ਤੋਂ ਪਿੱਛਾ ਛੁਡਾਉਣ ਲਈ ਟਵਿੱਟਰ ਨੇ ਯੂਜ਼ਰਸ ਨੂੰ ਇਕ ਹੋਰ ਸਹੂਲਤ ਦਿੱਤੀ ਹੈ। ਮਾਈਯੋਬਲਾਗਿੰਗ ਸਾਈਟ ਨੇ ਹੁਣ ਮਿਊਟ ਨੋਟੀਫਿਕੇਸ਼ਨ ਦਾ ਆਪਸ਼ਨ ਦਿੱਤਾ ਹੈ। ਹੁਣ ਤੁਸੀਂ ਉਨ੍ਹਾਂ ਅਕਾਊਂਟਸ ਤੋਂ ਆਉਣ ਵਾਲੇ ਨੋਟੀਫਿਕੇਸ਼ਨ ਆਫ਼ ਕਰ ਸਕਦੇ ਹੋ ਜਿਨ੍ਹਾਂ ਨੂੰ ਤੁਸੀਂ ਫਾਲੋ ਨਹੀਂ ਕਰਦੇ ਹੋ।

 

 

ਪ੍ਰਾਪਤ ਜਾਣਕਾਰੀ ਮੁਤਾਬਿਕ ਤੁਸੀਂ ਸੈਟਿੰਗਸ ‘ਚ ਐਡਵਾਂਸਡ ਫਿਲਟਰ ਦੇ ਬਦਲ ‘ਚ ਜਾ ਕੇ ਇਸ ਨੂੰ ਐਕਟਿਵ ਕਰ ਸਕਦੇ ਹੋ। ਇਸ ਰਾਹੀਂ ਤੁਸੀਂ ਅਜਿਹੇ ਅਣਜਾਣੇ ਅਕਾਊਂਟਸ ਜਿਨ੍ਹਾਂ ਨੇ ਟਵਿੱਟਰ ‘ਤੇ ਈਮੇਲ ਆਈਡੀ ਅਤੇ ਫੋਨ ਨੰਬਰ ਕਨਫਰਮ ਨਾ ਕਰਾਇਆ ਹੋਵੇ ਉਨ੍ਹਾਂ ਤੋਂ ਆਉਣ ਵਾਲੇ ਨੋਟੀਫਿਕੇਸ਼ਨ ਬਲਾਕ ਕਰ ਸਕਾਂਗੇ। ਜਿਨ੍ਹਾਂ ਨੂੰ ਤੁਸੀਂ ਫਾਲੋ ਨਹੀਂ ਕਰਦੇ ਉਨ੍ਹਾਂ ਦੇ ਨੋਟੀਫਿਕੇਸ਼ਨ ਬਲਾਕ ਕਰਨ ਦਾ ਵੀ ਬਦਲ ਹੋਵੇਗਾ।

 

 

ਟਵਿੱਟਰ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਯੂਜ਼ਰ ਦੇ ਕੋਲ ਜ਼ਿਆਦਾ ਨੋਟੀਫਿਕੇਸ਼ਨ ਆਉਣਗੇ ਤਾਂ ਉਸ ਟਵਿੱਟਰ ਵੱਲੋਂ ਫਿਲਟਰ ਲਗਾਉਣ ਦੀ ਸਲਾਹ ਵੀ ਦਿੱਤੀ ਜਾਏਗੀ। ਟਵਿੱਟਰ ਕੁਝ ਸ਼ਬਦਾਂ ਜਾਂ ਵਾਕਾਂ ਦੇ ਫਿਲਟਰ ਰਾਹੀਂ ਯੂਜ਼ਰ ਨੂੰ ਆਪਣੀ ਫੀਡ ‘ਤੇ ਦਿੱਖਣ ਵਾਲੀ ਪੋਸਟ ਕੰਟਰੋਲ ਕਰਨ ਦਾ ਵੀ ਬਦਲ ਦੇ ਰਿਹਾ ਹੈ।

First Published: Wednesday, 12 July 2017 10:47 AM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ