ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਨਾ ਕਰੋ ਇਹ ਚੀਜ਼ਾਂ!

By: ਏਬੀਪੀ ਸਾਂਝਾ | | Last Updated: Friday, 7 July 2017 1:15 PM
ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਨਾ ਕਰੋ ਇਹ ਚੀਜ਼ਾਂ!

ਨਵੀਂ ਦਿੱਲੀ: ਸੋਸ਼ਲ ਮੀਡੀਆ ਸਭ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਇੰਟਰਨੈੱਟ ਦੀ ਇਸ ਦੁਨੀਆ ਵਿੱਚ ਵਿਅਕਤੀ ਹਮੇਸ਼ਾ ਹੀ ਫੇਸਬੁੱਕ, ਟਵਿੱਟਰ, ਸਨੈਪਚਾਟ, ਵਟਸਐਪ, ਇੰਸਟਾਗ੍ਰਾਮ ਵਰਗੇ ਐਪ ਵਿੱਚ ਘਿਰਿਆ ਰਹਿੰਦਾ ਹੈ। ਇਸ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਿਹੜੀਆਂ ਚੀਜ਼ਾਂ ਸੋਸ਼ਲ ਮੀਡੀਆ ‘ਤੇ ਕਦੇ ਵੀ ਸ਼ੇਅਰ ਨਹੀਂ ਕਰਨੀਆਂ ਚਾਹੀਦੀਆਂ।

 

1. ਅਜਿਹੀ ਕੋਈ ਵੀ ਤਸਵੀਰ ਸ਼ੇਅਰ ਨਹੀਂ ਨਾ ਕਰੋ ਜਿਹੜੀ ਅੱਗੇ ਚੱਲ ਕੇ ਤੁਹਾਨੂੰ ਸ਼ਰਮਿੰਦਾ ਕਰਨ। ਅਕਸਰ ਤਸਵੀਰ ਸ਼ੇਅਰ ਕਰਨ ਲੱਗੇ ਅਸੀਂ ਇਸ ਬਾਰੇ ਨਹੀਂ ਸੋਚਦੇ।

 

2. ਅਜਿਹੀ ਕੋਈ ਵੀ ਪੋਸਟ ਸ਼ੇਅਰ ਨਾ ਕਰੋ ਜੋ ਗੁੱਸੇ ਜਾਂ ਨੈਗਟਿਵ ਸੋਚ ਨਾਲ ਭਰੀ ਹੋਵੇ। ਇਹ ਲੋਕਾਂ ਵਿੱਚ ਤੁਹਾਡਾ ਗਲਤ ਅਕਸ਼ ਪੇਸ਼ ਕਰੇਗੀ। ਆਪਣੀਆਂ ਭਾਵਨਾਵਾਂ ਦੇ ਉਤਰਾਅ-ਚੜ੍ਹਾਅ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖੋ।

 

3. ਆਪਣੇ ਨਾਲ ਜੁੜੀ ਕੋਈ ਵੀ ਸੰਵੇਦਨਸ਼ੀਲ ਜਾਣਕਾਰੀ ਗਲਤੀ ਨਾਲ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਨਾ ਕਰੋ। ਜਿਵੇਂ ਨੈੱਟ ਬੈਂਕਿੰਗ ਤੇ ਕ੍ਰੈਡਿਟ-ਡੈਬਿਟ ਕਾਰਡ ਨਾਲ ਜੁੜੀ ਜਾਣਕਾਰੀ।

 

4. ਅੱਜਕੱਲ੍ਹ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਚੈੱਕ-ਇਨ ਦਾ ਅਲੱਗ ਕ੍ਰੇਜ ਹੈ। ਯੂਜਰਜ਼ ਜਿੱਥੇ ਵੀ ਜਾਂਦੇ ਹਨ ਲੋਕੇਸ਼ਨ ਨੂੰ ਚੈੱਕ-ਇਨ ਕਰਦੇ ਹਨ। ਇਹ ਸਕਿਊਰਟੀ ਕਰਕੇ ਬੇਹੱਦ ਖਤਰਨਾਕ ਹੈ।

 

5. ਆਪਣੀ ਪਰਸਨਲ ਪ੍ਰੋਫਾਈਲ ਤੋਂ ਆਪਣੇ ਪ੍ਰੋਫੈਸ਼ਨਲ ਦੁਨੀਆ ਦੇ ਲੋਕਾਂ ਨੂੰ ਦੂਰ ਰੱਖੋ।

First Published: Friday, 7 July 2017 1:15 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ