ਟਵਿੱਟਰ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ!

By: ਏਬੀਪੀ ਸਾਂਝਾ | | Last Updated: Wednesday, 8 November 2017 1:19 PM
ਟਵਿੱਟਰ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ!

ਨਿਊਯਾਰਕ: ਟਵਿੱਟਰ ਨੇ ਸਾਰੇ ਲੋਕਾਂ ਲਈ ਅੱਖਰਾਂ ਦੀ ਸੀਮਾ ਵਧਾ ਦਿੱਤੀ ਹੈ। ਹੁਣ ਲੋਕ 140 ਨਹੀਂ 280 ਅੱਖਰ ਟਵੀਟ ਕਰ ਸਕਦੇ ਹਨ। ਟਵਿੱਟਰ ਨੇ ਆਪਣੇ ਯੂਜਰਜ਼ ਦੀ ਮੰਗ ਤੋਂ ਬਾਅਦ ਅਜਿਹਾ ਫੈਸਲਾ ਲਿਆ ਹੈ। ਹਾਲਾਂਕਿ ਚੀਨੀ, ਜਾਪਾਨੀ ਤੇ ਕੋਰਿਆਈ ਭਾਸ਼ਾ ‘ਚ ਲਿਖਣ ਵਾਲੇ ਲੋਕਾਂ ਲਈ ਅੱਖਰਾਂ ਦੀ ਸੀਮਾ ਅਜੇ ਵੀ 140 ਰਹੇਗੀ ਕਿਉਂਕਿ ਇਨ੍ਹਾਂ ਭਸ਼ਾਵਾਂ ‘ਚ ਲਿਖਣ ਦੇ ਬੇਹੱਦ ਘੱਟ ਅੱਖਰਾਂ ਦੀ ਜ਼ਰੂਰਤ ਪਵੇਗੀ।

 

ਇਨ੍ਹਾਂ ਭਸ਼ਾਵਾਂ ਤੋਂ ਇਲਾਵਾ ਸਾਰੀਆਂ ਭਸ਼ਾਵਾਂ ਲਈ 280 ਅੱਖਰਾਂ ਦੀ ਵਰਤੋਂ ਕੀਤੀ ਜਾਵੇਗੀ। ਟਵਿੱਟਰ ਪ੍ਰੋਜੈਕਟ ਹੈੱਡ ਐਲਿਜਾ ਰੋਜ਼ਨ ਨੇ ਕਿਹਾ ਹੈ ਕਿ ਸਾਨੂੰ ਇਹ ਦੱਸਦੇ ਹੋਏ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਅਸੀਂ ਸ਼ਬਦਾਂ ਦੀ ਸੀਮਾ ਵਧਾ ਦਿੱਤੀ ਹੈ।

 

ਅਸੀਂ ਸਤੰਬਰ ਮਹੀਨੇ ‘ਚ 140 ਅੱਖਰਾਂ ਦੀ ਸੀਮਾ ਵਧਾਉਣ ਦਾ ਟੈਸਟ ਕੀਤਾ ਸੀ ਤੇ ਇਸ ਪਾਸ ਹੋਇਆ। ਹੁਣ ਅਸੀਂ ਇਸ ਨੂੰ ਲਾਗੂ ਕੀਤਾ ਹੈ।

First Published: Wednesday, 8 November 2017 1:19 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ