ਵੋਡਾਫੋਨ ਵੱਲੋਂ 25 ਜੀਬੀ 4G ਡੇਟਾ ਦਾ ਗੱਫਾ

By: ਏਬੀਪੀ ਸਾਂਝਾ | | Last Updated: Friday, 9 June 2017 5:50 PM
ਵੋਡਾਫੋਨ ਵੱਲੋਂ 25 ਜੀਬੀ 4G ਡੇਟਾ ਦਾ ਗੱਫਾ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਰਮਜ਼ਾਨ ਦੇ ਮਹੀਨੇ ਵਿੱਚ ਨਵਾਂ ਪੋਸਟਪੇਡ ਪਲਾਨ ਦਾ ਐਲਾਨ ਕੀਤਾ ਹੈ। ਇਸ ਪਲਾਨ ਦੀ ਕੀਮਤ 786 ਰੁਪਏ ਹੈ। ਕੰਪਨੀ ਨੇ ਇਸ ਦਾ ਨਾਮ ਵੀ ਰਮਜ਼ਾਨ 786 ਪਲਾਨ ਰੱਖਿਆ ਹੈ। ਇਸ ਤਹਿਤ ਕੰਪਨੀ 25 ਜੀਬੀ 4G ਡਾਟਾ ਤੇ ਅਨ ਲਿਮਟਿਡ ਕਾਲਿੰਗ ਦੇ ਰਹੀ ਹੈ। ਇਹ ਪਲਾਨ ਕੰਪਨੀ ਨੇ ਅਸਮ ਤੇ ਨਾਰਥ-ਈਸਟ ਖੇਤਰ ਦੇ ਰਹੀ ਦੇ ਰਹੀ ਹੈ।

 

ਇਹ ਰਮਜ਼ਾਨ ਦੇ ਮਹੀਨੇ ਵਿੱਚ ਪਹਿਲਾਂ ਪਲਾਨ ਨਹੀਂ ਹੈ। ਵੋਡਾਫੋਨ ਨੇ ਰਮਜ਼ਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਦਿਨ ਪਹਿਲਾਂ ਹੀ ਕੁਝ ਨਵੇਂ ਪਲਾਨ ਪੇਸ਼ ਕੀਤੇ ਗਏ ਹਨ ਜਿਸ ਦੀ ਕੀਮਤ ਪੰਜ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਵਿੱਚ 2 ਜੀ ਯੂਜ਼ਰ ਅਨ ਲਿਮਟਿਡ ਡਾਟੇ ਦਾ ਫ਼ਾਇਦਾ ਲੈ ਸਕਦੇ ਹਨ।

 

ਇਸ ਦੇ ਲਈ ਯੂਜ਼ਰ ਨੂੰ *444*5# ਡਾਇਲ ਕਰਨਾ ਹੋਵੇਗਾ। ਇਸ ਦੇ ਨਾਲ ਹੀ 3 ਜੀ ਸਪੀਡ ਵਾਲੇ ਡਾਟੇ ਦੇ ਲਈ *444*19# ਡਾਇਲ ਕਰਨਾ ਹੋਵੇਗਾ ਜਿਸ ਵਿੱਚ ਯੂਜ਼ਰ ਨੂੰ ਅਨ ਲਿਮਟਿਡ ਡਾਟਾ ਮਿਲੇਗਾ। ਇਸ ਤੋਂ ਇਲਾਵਾ ਅਨ ਲਿਮਟਿਡ ਲੋਕਲ ਐਸਟੀਡੀ ਕਾਲਿੰਗ ਤੇ 2 ਜੀ ਡਾਟਾ ਲਈ ਕੰਪਨੀ ਨੇ 253 ਰੁਪਏ ਵਾਲਾ ਪਲਾਨ ਪੇਸ਼ ਕੀਤਾ ਹੈ ਜਿਸ ਦੀ ਮਿਆਦ 28 ਦਿਨ ਦੇ ਲਈ ਹੈ।

 

ਇਸ ਦੇ ਨਾਲ ਹੀ ਅਨ ਲਿਮਟਿਡ ਲੋਕਲ ਐਸਟੀਡੀ ਕਾਲਿੰਗ ਦੇ ਨਾਲ ਹਰ ਦਿਨ 1 ਜੀਬੀ 3 ਜੀ ਡਾਟਾ ਵਾਲੇ ਪਲਾਨ ਦੀ ਕੀਮਤ 345 ਰੁਪਏ ਰੱਖੀ ਗਈ ਹੈ। ਇਸ ਦੀ ਮਿਆਦ 28 ਦਿਨ ਦੀ ਹੋਵੇਗੀ।

First Published: Friday, 9 June 2017 5:50 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ