ਵੋਡਾਫੋਨ ਨਵੇਂ ਸਾਲ 'ਤੇ ਗਾਹਕਾਂ ਨੂੰ ਦੇਵੇਗਾ ਵੱਡਾ ਸਰਪ੍ਰਾਈਜ਼

By: ਰਵੀ ਇੰਦਰ ਸਿੰਘ | | Last Updated: Saturday, 30 December 2017 6:31 PM
ਵੋਡਾਫੋਨ ਨਵੇਂ ਸਾਲ 'ਤੇ ਗਾਹਕਾਂ ਨੂੰ ਦੇਵੇਗਾ ਵੱਡਾ ਸਰਪ੍ਰਾਈਜ਼

ਸੰਕੇਤਕ ਤਸਵੀਰ

ਵੋਡਾਫੋਨ ਇੰਡੀਆ ਨਵੇਂ ਸਾਲ ‘ਤੇ ਆਪਣੇ ਗਾਹਕਾਂ ਨੂੰ ਨਵਾਂ ਤੋਹਫਾ ਦੇਣ ਦੀ ਤਿਆਰੀ ਕਰ ਰਿਹਾ ਹੈ। ਵੋਡਾਫੋਨ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਜਨਵਰੀ ਤੋਂ ਆਪਣੀ ਵੌਇਸ ਓਵਰ ਐੱਲ.ਟੀ.ਈ. (VoLTE) ਸੇਵਾ ਸ਼ੁਰੂ ਕਰ ਦੇਵੇਗਾ।

 

ਵੋਡਾਫੋਨ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸੁਨੀਲ ਸੂਦਰ ਨੇ ਕਿਹਾ ਕਿ ਵੌਇਸ ਓਵਰ ਐੱਲ.ਟੀ.ਈ. (VoLTE) ਦੀ ਪੇਸ਼ਕਸ਼ ਐੱਚ.ਡੀ. ਕਵਾਲਿਟੀ ਕਾਲਿੰਗ ਦੇਵੇਗੀ ਜਿਸ ਨਾਲ ਗ੍ਰਾਹਕਾਂ ਨੂੰ ਹੋਰ ਚੰਗੀ ਸਹੂਲਤ ਮਿਲੇਗੀ। ਭਵਿੱਖ ਦੀ ਤਕਨਾਲੋਜੀ ਨੂੰ ਪੇਸ਼ ਕਰਨ ਦੇ ਰਾਹ ‘ਤੇ ਵੋਡਾਫੋਨ VoLTE ਇੱਕ ਖ਼ਾਸ ਕਦਮ ਹੈ।

 

 

 

vodafone

 

 

ਪਹਿਲੇ ਫੇਜ਼ ਵਿੱਚ ਵੋਡਾਫੋਨ VoLTE ਸੇਵਾ ਮੁੰਬਈ, ਦਿੱਲੀ, ਕਰਨਾਟਕ, ਗੁਜਰਾਤ ਅਤੇ ਕੋਲਕਾਤਾ ਵਿੱਚ ਉਪਲਬਧ ਹੋਵੇਗੀ। ਜਲਦ ਹੀ ਇਸ ਨੂੰ ਦੇਸ਼ ਦੇ ਦੂਜੇ ਸੂਬਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਏਅਰਟੈੱਲ ਨੇ ਆਪਣੀ VoLTE ਸਰਵਿਸ ਲਾਂਚ ਕੀਤੀ ਸੀ।

 

ਖ਼ਾਸ ਗੱਲ ਇਹ ਹੈ ਕਿ ਸਤੰਬਰ 2016 ਵਿੱਚ ਜੀਓ ਨੇ VoLTE ਸੇਵਾ ਸ਼ੁਰੂ ਕੀਤੀ ਸੀ ਅਤੇ ਉਸ ਵੇਲੇ ਜੀਓ ਮੁਲਕ ਵਿੱਚ ਇਹ ਸਰਵਿਸ ਸ਼ੁਰੂ ਕਰਨ ਵਾਲਾ ਪਹਿਲਾ ਨੈੱਟਵਰਕ ਸੀ। ਇਸ ਤੋਂ ਬਾਅਦ ਏਅਰਟੈਲ ਨੇ ਇਹ ਸ਼ੁਰੂ ਕੀਤਾ ਅਤੇ ਹੁਣ ਵੋਡਾਫੋਨ ਵੀ ਕਤਾਰ ਵਿੱਚ ਹੈ।

First Published: Saturday, 30 December 2017 6:25 PM

Related Stories

ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!
ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਆਈਫੋਨ ਦੇ ਸਲੋਅ ਹੋਣ ਦੀ ਪ੍ਰੇਸ਼ਾਨੀ ਝੱਲ

ਟਵਿੱਟਰ ਵੱਲੋਂ ਵੱਡਾ ਕਦਮ,  ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ
ਟਵਿੱਟਰ ਵੱਲੋਂ ਵੱਡਾ ਕਦਮ, ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ

ਸਾਨ ਫਰਾਂਸਿਸਕੋ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਸਾਲ 2016 ਵਿੱਚ ਹੋਈ ਅਮਰੀਕੀ

ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ
ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ

ਨਵੀਂ ਦਿੱਲੀ: Vivo X20 Plus UD ਇਸ ਸਾਲ ਦਾ ਮੋਸਟ ਅਵੇਟਿਡ ਸਮਾਰਟਫ਼ੋਨ ਹੈ। ਇਹ ਦੁਨੀਆ ਦਾ

ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ
ਵਨ ਪਲੱਸ ਖ਼ਰੀਦਣ ਵਾਲੇ 40 ਹਜ਼ਾਰ ਗਾਹਕਾਂ ਦੇ ਕ੍ਰੈਡਿਟ ਕਾਰਡ ਹੈਕ

ਨਵੀਂ ਦਿੱਲੀ: ਵਨ ਪਲੱਸ ਦੇ ਗਾਹਕਾਂ ਦੇ ਕ੍ਰੈਡਿਟ ਕਾਰਡ ਨਾਲ ਫਰੌਡ ਟ੍ਰਾਂਜੈਕਸ਼ਨ ਦੀ

BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ
BSNL ਦਾ ਵੱਡਾ ਧਮਾਕਾ, 249 'ਚ ਅਣਲਿਮਟਿਡ ਡੇਟਾ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਆਪਣੇ ਬਰਾਡਬੈਂਡ

ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!
ਫੇਸਬੁੱਕ ਬਾਰੇ ਇਹ ਪੜ੍ਹਨਾ ਜ਼ਰੂਰੀ,..ਨਹੀਂ ਫਸ ਜਾਓਗੇ!

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਦਿੱਗਜ ਫੇਸਬੁੱਕ ਨੇ ਝੂਠੀਆਂ ਖ਼ਬਰਾਂ ‘ਤੇ ਰੋਕ ਲਈ

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ