ਜਾਣ ਕੇ ਹੈਰਾਨ ਹੋ ਜਾਓਗੇ ਆਈਫੋਨ X ਦੀ ਅਸਲ ਕੀਮਤ!

By: ਏਬੀਪੀ ਸਾਂਝਾ | | Last Updated: Tuesday, 7 November 2017 1:12 PM
ਜਾਣ ਕੇ ਹੈਰਾਨ ਹੋ ਜਾਓਗੇ ਆਈਫੋਨ X ਦੀ ਅਸਲ ਕੀਮਤ!

ਨਵੀਂ ਦਿੱਲੀ: ਇਸ ਵੇਲੇ ਦੁਨੀਆ ਦਾ ਸਭ ਤੋਂ ਮਸ਼ਹੂਰ ਫੋਨ ਆਈਫੋਨ X ਦੀ ਪ੍ਰੀ-ਬੁਕਿੰਗ ਭਾਰਤ ‘ਚ ਵੀ ਸ਼ੁਰੂ ਹੋ ਗਈ ਹੈ ਪਰ ਕੀ ਤੁਸੀਂ ਜਾਣਦੇ ਹੋ ਤਾਂ ਐਪਲ ਕੰਪਨੀ ਨੂੰ ਇਹ ਫੋਨ ਕਿੰਨੇ ਦਾ ਪੈਂਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕਰੀਬ ਇੱਕ ਲੱਖ ਰੁਪਏ ਕੀਮਤ ਵਾਲਾ ਫੋਨ ਐਪਲ ਨੂੰ ਤਕਰੀਬਨ 23 ਹਜ਼ਾਰ ਰੁਪਏ ਦਾ ਪੈਂਦਾ ਹੈ।

 

ਇਹ ਦਾਅਵਾ ਮੋਬਾਈਲ ਫੋਨ ਦੇ ਪਾਰਟਸ ਦੀ ਜਾਂਚ ਕਰਨ ਵਾਲੀ ਕੰਪਨੀ TechInsights ਨੇ ਕੀਤਾ ਹੈ। ਕੰਪਨੀ ਮੁਤਾਬਕ ਅਮਰੀਕਾ ‘ਚ ਆਈਫੋਨ ਦੀ ਲਾਗਤ ਸਿਰਫ 357 ਡਾਲਰ ਮਤਲਬ ਕਰੀਬ 23,000 ਰੁਪਏ ਹੈ। ਇਹ ਅਮਰੀਕਾ ‘ਚ 999 ਡਾਲਰ (ਕਰੀਬ 65,000) ਰੁਪਏ ‘ਚ ਵਿਕ ਰਿਹਾ ਹੈ। ਇਸ ਮੁਤਾਬਕ ਐਪਲ ਨੂੰ ਇਸ ਫੋਨ ‘ਤੇ ਕਰੀਬ 64 ਫੀਸਦੀ ਮਾਰਜ਼ਨ ਮਿਲ ਰਿਹਾ ਹੈ।

 

ਆਈਫੋਨ X ਹੀ ਨਹੀਂ ਐਪਲ ਦੇ ਨਵੇਂ ਫੋਨ ਆਈਫੋਨ 8 ਦੀ ਲਾਗਤ ਵੀ ਉਸ ਦੀ ਅਸਲ ਕੀਮਤ ਤੋਂ ਕਾਫੀ ਘੱਟ ਹੈ। ਵੈਬਸਾਈਟ ਮੁਤਾਬਕ ਅਮਰੀਕਾ ‘ਚ 699 ਡਾਲਰ (ਕਰੀਬ 45,000 ਰੁਪਏ) ‘ਚ ਵਿਕ ਰਹੇ ਆਈਫੋਨ 7 ਦੇ ਇਸ ਅਪਗ੍ਰੇਡਿਡ ਵਰਜ਼ਨ ‘ਤੇ ਕੰਪਨੀ ਨੂੰ 59 ਫੀਸਦੀ ਮਾਰਜਨ ਮਿਲ ਰਿਹਾ ਹੈ।

 

ਜ਼ਿਕਰਯੋਗ ਹੈ ਕਿ ਭਾਰਤ ‘ਚ ਆਈਫੋਨ X ਦੀ ਪ੍ਰੀ-ਬੁਕਿੰਗ ਕਰਾਉਣ ਵਾਲਿਆਂ ਨੂੰ ਫੋਨ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਗਾਹਕਾਂ ‘ਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ‘ਚ ਕਈ ਸ਼ਾਨਦਾਰ ਫੀਚਰ ਹਨ।

First Published: Tuesday, 7 November 2017 1:12 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ