ਵਟਸਐਪ ਤੋਂ ਜ਼ਰਾ ਬਚਕੇ, ਨਹੀਂ ਬਚਾ ਸਕਦਾ ਤੁਹਾਡੀ ਨਿੱਜਤਾ!

By: ABP SANJHA | | Last Updated: Thursday, 13 July 2017 3:05 PM
ਵਟਸਐਪ ਤੋਂ ਜ਼ਰਾ ਬਚਕੇ, ਨਹੀਂ ਬਚਾ ਸਕਦਾ ਤੁਹਾਡੀ ਨਿੱਜਤਾ!

ਸੈਨ ਫ੍ਰਾਂਸਿਸਕੋ: ਵਟਸਐਪ ਨੇ ਆਪਣੇ ਦੁਨੀਆ ਭਰ ਦੇ ਕਰੋੜਾਂ ਯੂਜ਼ਰ ਲਈ ਐਂਡ-ਟੂ-ਐਂਡ ਐਨਕ੍ਰਿਪਸਨ ਨੂੰ ਬਾਈ ਡਿਫਾਲਟ ਅਪਣਾਉਣ ਦੇ ਬਾਵਜੂਦ ਇੰਸਟੈਂਟ ਮੈਸੇਜਿੰਗ ਦੀਆਂ ਨੀਤੀਆਂ ਇੰਨੀਆਂ ਕਮਜ਼ੋਰ ਹਨ ਕਿ ਉਹ ਆਪਣੇ ਯੂਜ਼ਰ ਦੀ ਨਿੱਜਤਾ ਨੂੰ ਨਹੀਂ ਬਚਾ ਸਕਦਾ।
ਇਲੈਕਟ੍ਰਾਨਿਕ ਫ਼ਰੰਟੀਅਰ ਫਾਊਡੇਸ਼ਨ ਦੀ ਰਿਪੋਰਟ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ। ਇਸ ਫਾਉਂਡੇਸ਼ਨ ਨੇ ‘ਕਿਹੜਾ ਤੁਹਾਡੇ ਪਿੱਛੇ ਹੈ?’ ਟਾਈਟਲ ਹੇਠ ਰਿਪੋਰਟ ਜਾਰੀ ਕੀਤੀ ਹੈ। ਇਸ ਵਿੱਚ ਸਾਫ਼ ਲਿਖਿਆ ਹੈ ਕਿ ਵਟਸਐਪ ਸਰਕਾਰ ਤੋਂ ਆਪਣੇ ਯੂਜ਼ਰ ਦੀ ਪ੍ਰਾਈਵੇਸੀ ਨੂੰ ਬਚਾ ਨਹੀਂ ਸਕਦਾ। ਉੱਥੇ ਹੀ ਐਪਲ, ਫੇਸਬੁੱਕ ਤੇ ਗੂਗਲ ਆਪਣੇ ਯੂਜ਼ਰ ਦੀ ਪ੍ਰਾਈਵੇਸੀ ਲਈ ਪੂਰੀ ਤਰ੍ਹਾਂ ਨਾਲ ਖੜ੍ਹੇ ਹੋ ਸਕਦੇ ਹਨ।
ਇਸ ਹਫ਼ਤੇ ਜਾਰੀ ਰਿਪੋਰਟ ਵਿੱਚ ਦੱਸਿਆ ਗਿਆ ਵਟਸਐਪ ਸਪਸ਼ਟ ਰੂਪ ਨਾਲ ਇਹ ਸਾਫ਼ ਨਹੀਂ ਕਰਦਾ ਕਿ ਉਹ ਆਪਣੇ ਯੂਜ਼ਰ ਦੇ ਡੇਟਾ ਤੱਕ ਕਿਸੇ ਤੀਜੇ ਦੀ ਪਹੁੰਚ ਰੋਕਦਾ ਹੈ। ਨਾ ਹੀ ਕਹਿੰਦਾ ਹੈ ਕਿ ਤੀਸਰੇ ਨੂੰ ਵਟਸਐਪ ਦੇ ਯੂਜ਼ਰ ਡੇਟਾ ਦੀ ਨਿਗਰਾਨੀ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ।
ਇਲੈਕਟ੍ਰਾਨਿਕ ਫ਼ਰੰਟੀਅਰ ਫਾਊਡੇਸ਼ਨ (ਈਐਫਐਫ) ਨਿਗਰਾਨੀ ਦੇ ਇਸ  ਯੁੱਗ ਵਿੱਚ ਕਈ ਟੈਕ ਕੰਪਨੀਆਂ ਦੀ ਛਾਣਬੀਣ ਕੀਤੀ ਹੈ ਕਿ ਉਹ ਆਪਣੀ ਯੂਜ਼ਰ ਨੀਤੀ ਬਾਰੇ ਕੀ ਕਹਿੰਦੇ ਹਨ। ਇਸ ਬਾਰੇ ਡੂੰਘਾ ਅਧਿਐਨ ਕੀਤਾ ਹੈ।
First Published: Thursday, 13 July 2017 3:05 PM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ