ਵਾਟਸਅੱਪ ਦਾ ਨਵਾਂ ਕਮਾਲ

By: ਏਬੀਪੀ ਸਾਂਝਾ | | Last Updated: Friday, 9 June 2017 5:19 PM
ਵਾਟਸਅੱਪ ਦਾ ਨਵਾਂ ਕਮਾਲ

ਨਵੀਂ ਦਿੱਲੀ: ਫੇਸਬੁੱਕ ਅਨਸੈਂਡ ਵਾਟਸਅੱਪ ਛੇਤੀ ਹੀ ਆਪਣੇ ਯੂਜ਼ਰ ਲਈ ਨਵਾਂ ਫ਼ੀਚਰ ਲੈ ਕੇ ਆਉਣ ਵਾਲਾ ਹੈ। ਇਸ ਨਾਲ ਤੁਹਾਡੀ ਸਭ ਤੋਂ ਵੱਡੀ ਪ੍ਰੇਸ਼ਾਨੀ ਦਾ ਹੱਲ ਹੋ ਜਾਵੇਗਾ। ਵਾਟਸਅੱਪ ਦੇ ਇਸ ਨਵੇਂ ਫ਼ੀਚਰ ਵਿੱਚ ਮੈਸੇਜ ਭੇਜਣ ਤੋਂ ਬਾਅਦ ਰਿਕਾਲ ਕਰਨ ਦਾ ਆਪਸ਼ਨ ਮਿਲੇਗਾ।

 

ਮਿਲੀ ਜਾਣਕਾਰੀ ਦੇ ਅਨੁਸਾਰ ਇਹ ਨਵਾਂ ਫ਼ੀਚਰ ਐਪ ਦੇ 2.17.30 ਵਰਜਨ ਜਾਂ ਉਸ ਤੋਂ ਉੱਪਰ ਦੇ ਵਰਜਨ ਵਿੱਚ ਆਵੇਗਾ। ਵਾਟਸਅੱਪ ਨੂੰ ਲੈ ਕੇ ਜਾਣਕਾਰੀਆਂ ਲੀਕ ਕਰਨ ਵਾਲੀ ਵੈੱਬਸਾਈਟ WABetaInfo ਨੇ ਇਸ ਨਵੇਂ ਫ਼ੀਚਰ ਦੀ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ।

 

ਰਿਕਾਲ ਫ਼ੀਚਰ ਅਨਸੈਂਡ ਤੇ ਰਿਵੋਕ ਫ਼ੀਚਰ ਦੇ ਨਾਮ ਨਾਲ ਵੀ ਚਰਚਾ ਵਿੱਚ ਛਾਇਆ ਰਿਹਾ ਹੈ। ਇਸ ਵਿੱਚ ਟੈਕਸਟ, ਇਮੇਜ, ਵੀਡੀਓ, ਜੀਆਈਐਫ ਵਰਗੇ ਸੁਨੇਹੇ ਨੂੰ ਇੱਕ ਵਾਰ ਵਿੱਚ ਭੇਜਣ ਤੋਂ ਬਾਅਦ ਅਨਸੈਂਡ ਕੀਤਾ ਜਾ ਸਕੇਗਾ। ਇਸ ਲਈ ਪੰਜ ਮਿੰਟ ਦਾ ਟਾਈਮ ਦਿੱਤਾ ਜਾਵੇਗਾ।

First Published: Friday, 9 June 2017 5:19 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ