ਸ਼ਿਓਮੀ ਨੇ ਸੈਮਸੰਗ ਨੂੰ ਦਿੱਤਾ ਧੋਬੀ ਪਟਕਾ, ਭਾਰਤ 'ਚ ਬਣੀ ਨੰਬਰ ਵਨ

By: ਰਵੀ ਇੰਦਰ ਸਿੰਘ | | Last Updated: Tuesday, 14 November 2017 7:19 PM
ਸ਼ਿਓਮੀ ਨੇ ਸੈਮਸੰਗ ਨੂੰ ਦਿੱਤਾ ਧੋਬੀ ਪਟਕਾ, ਭਾਰਤ 'ਚ ਬਣੀ ਨੰਬਰ ਵਨ

ਨਵੀਂ ਦਿੱਲੀ: ਚੀਨੀ ਕੰਪਨੀ ਸ਼ਿਓਮੀ ਨੇ ਭਾਰਤੀ ਬਾਜ਼ਾਰ ਵਿੱਚ ਥੋੜ੍ਹੇ ਸਮੇਂ ਵਿੱਚ ਹੀ ਇੱਕ ਵੱਡੀ ਮੰਜ਼ਿਲ ਹਾਸਲ ਕਰ ਲਈ ਹੈ। ਭਾਰਤੀ ਸਮਾਰਟਫ਼ੋਨ ਬਾਜ਼ਾਰ ਵਿੱਚ ਸੈਮਸੰਗ ਨੂੰ ਟੱਕਰ ਦਿੰਦਿਆਂ ਸ਼ਾਓਮੀ ਨੰਬਰ ਇੱਕ ਬ੍ਰੈਂਡ ਬਣ ਗਈ ਹੈ।

ਇੰਟਰਨੈਸ਼ਨਲ ਡੇਟਾ ਕਾਰਪੋਰੇਸ਼ਨ (IDC) ਦੀ ਰਿਪੋਰਟ ਮੁਤਾਬਕ ਭਾਰਤੀ ਬਾਜ਼ਾਰ ਵਿੱਚ ਸੈਮਸੰਗ ਤੇ ਸ਼ਿਓਮੀ ਦੋਵੇਂ ਹੀ ਨੰਬਰ ਇੱਕ ਵਾਲੇ ਸਥਾਨ ‘ਤੇ ਬਰਾਬਰ ਮਾਰਕਿਟ ਸ਼ੇਅਰ ਨਾਲ ਕਾਬਜ਼ ਹਨ। ਇਸ ਦਾ ਮਤਲਬ ਹੈ ਕਿ ਪੂਰੇ ਸਮਾਰਟਫ਼ੋਨ ਮਾਰਕਿਟ ਦਾ 23.5% ਹਿੱਸੇਦਾਰੀ ਨਾਲ ਸੈਮਸੰਗ ਤੇ ਸ਼ਿਓਮੀ ਨੰਬਰ ਇੱਕ ਦੇ ਸਥਾਨ ‘ਤੇ ਮੌਜੂਦ ਹਨ।

ਸੰਸਥਾ ਨੇ ਤੀਜੀ ਤਿਮਾਹੀ ਦੀ ਰਿਪੋਰਟ ਵਿੱਚ ਦੱਸਿਆ ਹੈ ਕਿ ਸੈਮਸੰਗ ਲਈ ਇਹ ਤਿਮਾਹੀ ਪਿਛਲੇ ਰਿਕਾਰਡ ਤੋੜਨ ਵਾਲੀ ਸਾਬਤ ਹੋਈ ਹੈ। ਕੰਪਨੀ ਦੇ ਗੈਲੇਕਸੀ ਸੀਰੀਜ਼ ਦੇ ਫ਼ੋਨ J2, J7 Nxt ਸਮੇਤ J ਸੀਰੀਜ਼ ਦੇ ਸਾਰੇ ਹੀ ਫ਼ੋਨ ਜ਼ਿੰਮੇਵਾਰ ਹਨ।

ਇਸ ਤੋਂ ਇਲਾਵਾ ਸ਼ਾਓਮੀ ਦੀ ਗੱਲ ਕਰੀਏ ਤਾਂ ਬੀਤੇ ਸਾਲ ਦੇ ਇਸੇ ਤਿਮਾਹੀ ਦੇ ਮੁਕਾਬਲੇ ਕੰਪਨੀ ਨੇ ਤਿੰਨ ਗੁਣਾ ਤਰੱਕੀ ਕੀਤੀ ਹੈ। ਰੈੱਡਮੀ ਨੋਟ 4 ਇਸ ਸਾਲ ਸ਼ਾਓਮੀ ਦਾ ਸਭ ਤੋਂ ਸਫ਼ਲ ਫ਼ੋਨ ਰਿਹਾ ਹੈ। ਕੰਪਨੀ ਨੇ ਇਸ ਤਿਮਾਹੀ ਵਿੱਚ ਤਕਰੀਬਨ 40 ਲੱਖ ਇਕਾਈਆਂ ਵੇਚੀਆਂ ਹਨ।

First Published: Tuesday, 14 November 2017 7:19 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ