ਐਪਲ ਤੋਂ ਅੱਗੀ ਲੰਘੀ ਚੀਨੀ ਕੰਪਨੀ ਸ਼ਿਓਮੀ

By: ਏਬੀਪੀ ਸਾਂਝਾ | | Last Updated: Saturday, 10 June 2017 4:54 PM
ਐਪਲ ਤੋਂ ਅੱਗੀ ਲੰਘੀ ਚੀਨੀ ਕੰਪਨੀ ਸ਼ਿਓਮੀ

ਨਵੀਂ ਦਿੱਲੀ: ਚੀਨ ਦੀ ਕੰਪਨੀ Xiaomi ਸਭ ਤੋਂ ਵੱਧ ਵੀਅਰਏਬਲ ਪ੍ਰੋਡਕਟ ਵੇਚਣ ਵਾਲੀ ਕੰਪਨੀ ਬਣ ਗਈ ਹੈ। ਇਸ ਮਾਮਲੇ ਵਿੱਚ ਕੰਪਨੀ ਨੇ ਐਪਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। Xiaomi ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ ਇੰਡੀਆ ਤੇ ਮੈਨੇਜਿੰਗ ਡਾਇਰੈਕਟਰ ਮਨੂ ਜੈਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮਨੂ ਜੈਨ ਨੇ ਦੱਸਿਆ ਕਿ Xiaomi ਵੀਅਰੇਬਲ ਸੈਕਟਰ ਵਿੱਚ 2017 ਦੇ ਪਹਿਲੇ ਕਵਾਟਰ ਵਿੱਚ ਟਾਪ ਉੱਤੇ ਹੈ।

 

✔@manukumarjain
Xiaomi overtakes Apple, Fitbit to become #1 wearable device company in the world ???? RT if u love your #MiBand. Share your fav #MiBand story☺️

10:43 AM – 8 Jun 2017

 

ਇਸ ਦੇ ਨਾਲ ਹੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ ਜਿਸ ਵਿੱਚ ਟਾਪ 5 ਸਮਰਾਟ ਵਿਅਰੇਬਲ ਕੰਪਨੀਆਂ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਲਿਸਟ ਵਿੱਚ 14.7% ਸ਼ੇਅਰ ਦੇ ਨਾਲ Xiaomi ਨੰਬਰ ਬਣ ਦੀ ਥਾਂ ਉੱਤੇ ਹੈ। ਇਸ ਦੇ ਨਾਲ ਹੀ 14.6% ਮਾਰਕੀਟ ਸ਼ੇਅਰ ਦੇ ਨਾਲ ਐਪਲ ਦੂਜੇ ਨੰਬਰ, 12.3% ਮਾਰਕੀਟ ਸ਼ੇਅਰ ਦੇ ਨਾਲ ਫਿੱਟ ਬਿੱਟ ਤੀਜੇ ਤੇ ਚੌਥੇ ਨੰਬਰ ਉੱਤੇ 5.5% ਮਾਰਕੀਟ ਸ਼ੇਅਰ ਦੇ ਨਾਲ ਸੈਮਸੰਗ ਦੇ ਨਾਲ ਹੈ।

 

ਹਾਲਾਂਕਿ ਇਨ੍ਹਾਂ ਅੰਕੜਿਆਂ ਵਿੱਚ ਐਪਲ ਤੇ Xiaomi ਦੇ ਵਿਚਕਾਰ ਦਾ ਅੰਤਰ ਕਾਫ਼ੀ ਘੱਟ ਹੈ। ਭਾਵ ਦੋਹਾਂ ਹੀ ਕੰਪਨੀਆਂ ਦੇ ਵਿਚਕਾਰ ਜ਼ਬਰਦਸਤ ਟੱਕਰ ਹੈ। ਐਪਲ ਤੇ ਫਿਟ ਬਿੱਟ ਨੂੰ ਪਿੱਛੇ ਛੱਡ ਕੇ Xiaomi ਦਾ ਨੰਬਰ ਬਣਨਾ ਕੰਪਨੀ ਦੇ ਲਈ ਵੱਡੀ ਉਪਲਬਧੀ ਹੈ।

First Published: Saturday, 10 June 2017 4:54 PM

Related Stories

ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ
ਖੂਨੀ ਖੇਡ ਬਲੂ ਵੇਲ੍ਹ 'ਤੇ ਹਾਈਕੋਰਟ ਸਖਤ, ਗੂਗਲ, ਫੇਸਬੁੱਕ ਤੇ ਯਾਹੂ ਨੂੰ ਨੋਟਿਸ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ,

ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!
ਧਾਰਮਿਕ ਲੋਕ ਫੇਸਬੁੱਕ 'ਤੇ ਇਹ ਕੁਝ ਕਰਦੇ!

ਵਾਸ਼ਿੰਗਟਨ: ਧਾਰਮਿਕ ਲੋਕ ਫੇਸਬੁੱਕ ਪੋਸਟ ਵਿੱਚ ਸਾਕਾਰਾਤਮਕ ਤੇ ਸਮਾਜਿਕ ਸ਼ਬਦਾਂ ਦਾ

ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ
ਵਟਸਐਪ ਦਾ ਹੋਰ ਧਮਾਕਾ, 25 ਕਰੋੜ ਯੂਜਰਜ਼ ਨੂੰ ਕਲਰਫੁੱਲ ਤੋਹਫਾ

ਨਵੀਂ ਦਿੱਲੀ: ਆਪਣੇ ਸਟੇਟਸ ਫੀਚਰਜ਼ ਨੂੰ ਹੋਰ ਦਿਲਚਸਪ ਬਣਾਉਂਦੇ ਹੋਏ ਫੇਸਬੁੱਕ ਦੀ

ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 
ਰੇਡਮੀ ਨੋਟ 5A ਧਮਾਕਾ, ਜਾਣੋ ਫੋਨ ਦੀਆਂ ਖੂਬੀਆਂ 

ਨਵੀਂ ਦਿੱਲੀ: ਸ਼ਿਓਮੀ ਨੇ ਨੋਟ 4 ਦੀ ਸਫ਼ਲਤਾ ਤੋਂ ਬਾਅਦ ਆਪਣਾ ਮੋਸਟ ਅਵੇਟਡ ਸਮਾਰਟਫੋਨ

ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!
ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!

ਨਵੀਂ ਦਿੱਲੀ: ਚੀਨ ਵਿੱਚ ਬਣੇ ਸਮਾਰਟਫ਼ੋਨਾਂ ਤੋਂ ਬਾਅਦ ਉੱਥੋਂ ਦੀਆਂ ਕੰਪਨੀਆਂ ਦੇ

ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ
ਹੁਣ ਮੋਬਾਈਲਾਂ 'ਚ ਐਂਡ੍ਰਾਇਡ 8.0 ਓਰੀਓ ਮਚਾਏਗਾ ਧਮਾਲ

ਚੰਡੀਗੜ੍ਹ: ਗੂਗਲ ਨੇ ਆਪਣੇ ਨਵੇਂ ਐਂਡ੍ਰਾਇਡ ਆਪਰੇਟਿੰਗ ਸਿਸਟਮ ਐਂਡ੍ਰਾਇਡ ਓ ਨੂੰ

ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ
ਜੀਓ ਫੋਨ ਨੂੰ ਟੱਕਰ ਦੇਣ ਲਈ ਏਅਰਟੈੱਲ ਦਾ 2,500 ਵਾਲਾ ਫੋਨ

ਚੰਡੀਗੜ੍ਹ: ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਇੱਕ ਵਾਰ ਫਿਰ

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ
ਗੂਗਲ ਦਾ ਨਵਾਂ ਤੋਹਫਾ, ਮੋਬਾਈਲ ਡੇਟਾ ਨਹੀਂ ਮੁਕਾਉਣਾ ਤਾਂ ਇੰਝ ਕਰੋ

ਸੈਨ ਫ੍ਰਾਂਸਿਸਕੋ: ਸਰਚ ਇੰਜਣ ਗੂਗਲ ਨੇ ਇੱਕ ਖਾਸ ਅਪਡੇਟ ਦਿੱਤਾ ਹੈ। ਇਸ ਵਿੱਚ ਸਰਚ